ਪੇਟ ਵਿੱਚ ਜਲਨ ਦੀ ਸਮੱਸਿਆ ਨੂੰ ਇਸੇ ਤਰ੍ਹਾਂ ਕਰੋ ਦੂਰ:
13 ਅਗਸਤ ਆਪਣੇ 3 ਸਾਲ ਦੇ ਪੁੱਤਰ ਗੁਰਸੇਵਕ ਨੂੰ ਕਿਡਨੈਪ ਵਿਖਾ ਕੇ ਮਾਰਨ ਵਾਲੇ ਪਿਉ ਅੰਗਰੇਜ਼ ਸਿੰਘ ਨੇ 6 ਦਿਨ ਬਾਅਦ ਮੂੰਹ ਖੋਲ੍ਹਿਆ ਅਤੇ ਦੱਸਿਆ ਕਿ ਉਸ ਨੇ ਮਾਸੂਮ ਪੁੱਤਰ ਦਾ ਕਤਲ ਆਪਣੇ ਹੱਥਾ ਨਾਲ ਕਿਉਂ ਕੀਤਾ । ਹਾਲਾਂਕਿ ਉਸ ਨੇ ਜਿਹੜਾ ਤਰਕ ਦਿੱਤਾ ਹੈ ਉਸ ਨੂੰ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਹੈ । ਪਿਉ ਨੇ ਕਿਹਾ ਕਿ ਗ਼ਰੀਬੀ ਦੀ ਵਜ੍ਹਾ ਕਰਕੇ ਉਸ ਨੇ ਪੁੱਤਰ ਦਾ ਕਤਲ ਕੀਤਾ ਹੈ ਅਤੇ ਫਿਰ ਉਹ ਆਪਣੇ ਆਪ ਨੂੰ ਵੀ ਮਾਰਨਾ ਚਾਹੁੰਦਾ ਸੀ ।
ਭਾਰਤ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸਕੱਤਰ ਰਾਹੀਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਕਈ ਬਾਕੀ ਰਹਿ ਗਈਆਂ ਮੰਗਾਂ ਨੂੰ ਮੰਨਣ ਲਈ ਸੰਯੁਕਤ ਕਿਸਾਨ ਮੋਰਚਾ ਨੂੰ ਇੱਕ ਰਸਮੀ ਪੱਤਰ ਭੇਜਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਵੱਲੋਂ ਰਾਸ਼ਟਰੀ ਪੱਧਰ 'ਤੇ ਦਿੱਲੀ ਸਰਹੱਦਾਂ 'ਤੇ ਮੋਰਚੇ ਨੂੰ ਚੁੱਕਣ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ।
ਨਵਾਂ ਸ਼ਹਿਰ : ਅੱਜ ਉਸ ਵੇਲੇ ਕਿਸਾਨ ਜਥੇਬੰਦੀਆਂ ਨੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਜਦੋਂ ਪੰਜਾਬ ਕਾਂਗਰਸ ਦੇ ਨਵੇਂ ਥਾਪੇ ਗਏ ਪ੍ਰਧਾਨ ਸਿੱਧੂ ਕਿਸਾਨਾਂ ਨੂੰ ਮਿਲੇ ਬਗੈਰ ਚਲੇ ਗਏ। ਤਾਜਾ ਮਿਲੀ ਜਾਣਕਾਰੀ ਅਨੁਸਾਰ ਨਵਾਂ ਸ਼ਹਿਰ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇ
ਨਵੀਂ ਦਿੱਲੀ : ਦੇਸ਼ ਵਿੱਚ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਾਤਾਰ ਵਿੱਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਜਾ ਰਿਹਾ ਹੈ। ਕਿਉਂਕਿ ਪਿਛਲੇ ਸਾਲ ਹੋਈ ਕਰੋਨਾ ਕਾਰਨ ਤਾਲਾਬੰਦੀ ਦੌਰਾਨ ਮਾਰਚ ਵਿੱਚ ਹੀ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ
ਜਗਰਾਓਂ : 26 ਸਾਲਾ ਸਿਮਰਨਜੀਤ ਕੌਰ ਪੰਜਾਬ ਦੀ ਪਹਿਲੀ ਅਜਿਹੀ ਮਹਿਲਾ ਮੁੱਕੇਬਾਜ਼ ਹੈ, ਜਿਨ੍ਹਾਂ ਨੇ ਓਲੰਪਿਕ ਜਾਣ ਦੀ ਤਿਆਰੀ ਕਰ ਲਈ ਹੈ। ਦਰਅਸਲ 9 ਮਾਰਚ 2021 ਨੂੰ ਸਿਮਰਨਜੀਤ ਕੌਰ ਨੂੰ ਟੋਕੀਓ ਓਲੰਪਿਕ ਦਾ ਟਿਕਟ
ਨਵੀਂ ਦਿੱਲੀ: ਕਿਸਾਨਾਂ ਨੇ ਮੰਗਲਵਾਰ ਯਾਨੀ ਕਿ ਅੱਜ ਸੰਸਦ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ ਪਰ ਪੁਲਿਸ ਨੇ ਆਨੇ-ਬਹਾਨੇ ਸੁਰੱਖਿਆ ਪ੍ਰਬੰਧ ਅਜਿਹੇ ਕੀਤੇ ਹਨ ਕਿ ਕਿਸੇ ਵੀ ਟਰੈਕਟਰ ਨੂੰ ਦਿੱਲੀ ਅੰਦਰ ਹੀ ਵੜਨ ਨਾ ਦਿਤਾ ਜਾਵੇ। ਦਿੱਲੀ
ਨਵੀਂ ਦਿੱਲੀ : ਦਿੱਲੀ ਵਿਚ ਇਕ ਭਿਆਨਕ ਹਾਦਸਾ ਵਾਪਰ ਗਿਆ ਪਰ ਡਰਾਈਵਰ ਦੀ ਜਾਨ ਮਸਾਂ ਬਚੀ। ਬੀਤੇ ਦਿਨ ਦਿੱਲੇ ਦੇ ਕਈ ਇਲਾਕਿਆਂ ਵਿਚ ਇੰਨਾ ਮੀਂਹ ਪਿਆ ਕਿ ਕਈ ਕਾਰਾਂ ਰਸਤੇ ਵਿਚ ਹੀ ਰੁਕ ਗਈਆਂ ਅਤੇ ਕਈ ਥਾਈ ਤਾਂ ਸੜਕ ਵਿਚ ਹੀ ਡੂੰਗੇ ਖੱਡੇ ਬਣ
ਬੀਜਿੰਗ : ਚੀਨ ਲੱਦਾਖ ਨੇੜੇ ਇਕ ਨਵਾਂ ਲੜਾਕੂ ਏਅਰਬੇਸ ਬਣਾ ਰਿਹਾ ਹੈ। ਹਾਲਾਂਕਿ, ਭਾਰਤੀ ਏਜੰਸੀਆਂ ਚੀਨ ਦੀ ਇਸ ਕਾਰਵਾਈ 'ਤੇ ਨੇੜਿਓਂ ਨਜ਼ਰ ਰੱਖ ਰਹੀਆਂ ਹਨ। ਜਾਣਕਾਰੀ ਅਨੁਸਾਰ ਚੀਨ ਐੱਲਏਸੀ ਦੇ ਨੇੜੇ ਸ਼ਕਚੇ ਬਣਾ ਰਿਹਾ ਹੈ। ਸੂਤਰਾਂ ਦਾ ਕਹਿਣਾ
ਰੂਪਨਗਰ : ਹੁਣ ਮੀਂਹ ਨੇ ਇਸ ਥਾਂ ਤੇ ਸੜਕਾਂ ਤੇ ਧੰਨ ਧੰਨ ਕਰਵਾ ਦਿੱਤੀ ਹੈ। ਪੰਜਾਬ ਵਿੱਚ ਹੋਣ ਵਾਲੀ ਬਰਸਾਤ ਦਾ ਵਧੇਰੇ ਅਸਰ ਰੋਪੜ ਜ਼ਿਲ੍ਹੇ ਵਿੱਚ ਉਸ ਸਮੇਂ ਵਧੇਰੇ ਦੇਖਣ ਨੂੰ ਮਿਲਿਆ ਜਦੋਂ ਰੂਪਨਗਰ ਸ਼ਹਿਰ ਦੇ ਹਾਲਾਤ ਬਰਸਾਤ ਹੋਣ ਤੋਂ ਬਾਅਦ ਹੋਰ ਮਾੜੇ ਹੋ ਗਏ। ਜਿਸ ਨੇ ਪ੍ਰਸ਼ਾ
ਨਵੀਂ ਦਿੱਲੀ: ਅੱਜ ਯਾਨੀ ਕਿ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਤੇਲ ਦੀਆਂ ਕੀਮਤਾਂ ਪਿਛਲੇ ਤਿੰਨ ਦਿਨਾਂ ਤੋਂ ਸਥਿਰ ਹਨ। ਮੰਗਲਵਾਰ ਨੂੰ ਦਿੱਲੀ ਮਾਰਕੀਟ ਦੇ ਇੰਡੀਅਨ ਆਇਲ ਅਨੁਸਾਰ ਪੈਟਰੋਲ 101.84 ਰੁ
ਨਵੀਂ ਦਿੱਲੀ: ਬੀਤੇ ਸੋਮਵਾਰ ਨੂੰ ਦੇਸ਼ ਵਿੱਚ 29,413 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ। ਇਸ ਦੌਰਾਨ 45,345 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਅਤੇ 372 ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋਈ। ਹੁਣ ਰੋਜ਼ਾਨਾ ਹੋਣ ਵਾਲੀਆਂ ਮੌਤਾਂ ਦੀ ਗਿਣਤੀ