ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰ: ਸੁਰਜੀਤ ਸਿੰਘ ਬੱਧਣ ਦੀ ਅਗਵਾਈ ਅਤੇ ਡੀ ਆਰ ਪੀ ਪ੍ਰਿਤਪਾਲ ਸਿੰਘ ਦੀ ਦੇਖ-ਰੇਖ ਅਧੀਨ ਸਕੂਲ ਆਫ ਐਮੀਨੈਂਸ ਬਾਗਪੁਰ ਸਤੌਰ ਵਿਖੇ ਜ਼ਿਲ੍ਹਾ ਪੱਧਰੀ ਇੱਕ ਰੋਜ਼ਾ ਜ਼ਿਲਾ ਪੱਧਰੀ ਕਾਂਗਰਸ ਵਿਸ਼ੇ ਦਾ ਸੈਮੀਨਾਰ ਲਗਾਇਆ ਗਿਆ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ।
ਪਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 300 ਮੀਟਰ ਦੇ ਏਰੀਏ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ