ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਫ਼ੌਜ, ਅਰਧ-ਸੈਨਿਕ ਬਲਾਂ ਅਤੇ ਪੁਲਿਸ ਵਿਚ ਭਰਤੀ ਦੇ ਯੋਗ ਬਣਾਉਣ ਲਈ ਮੁਫ਼ਤ ਸਿਖਲਾਈ ਕੈਂਪ ਚਲਾਏ ਜਾ ਰਹੇ ਹਨ।
ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹੇ ਦੇ ਨੌਜਵਾਨ ਲੈ ਸਕਦੇ ਨੇ ਟਰੇਨਿੰਗ