Saturday, April 19, 2025

Satguru

ਹਰਿਦੁਆਰ 'ਚ ਗੂੰਜੇ ਜੋ "ਬੋਲੇ ਸੋ ਨਿਰਭੈ, ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ ਦੇ ਜੈਕਾਰੇ

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਨਿਰਮਲਾ ਛਾਉਣੀ ਆਸ਼ਰਮ ਤੋਂ ਸ਼ੁਰੂ ਹੋ ਕੇ ਹਰਿ ਕੀ ਪਉੜੀ ਹਰਿਦੁਆਰ ਤਕ ਸ਼ਰਧਾ ਪੂਰਵਕ ਸਜਾਈ ਗਈ।

ਸੰਸਦ ਮੈਂਬਰ ਡਾ: ਰਾਜ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ  ਮੌਕੇ ਕਾਸ਼ੀ ਵਿਖੇ ਮੱਥਾ ਟੇਕਿਆ

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪੈਰੋਕਾਰਾਂ ਲਈ ਗਹਿਰੀ ਮਹੱਤਤਾ ਵਾਲਾ ਦਿਹਾੜਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸੂਬੇ ਭਰ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 

ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ 13 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਸਦਨ ਖੁਰਾਲਗੜ ਵਿਖੇ ਪੰਜਾਬ ਪੱਧਰ ਤੇ ਮਨਾਏ ਜਾਣਗੇ  

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਵਿਸ਼ੇਸ਼ ਮੀਟਿੰਗ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਵਿਖੇ ਚੇਅਰਮੈਨ ਸੰਤ ਸਰਵਣ ਦਾਸ ਜੀ ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ ਦੀ ਪ੍ਰਧਾਨਗੀ ਹੇਠ ਹੋਈ ।

ਪ੍ਰਮਾਤਮਾ ਨਾਲ ਜੁੜ ਕੇ ਹੀ ਭਗਤੀ ਦਾ ਵਿਸਥਾਰ ਸੰਭਵ” : ’ਨਿੰਰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਸੰਗਰੂਰ ਦੀ ਪੁਰਾਣੀ ਕੈਮੀਕਲ ਫੈਕਟਰੀ ਦੇ ਗਰਾਊਂਡ ਵਿਖੇ ਹੋਏ ਵਿਸ਼ਾਲ ਨਿਰੰਕਾਰੀ ਸੰਤ ਸਮਾਗਮ ਵਿੱਚ ਹਾਜ਼ਰ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਫਰਮਾਇਆ 

ਸੇਵਾ ਵਿੱਚ ਨਿਸ਼ਕਾਮ ਭਾਵ ਜਰੂਰੀ : ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

ਸੰਤ ਨਿਰੰਕਾਰੀ ਭਵਨ ਮੋਗਾ ਦੇ ਸੰਜੋਯਕ ਰਾਕੇਸ਼ ਕੁਮਾਰ ਲੱਕੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ

ਨਵੇਂ ਸਾਲ 'ਤੇ ਸਤਿਗੁਰੂ ਦਾ ਆਸ਼ੀਰਵਾਦ ਲੈਣ ਲਈ ਪਹੁੰਚੇ ਸ਼ਰਧਾਲੂ

ਪਿਆਰ ਮੰਨਣ ਦਾ ਵਿਸ਼ਾ ਹੈ ਨਾਂ ਕਿ ਦੂਜਿਆਂ ਨੂੰ ਮਨਵਾਉਣ ਦਾ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ