ਸਮਾਜ ਸੇਵਾ ਨੂੰ ਸਮਰਪਿਤ ਇੰਡੀਅਨ ਸ਼ਡਿਊਲ ਕਾਸਟ ਵੈਲਫੇਅਰ ਐੋਸੋਸ਼ੀਏਸ਼ਨ ਡਰਬੀ ਯੂ ਕੇ ਦੀ ਪੰਜਾਬ ਇਕਾਈ ਵੱਲੋਂ ਬੰਗਾ ਵਿਖੇ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਲਈ ਵਜ਼ੀਫਾ ਵੰਡ ਸਮਾਗਮ ਕਰਵਾਇਆ ਗਿਆ।