ਮੁੱਖ ਮੰਤਰੀ ਆਵਾਸ 'ਤੇ ਕੈਬੀਨੇਟ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਤੇ ਸਮਾਜ ਦੇ ਕਈ ਮੋਹਰੀ ਲੋਕਾਂ ਦੀ ਅਗਵਾਈ ਹੇਠ ਸੀਐਮ ਆਵਾਸ ਪਹੁੰਚੇ ਪੂਰੇ ਹਰਿਆਣਾ ਦੇ ਲੋਕ
ਪੰਜਾਬ ‘ਚ ਸਰਪੰਚੀ ਚੋਣਾਂ ਦਾ ਐਲਾਨ ਹੁੰਦੇ ਹੀ ਚੋਣ ਲੜਨ ਦੇ ਚਾਹਵਾਨ ਉਮੀਦਵਾਰ ਪੱਬਾਂ ਭਾਰ ਹੋ ਗਏ ਹਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ
ਅਸ਼ੀਰਵਾਦ ਸਕੀਮ ਤਹਿਤ 16 ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ
ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ਉੱਤੇ ਹੀ ਨਿਪਟਾਰਾ ਕੀਤਾ
ਪ੍ਰੀਖਿਆ ਦਾ 16 ਤੋਂ 23 ਜੁਲਾਈ ਤਕ ਪਹਿਲਾਂ ਸ਼ੈਡੀਯੂਲ ਜਾਰੀ, ਪੰਚਕੂਲਾ ਦੇ ਤਾਊ ਦੇਵੀਲਾਲ ਸਟੇਡੀਅਮ ਵਿਚ ਹੋਵੇਗੀ ਸ਼ਰੀਰਿਕ ਮਾਨਦੰਡ ਪ੍ਰੀਖਿਆ - ਐਚਐਸਐਸਸੀ ਚੇਅਰਮੈਨ ਹਿੰਮਤ ਸਿੰਘ
ਹਰ ਉਮੀਦਵਾਰ ਦੀ ਹੋਵੇਗੀ ਫੋਟੋ ਅਤੇ ਵੀਡੀਓਗ੍ਰਾਫੀ
ਅਨੁਸੂਚਿਤ ਜਾਤੀਆਂ ਦੇ ਵਿਕਾਸ ਪ੍ਰੋਜੈਕਟਾਂ ਲਈ 7.69 ਕਰੋੜ ਰੁਪਏ ਖਰਚ ਕਰਨ ਦੀ ਮਨਜ਼ੂਰੀ
ਸੁਵਿਧਾ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ 1.00 ਤੱਕ: ਐਸ.ਡੀ.ਐਮ ਗੁਰਮੰਦਰ ਸਿੰਘ
ਸਿਖਲਾਈ ਕੈਂਪਾਂ ਦੌਰਾਨ ਹੁਨਰ ਸਿਖਲਾਈ, ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਦਿੱਤੀ ਜਾਣਕਾਰੀ
ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਾਏ ਜਾ ਰਹੇ ਵਿਸ਼ੇਸ ਕੈਂਪਾਂ ਤਹਿਤ 14 ਅਤੇ 15 ਫਰਵਰੀ ਨੂੰ ਲੱਗਣ ਵਾਲੇ ਕੈਂਪਾਂ ਦੀ ਸਮਾ ਸਾਰਣੀ ਜਾਰੀ ਕਰਦਿਆ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਇੱਕ ਪੱਤਰ ਰਾਹੀਂ ਪੰਜਾਬ ਪੁਲਿਸ ਦੇ ਮੁਖੀ ਨੂੰ ਆਦੇਸ਼ ਦਿੱਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਪੜਤਾਲ ਲਈ ਪੜਤਾਲੀਆ ਸੈੱਲ ਸਥਾਪਤ ਕੀਤਾ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਸਬੰਧ ਵਿੱਚ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਤੋਂ ਪ੍ਰਾਪਤ ਪੜਤਾਲੀਆ ਰਿਪੋਰਟਾਂ ਨੂੰ ਵਾਚਨ ਅਤੇ ਸ਼ਿਕਾਇਤ ਕਰਤਾਵਾਂ ਨੂੰ ਸੁਣਨ ਉਪਰੰਤ ਕਮਿਸ਼ਨ ਨੇ ਮਹਿਸੂਸ ਕੀਤਾ ਹੈ ਕਿ ਬਹੁਤ ਸਾਰੀਆਂ ਸ਼ਿਕਾਇਤਾਂ ਸੱਚੀਆਂ ਹੋਣ ਦੇ ਬਾਵਜੂਦ ਵੀ ਪੜਤਾਲੀਆ ਰਿਪੋਰਟਾਂ ਐਸ.ਸੀ. ਵਰਗ ਦੇ ਖਿਲਾਫ਼ ਹੀ ਕੀਤੀਆਂ ਜਾਂਦੀਆਂ ਹਨ।
ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਵੱਲੋਂ ਬੀਤੀ 4 ਜੂਨ ਨੂੰ ਮਾਨਸਾ ਦਾ ਦੌਰਾ ਕਰ ਕੇ ਪਿੰਡ ਫਫੜੇਭਾਈਕੇ ਦੇ ਇਕ ਨੌਜਵਾਨ ਦੀ ਗੈਰ ਕਾਨੂੰਨੀ ਹਿਰਾਸਤ ਤੋਂ ਬਾਅਦ ਮੌਤ ਦੇ ਮਾਮਲੇ ਵਿਚ ਸਪਾਟ ਇਨਵੈਸਟੀਗੇਸ਼ਨ ਮੱਗਰੋਂ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਮਾਨਸਾ ਵੱਲੋਂ ਨਜਰਅੰਦਾਜ ਕੀਤੇ ਜਾਣ ਦਾ ਸਖਤ ਨੋਟਿਸ ਿਦਿਆਂ ਕਮੀਸ਼ਨ ਨੇ ਪੰਜਾਬ ਸਰਕਾਰ ਨੂੰ ਐਕਸ਼ਨ ਟੇਕਨ ਰਿਪੋਰਟ ਤੁਰੰਤ ਭੇਜਣ ਨੂੰ ਕਿਹਾ ਹੈ।