Thursday, November 21, 2024

SarasMela

ਸਰਸ ਮੇਲਾ ਮੋਹਾਲੀ; ਗਿੱਪੀ ਗਰੇਵਾਲ ਦੀ ਦਮਦਾਰ ਗਾਇਕੀ ਦੇ ਪ੍ਰਦਰਸ਼ਨ ਨਾਲ 10 ਦਿਨਾਂ ਤੋਂ ਚੱਲ ਰਿਹਾ ਮੇਲਾ ਹੋਇਆ ਸਮਾਪਤ

ਗਿੱਪੀ ਦੀ ਸੁਰੀਲੀ ਗਾਇਕੀ ਨੇ ਸਰੋਤਿਆਂ ਨੂੰ ਪ੍ਰਭਾਵਿਤ ਕੀਤਾ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਵੱਲੋਂ ਸਰਸ ਮੇਲੇ ਦਾ ਦੌਰਾ

ਕਿਹਾ, ਅਜਿਹੇ ਮੇਲੇ ਦਸਤਕਾਰਾਂ ਅਤੇ ਕਾਰੀਗਰਾਂ ਲਈ ਰੋਜ਼ਗਾਰ ਦੇ ਵਸੀਲੇ ਬਣਦੇ ਹਨ

ਮੋਹਾਲੀ ਦੇ ਸਰਸ ਮੇਲੇ ’ਚ ਬਹੁ-ਸਭਿਆਚਾਰ ਦੀਆਂ ਵੰਨਗੀਆਂ: ਰਾਜਸਥਾਨ ਦਾ ਨਗਾੜਾ ਲੋਕ-ਨਾਚ ਮੇਲੇ ਵਿੱਚ ਆ ਰਹੇ ਲੋਕਾਂ ਨੂੰ ਰਿਹਾ ਕੀਲ

ਰਾਜਪੂਤ ਰਾਜਿਆਂ ਦੀ ਜਿੱਤ ਦੇ ਪ੍ਰਤੀਕ ਵਜੋਂ ਨੱਚਿਆਂ ਜਾਂਦਾ ਸੀ ਨਗਾੜਾ ਲੋਕ ਨਾਚ

ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ

ਮੇਲੇ ’ਚ ਲੱਗੀਆਂ ਸਟਾਲਾਂ ’ਚ ਜੋਧਪੁਰ ਦੀਆਂ ਰਾਜਸਥਾਨੀ ਜੁੱਤੀਆਂ ਦੀ ਕਢਾਈ ਦੇ ਕੰਮ ਨੇ ਲੋਕਾਂ ਨੂੰ ਮੋਹਿਆ

 ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਮੁਹਾਲੀ ਦੇ ਪਹਿਲੇ ਸਰਸ ਮੇਲੇ ਦਾ ਸ਼ਾਨਦਾਰ ਉਦਘਾਟਨ 

ਕਿਹਾ, ਭਗਵੰਤ ਮਾਨ ਸਰਕਾਰ ਨੇ ਰੰਗਲਾ ਪੰਜਾਬ ਦੀ ਧਾਰਨਾ ਨੂੰ ਉਤਸ਼ਾਹ ਦੇ ਕੇ ਕਰਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕੀਤੀ

ਮੋਹਾਲੀ ਵਿਖੇ ਸਰਸ ਮੇਲਾ 16 ਤੋਂ 27 ਅਕਤੂਬਰ ਤੱਕ

ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕਾਂ ਅਤੇ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਦਾ ਆਨੰਦ ਮਾਣ ਸਕਣਗੇ ਦਰਸ਼ਕ : ਡੀਸੀ

16 ਫ਼ਰਵਰੀ ਤੋਂ ਸ਼ੁਰੂ ਹੋਣ ਵਾਲਾ ਸਰਸ ਮੇਲਾ ਮੁਲਤਵੀ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ ਤੱਕ ਲਾਇਆ ਜਾਣ ਵਾਲਾ ਸਰਸ ਮੇਲਾ ਮੁਲਤਵੀ ਕਰ ਦਿੱਤਾ ਗਿਆ ਹੈ। 

ਸੈਕਟਰ 88 ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ, 2024 ਤੱਕ ਲਗਾਇਆ ਜਾਵੇਗਾ 'ਖੇਤਰੀ ਸਰਸ ਮੇਲਾ'

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇਸ਼ ਅਤੇ ਵਿਦੇਸ਼ਾਂ ਵਿੱਚ ਬੇਹੱਦ ਪ੍ਰਸਿੱਧੀ ਖੱਟਣ ਵਾਲੇ 'ਖੇਤਰੀ ਸਰਸ ਮੇਲਾ' ਦੀ ਪਹਿਲੀ ਵਾਰ ਮੋਹਾਲੀ ਵਿਖੇ ਮੇਜ਼ਬਾਨੀ ਕਰੇਗਾ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਦੇਸ਼ ਦੇ ਵੱਡੇ-ਵੱਡੇ ਸ਼ਹਿਰਾਂ ਵਿੱਚ ਲੱਗਣ ਵਾਲੇ ਇਸ ਮੇਲੇ ਦੀ ਮੇਜ਼ਬਾਨੀ ਕਰਨ ਦਾ ਸਾਡੇ ਜ਼ਿਲ੍ਹੇ ਨੂੰ ਪਹਿਲੀ ਵਾਰ ਅਵਸਰ ਪ੍ਰਾਪਤ ਹੋਇਆ ਹੈ।