ਸਰਕਾਰੀ ਫ਼ੀਸ ਹਸਪਤਾਲ ’ਚ ਜਮ੍ਹਾਂ ਕਰਵਾ ਕੇ ਨਿੱਜੀ ਸਕੈਨ ਸੈਂਟਰਾਂ ਤੋਂ ਕਰਵਾਏ ਜਾ ਸਕਦੇ ਹਨ ਸਕੈਨ
ਜੁਆਇੰਟ ਐਕਸ਼ਨ ਕਮੇਟੀ ਵੱਲੋਂ ਵਕਫ ਐਕਟ ਬਿੱਲ ਦੇ ਵਿਰੋਧ ਵਿੱਚ ਸ਼ਹਿਰ ਅੰਦਰ ਅੱਧੀ ਦਰਜਨ ਥਾਵਾਂ ਤੇ ਕਾਉਂਟਰ ਸਥਾਪਿਤ ਕਰਕੇ ਬਾਰ ਕੋਡ ਸਕੈਨ
ਸਿਹਤ ਸੁਵਿਧਾਵਾਂ ਨੂੰ ਅੱਗੇ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਸੰਸਥਾਨ (HBCHRC), ਨਿਊ ਚੰਡੀਗੜ੍ਹ, ਇੱਕ ਸ਼ਲਾਘਾਯੋਗ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਲਿਮਿਟੇਡ ਨਾਲ ਸਮਝੌਤਾ ਕੀਤਾ ਹੈ।
ਸਰਕਾਰ ਵੱਲੋਂ ਛਾਤੀ ਦੇ ਸੀਟੀ ਸਕੈਨ ਲਈ ਰੇਟ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਪ੍ਰਾਈਵੇਟ ਸਕੈਨ ਸੈਂਟਰ ਤੈਅ ਰੇਟ ਤੋਂ ਵੱਧ ਕੀਮਤ ਨਹੀਂ ਵਸੂਲ ਸਕਦਾ। ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦੌਰਾਨ ਛਾਤੀ ਦੀ ਇੰਨਫੈਕਸ਼ਨ ਦੇ ਡਰੋਂ ਮਰੀਜ਼ਾਂ ਵਿਚ ਛਾਤੀ ਦਾ ਸੀਟੀ ਸਕੈਨ ਕਰਾਉਣ ਦਾ ਰੁਝਾਨ ਵਧਿਆ ਹੈ ਅਤੇ ਇਸ ਦੌਰਾਨ ਮਰੀਜ਼ਾਂ ਦੀ ਆਰਥਿਕ ਲੁੱਟ ਵੀ ਹੋ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਛਾਤੀ ਦੇ ਸੀਟੀ ਸਕੈਨ ਦਾ ਰੇਟ 2 ਹਜ਼ਾਰ ਰੁਪਏ ਨਿਰਧਾਰਿਤ ਕੀਤਾ ਗਿਆ।