Friday, November 22, 2024

SchoolNews

ਨਜਾਇਜ਼ ਢੰਗ ਨਾਲ ਬੱਚਿਆਂ ਨੂੰ ਸਕੂਲ ਛੱਡਣ ਤੇ ਵਾਪਸ ਲਿਆਉਣ ਵਾਲੇ ਆਟੋ ਰਿਕਸ਼ਿਆਂ ਤੇ ਕੀਤੀ ਜਾਵੇ ਕਾਰਵਾਈ: ਐਸ.ਡੀ.ਐਮ.

ਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਵਿਭਾਗੀ ਕਮੇਟੀ ਦੀ ਮੀਟਿੰਗ ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨਲ ਕੰਪਲੈਕਸ ਵਿਖੇ ਹੋਈ।

ਹੁਣ 4,000 ਹੋਰ ਪਲੇ ਸਕੂਲ ਖੋਲੇ ਜਾਣਗੇ : ਅਸੀਮ ਗੋਇਲ

ਹਰਿਆਣਾ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀ ਅਸੀਮ ਗੋਇਲ ਨੇ ਕਿਹਾ ਕਿ ਸੂਬੇ ਵਿਚ ਪਹਿਲੇ ਪੜਾਅ ਵਿਚ ਸ਼ੁਰੂ ਕੀਤੇ ਗਏ 

ਸਰਕਾਰੀ ਸੈਕੰਡਰੀ ਸਕੂਲ ਧੌਲਾ ਦੀਆਂ ਖਿਡਾਰਨਾਂ ਦਾ ਕੀਤਾ ਸਨਮਾਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ਸੁਰੂ ਕੀਤੇ ਜਾ ਰਹੇ ਹਨ ''ਸਕੂਲ ਆਫ ਅਪਲਾਈਡ ਲਰਨਿੰਗ''

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ''ਸਕੂਲ ਆਫ ਅਪਲਾਈਡ ਲਰਨਿੰਗ'' ਸੁਰੂ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਦਿੱਲੀ ਵਿੱਚ ਨਰਸਰੀ ਤੋਂ 5ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਅਗਲੇ 5 ਦਿਨਾਂ ਲਈ ਛੁੱਟੀਆਂ ਦਾ ਐਲਾਨ

 ਦਿੱਲੀ ਵਿੱਚ ਠੰਢ ਦੇ ਪ੍ਰਕੋਪ ਨੂੰ ਵੇਖਦੇ ਹੋਏ ਨਰਸਰੀ ਤੋਂ ਲੈ ਕੇ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲਾਂ ਨੂੰ ਅਗਲੇ 5 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਦਿੱਲੀ ਦੇ ਸਿਖਿਆ ਮੰਤਰੀ ਆਤਿਸ਼ੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਹੈ

ਸਰਕਾਰੀ ਹਾਈ ਸਕੂਲ ਬਦਰਾ 'ਚ ਵਿਗਿਆਨ ਤੇ ਗਣਿਤ ਮੇਲੇ ਦਾ ਆਯੋਜਨ

ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਪੱਧਰੀ ਵਿਗਿਆਨ ਅਤੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ।

ਸਰਕਾਰੀ ਹਾਈ ਸਕੂਲ ਬਦਰਾ ‘ਚ ਮਾਪੇ–ਅਧਿਆਕ ਮਿਲਣੀ ਦਾ ਆਯੋਜਨ

ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਆਯੋਜਿਤ ਮਾਪੇ–ਅਧਿਆਪਕ ਮਿਲਣੀ ਮੌਕੇ ਲਾਇਬਰੇਰੀ ਲੰਗਰ ਅਤੇ ਸਿੱਖਿਆ ਸਹਾਇਕ ਸਮੱਗਰੀ ਦੀ ਪ੍ਰਦਰਸ਼ਨੀ ਲਗਾਈ ਗਈ।

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ ਜੋਗਾ (ਲੜਕੇ) ‘ਚ ਮਾਪੇ–ਅਧਿਆਕ ਮਿਲਣੀ ਦਾ ਆਯੋਜਨ

ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਸਕੂਲ ਮੁਖੀ ਪਰਵਿੰਦਰ ਸਿੰਘ ਦੀ ਅਗਵਾਈ ਵਿੱਚ ਮਾਪੇ–ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ

ਸਰਕਾਰੀ ਸਕੂਲਾਂ ਵਿੱਚ ਲੱਗੇਗੀ ਆਨ ਲਾਈਨ ਹਾਜ਼ਰੀ

ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨ ਲਾਈਨ ਹਾਜ਼ਰੀ ਲਗਾਉਣਗੇ ਕਿਉਂਕਿ ਪੰਜਾਬ ਦੇ ਸਕੂਲ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। 

ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ

ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਲੈਕਚਰਾਰ ਦਰਸ਼ਨ ਸਿੰਘ ਬਦਰਾ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਖਤ ਮਿਹਨਤ ਨਾਲ ਹੀ ਮਿਥੀ ਹੋਈ ਮੰਜਲ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ

ਪਟਿਆਲਾ ਜ਼ਿਲ੍ਹੇ ਦੇ ਸਨੌਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਰਕਾਰੀ ਸਕੂਲ ਬਣ ਗਿਆ ਹੈ।

ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ

ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿਚ ‘ਸਟੂਡੈਂਟ ਪੁਲਿਸ ਕੈਡਿਟ ਸਕੀਮ’ ਦੀ ਸ਼ੁਰੂਆਤ ਕੀਤੀ।

ਜਿਲ੍ਹੇ ਦੇ 5 ਸਰਕਾਰੀ ਸਕੂਲ ਸੂਬੇ ਦੇ ਵੱਧ ਵਿਦਿਆਰਥੀ ਗਿਣਤੀ ਵਾਲੇ ਸਕੂਲਾਂ 'ਚ ਸ਼ਾਮਲ

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਅਗਵਾਈ ‘ਚ ਜਾਰੀ ਸਰਕਾਰੀ ਸਕੂਲਾਂ ਦੇ ਨਵੇਂ ਦਾਖਲਾ ਅੰਕੜਿਆਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ 5 ਸਰਕਾਰੀ ਸਕੂਲ ਸੂਬੇ ਦੇ ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ 180 ਸਕੂਲਾਂ ‘ਚ ਸ਼ਾਮਲ ਹੋ ਗਏ ਹਨ। ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੇ ਦੱਸਿਆ ਕਿ ਆਬਾਦੀ ਅਤੇ ਆਕਾਰ ਪੱਖੋਂ ਛੋਟੇ ਜ਼ਿਲ੍ਹਿਆਂ ‘ਚ ਸ਼ੁਮਾਰ ਹੋਣ ਦੇ ਬਾਵਜੂਦ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਰੁਝਾਨ ਜਾਰੀ ਹੈ।