ਇਹ ਹੁਕਮ 23 ਜੂਨ, 2024 ਤੱਕ ਲਾਗੂ ਰਹਿਣਗੇ
ਸੀਪੀਜ਼/ਐਸਐਸਪੀਜ਼ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼
ਵਿਦੇਸ਼ ਮੰਤਰਾਲੇ ਅਤੇ ਰੂਸੀ ਰਾਜਦੂਤ ਨੂੰ ਲਿਖਿਆ ਪੱਤਰ
1ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣੇ ਬੱਸ ਸਟੈਂਡ ਸਦਕਾ ਹੁਣ ਧਰਮਕੋਟ ਵਾਸੀਆਂ ਦੀ ਖੱਜਲ ਖ਼ੁਆਰੀ ਹੋਵੇਗੀ ਬੰਦ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਆਈ.ਟੀ.ਐਮ ਸਕਿੱਲ ਅਕੈਡਮੀ ਫ਼ਾਰ ਅੇਕਸੀਸ ਬੈਂਕ ਦਾ ਪਲੇਸਮੈਂਟ ਕੈਂਪ ਮਿਤੀ 15-2-2024 (ਦਿਨ ਵੀਰਵਾਰ) ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।
ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਵਿੱਚ ਸੂਬੇ ਵਿੱਚ ਸਥਾਪਤ ਹੋਣ ਜਾ ਰਹੀਆਂ ਨਵੀਆਂ ਖੇਡ ਨਰਸਰੀਆਂ ਅਹਿਮ ਰੋਲ ਨਿਭਾਉਣਗੀਆਂ।
ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਫਤਹਿਗੜ੍ਹ ਸਾਹਿਬ ਅੰਦਰ ਦਿਵਿਆਂਗਜਨ ਵਿਅਕਤੀਆਂ ਲਈ ਯੂ.ਡੀ.ਆਈ.ਡੀ ਕਾਰਡ ਬਣਾਉਣ ਦੀ ਰਫਤਾਰ ਵਿੱਚ ਵਾਧਾ ਕਰਨ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਮਿਤੀ 15 ਫਰਵਰੀ 2024 ਸਿਵਲ ਹਸਪਤਾਲ ਬਸੀ ਪਠਾਣਾਂ ਵਿਖੇ ਵਿਸ਼ੇਸ਼ ਕੈਂਪ ਆਯੋਜਿਤ ਕਰਵਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬੱਸੀ ਦੇ ਸਾਧ ਨਗਰ ਕਲੋਨੀ, ਤਫਾਪੁਰ, ਪਰਾਗਪੁਰ, ਅਤੇ ਬਰੌਲੀ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ।
ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਉਨ੍ਹਾਂ ਨੇ ਵੋਟਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 100ਵੀ ਸਦੀ ਭਾਗੇਦਾਰੀ ਲਈ ਅਪੀਲ ਕੀਤੀ ਅਤੇ ਵੋਟਾਂ ਦੀ ਜਾਣਕਾਰੀ ਸਬੰਧੀ ਨੁਕੜ ਨਾਟਕ ਵੀ ਕਰਵਾਇਆ ਗਿਆ ਨਾਲ ਹੀ ਪਿੰਡ ਦੇ ਵੋਟਰਾਂ ਨੂੰ ਚੋਣਾਂ ਸਬੰਧੀ ਪ੍ਰਣ ਵੀ ਦਵਾਇਆ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਸਰਕਾਰ ਖੁਦ ਲੋਕਾਂ ਦੇ ਦੁਆਰ 'ਤੇ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲਾ ਜ਼ਿਲ੍ਹੇ ਦੇ ਕੁੱਲ 593 ਲਾਭਪਾਤਰੀਆਂ ਨੂੰ 3 ਕਰੋੜ 02 ਲੱਖ 43 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਪਿੰਡ ਜਗਤਪੁਰਾ ਅਤੇ ਕੰਡਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਹੁੰਚੇ ਤੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ।
ਪੰਜਾਬ ਅੰਦਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਲਈ ਵੱਡੇ ਤੇ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ, ਜਿਸ ਦੀ ਕੜੀ ਹੇਠ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ।
ਪੰਜਾਬ ਤੋਂ ਸੰਸਦ ਮੈਂਬਰ ਸ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬੀ ਯੂਨੀਵਰਸਿਟੀ ਨੂੰ 2.25 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ।
ਗੁਰੂ ਗੋਬਿੰਦ ਸਿੰਘ ਚੇਅਰ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਪੁਸਤਕ ਰਿਲੀਜ਼ ਸਮਾਗਮ ਕਰਵਾਇਆ ਗਿਆ
ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਖ਼ਾਲਸਾ ਕਾਲਜ 'ਚ 2 ਫਰਵਰੀ ਤੋਂ
ਭਾਰਤੀ ਜਨਤਾ ਪਾਰਟੀ ਭਾਜਪਾ ਦੇ ਜੇ.ਪੀ. ਨੱਡਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਪ੍ਰਚਾਰ ਗੀਤ ਜਾਰੀ ਕੀਤਾ। ਪਾਰਟੀ ਵਲੋਂ ਜਾਰੀ ਇਸ ਗੀਤ ਦੇ ਵਿਡੀਉ ਵਿੱਚ ਇਸ ਗੱਲ ਨੂੰ ਉਭਾਰਿਆ ਗਿਆ ਹੈ।