ਪ੍ਰੋ. ਓਮ ਸਿਲਾਕਾਰੀ ਦੀ ਅਗਵਾਈ ਵਾਲ਼ੀ ਲੈਬ ਦੇ ਤਿੰਨ ਵਿਦਿਆਰਥੀਆਂ ਨੂੰ ਪਹਿਲਾਂ ਵੀ ਮਿਲ ਚੁੱਕਾ ਹੈ ਇਹ ਪੁਰਸਕਾਰ
ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਵਿਗਿਆਨਕਾਂ ਨੇ ਇਕ ਹੋਰ ਉਪਲਬਧੀ ਨੁੰ ਯੂਨੀਵਰਸਿਟੀ ਦੇ ਨਾਂਅ ਕੀਤਾ ਹੈ।
ਨੋਬਲ ਪੁਰਸਕਾਰ ਜੇਤੂ ਵਿਗਿਆਨੀ ਪੀਟਰ ਹਿਗਸ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।
ਕੁਰੂਕਸ਼ੇਤਰ ਯੂਨੀਵਰਸਿਟੀ ਦੀ ਗੋਇਲ ਅਵਾਰਡ ਕਮੇਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਐਲਾਨ ਕੀਤਾ ਹੈ।