ਕੇਜਰੀਵਾਲ ਸਰਕਾਰ ਵਿੱਚ ਸਿਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕੇਜਰੀਵਾਲ ਅੱਜ ਸ਼ਾਮ 4:30 ਵਜੇ ਲੈਫ਼ਟੀਨੈਂਟ ਗਵਰਨਰ (ਐਲ.ਜੀ.) ਵਿਨੈ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪ ਦੇਣਗੇ।
ਇੰਡੀਅਨ ਸੋਸਾਇਟੀ ਫਾਰ ਅਸਿਸਟਡ ਰੀਪ੍ਰੋਡਕਸ਼ਨ (ISAR) ਮੋਹਾਲੀ ਵਿਖੇ 31 ਅਗਸਤ ਅਤੇ 1 ਸਤੰਬਰ, 2024 ਨੂੰ 9ਵੀਂ ਰਾਸ਼ਟਰੀ ਭਰੂਣ ਵਿਗਿਆਨ ਕਾਨਫਰੰਸ ਆਯੋਜਨ ਕੀਤਾ ਗਿਆ। ਜਿਸ ਵਿੱਚ ਚੰਡੀਗੜ੍ਹ ਤੋਂ ਇਲਾਵਾ ਪੂਰੇ ਦੇਸ਼ ਭਰ ਦੇ 350 ਤੋਂ ਵੱਧ ਪ੍ਰਤੀਭਾਗੀਆ ਨੇ ਭਾਗ ਲਿਆ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਾਕਿਸਤਾਨ ਸਮੇਤ ਦੂਜੇ ਸੂਬਿਆਂ ਤੋਂ ਆਉਂਦਾ ਨਸ਼ਾ ਅਤੇ ਭ੍ਰਿਸ਼ਟਾਚਾਰ ਪੰਜਾਬ ਲਈ ਵੱਡਾ ਦੁਖ਼ਾਤ ਹੈ।
ਈਰਾਨ ਅਤੇ ਇਜ਼ਰਾਈਲ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਈਰਾਨ ਦੇ ਰਾਸ਼ਟਰਪਤੀ ਸਈਦ ਇਬਰਾਹਿਮ ਰਾਇਸੀ ਸੋਮਵਾਰ ਨੂੰ ਪਾਕਿਸਤਾਨ ਪਹੁੰਚ ਗਏ
ਡਾ. ਸੁਰਿੰਦਰਪਾਲ ਮੰਡ ਦੀ ਪੁਸਤਕ ‘ਧਰਤੀ ਦੀ ਵਾਰ’ `ਤੇ ਕਰਵਾਈ ਗੋਸ਼ਟੀ ਦੌਰਾਨ ਪ੍ਰਗਟਾਏ ਵਿਚਾਰ
ਦਿੱਲੀ ‘ਚ ਠੰਢ ਨੇ ਪਿਛਲੇ 13 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਦਿੱਲੀ ਵਿੱਚ ਇਸ ਮਹੀਨੇ 30 ਜਨਵਰੀ ਤੱਕ ਔਸਤ ਵੱਧ ਤੋਂ ਵੱਧ ਤਾਪਮਾਨ 17.7 ਡਿਗਰੀ ਸੈਲਸੀਅਸ ਸੀ, ਜੋ 13 ਸਾਲਾਂ ਵਿੱਚ ਸਭ ਤੋਂ ਘੱਟ ਹੈ।
ਆਈ.ਸੀ .ਸੀ ਨੇ ਸ਼੍ਰੀਲੰਕਾ ਕ੍ਰਿਕਟ ਬੋਰਡ ਤੋਂ ਹਟਾ ਦਿੱਤਾ ਹੈ। ਕੌਂਸਲ ਨੇ ਐਤਵਾਰ ਨੂੰ ਜਾਰੀ ਰਿਲੀਜ਼ ਵਿੱਚ ਦੱਸਿਆ ਕਿ ਬੋਰਡ ਵਿੱਚ ਹੁਣ ਸਰਕਾਰ ਦੀ ਦਖਲਅੰਦਾਜ਼ੀ ਨਹੀਂ ਹੈ।
ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਹ ਇੱਕ ਵਿਅਕਤੀ ਨੂੰ ਕੁੱਟਦੇ ਹੋਏ ਨਜ਼ਰ ਆ ਰਹੇ ਹਨ।
ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਸ਼ਿਰਕਤ ਵਾਲੀਆਂ ਵੱਖ-ਵੱਖ ਸ਼ਖਸੀਅਤਾਂ ਤੇ ਸੰਸਥਾਵਾਂ ਨੂੰ ਵਧਾਈ ਦਿੱਤੀ
ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਦਾ ਮਿਲ ਰਿਹੈ ਖ਼ੂਬ ਪਿਆਰ
ਅੱਜ ਗਣਤੰਤਰ ਦਿਵਸ ਸਮਾਗਮ ’ਚ ਹਿੱਸਾ ਲੈਣਗੇ ਫ਼ਰਾਂਸ ਦੇ ਰਾਸ਼ਟਰਪਤੀ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ‘‘ਭਗਵਾਨ ਦੀਆਂ ਤਸਵੀਰਾਂ ਦਿਖਾ ਕੇ ਲੋਕਾਂ ਨੂੰ ਭੋਜਨ ਨਹੀਂ ਦਿੱਤਾ ਜਾ ਸਕਦਾ।
ਗਣਤੰਤਰ ਦਿਵਸ ਮੌਕੇ ’ਤੇ ਹਰਿਆਣਾ ਦੇ ਦੋ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ
18-19 ਸਾਲ ਦੇ ਨੌਜਵਾਨਾਂ ਦੀਆਂ ਵੱਧ ਵੋਟਾਂ ਬਣਾਉਣ ਵਾਲੇ ਅਧਿਕਾਰੀਆਂ ਦਾ ਕੀਤਾ ਸਨਮਾਨ
ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ
ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇਮਾਣ ਪੰਜਾਬੀਆਂ ਤੇ ਅੰਤਰ-ਰਾਸ਼ਟਰੀ ਸਾਹਿਤਕ ਮੰਚ, ਇੰਗਲੈਂਡ ਦੇ ਸਹਿਯੋਗ ਨਾਲ ਸਾਂਝੇ ਕਾਵਿ-ਸੰਗ੍ਰਹਿ‘ਸੋਨ ਸੁਨਹਿਰੀ ਕਲਮਾਂ’ਨੂੰ ਲੋਕ ਅਰਪਣ ਕੀਤਾ ਗਿਆ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ।
ਹੁਣ ਤੱਕ ਏਜੀਟੀਐਫ ਨੇ 951 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ ; 10 ਅਪਰਾਧੀ ਕੀਤੇ ਬੇਅਸਰ; 963 ਹਥਿਆਰ ਬਰਾਮਦ
ਪ੍ਰਸਾਸ਼ਨ ਦੀ ਲਾਪ੍ਰਵਾਹੀ ਕਰਕੇ ਡੇਰਾਬੱਸੀ ਦੇ ਵਾਰਡ ਨੰਬਰ 11 ਅਧੀਨ ਪੈਂਦੇ ਪਿੰਡ ਹਰੀਪੁਰ ਕੂੜਾਂ ਵਿੱਖੇ ਖੁੱਲ੍ਹਾ ਨਾਲਾ ਕਿਸੇ ਸਮੇਂ ਵੀ ਹਾਦਸੇ ਦਾ ਕਾਰਨ ਬਣ ਸਕਦੀ ਹੈ।
ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ
ਆਂਗਣਵਾੜੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰੋਟਰੀ ਕਲੱਬ ਮੁਹਾਲੀ ਮਿਡਟਾਊਨ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲਾਇਆ ਹੱਥ
ਮਿਕਸ ਇਨਫੈਕਸ਼ਨ' ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ ਅਤੇ ਪਿੰਡ ਪੱਧਰ 'ਤੇ ਕੰਟਰੋਲ ਰੂਮ ਸਥਾਪਤ
ਮੌਜੂਦਾ ਭਾਰਤੀ ਹੁਕਮਰਾਨ ਮੁਲਕ ਅੰਦਰ ਕੱਟੜਵਾਦ ਫੈਲਾਅ ਰਹੇ ਹਨ: ਮਾਨ
ਪਟਿਆਲਾ ਵੱਲੋਂ ਇੱਕ ਵਿਆਪਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਮੰਤਰੀ ਨੇ ਵਿਧਾਇਕਾਂ ਨਾਲ ਵੱਖ-ਵੱਖ ਸਕੀਮਾਂ ਅਧੀਨ ਕਾਰਜਾਂ ਅਤੇ ਫੰਡਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਵੀ ਵਿਕਾਸ ਕਾਰਜਾਂ ਸਬੰਧੀ ਵਿਧਾਇਕਾਂ ਨਾਲ ਮੁਕੰਮਲ ਜਾਣਕਾਰੀ ਸਾਂਝੀ ਕਰਨ ਦੀ ਕੀਤੀ ਅਪੀਲ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ।
ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੇ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਲਈ ਵਿਸ਼ੇਸ਼ ਹਮਦਰਦੀ ਦਿਖਾ ਰਹੀ ਹੈ।
ਅਮਰੀਕੀ ਫੌਜ ਨੇ ਬੁੱਧਵਾਰ ਨੂੰ ਯਮਨ ’ਚ ਹੂਤੀ ਬਾਗੀਆਂ ਦੇ ਕਬਜ਼ੇ ਵਾਲੇ ਸਥਾਨਾਂ ’ਤੇ ਮਿਜ਼ਾਈਲਾਂ ਦਾਗੀਆਂ। ਪੱਛਮੀ ਏਸ਼ੀਆ ’ਚ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦੇ ਦਰਮਿਆਨ ਹੂਤੀ ਬਾਗੀਆਂ ’ਤੇ ਅਮਰੀਕੀ ਫੌਜ ਦਾ ਇਹ ਚੌਥਾ ਹਮਲਾ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਦੀ ਜਾਣਕਾਰੀ ਦੇਣ ਵਾਸਤੇ ਜਾਗਰੂਕਤਾ ਵੈਨ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ
ਸੂਬੇ ਵਿੱਚ ਚੱਲ ਰਹੇ ਸ਼ੀਤ ਲਹਿਰ ਦੇ ਪ੍ਰਕੋਪ ਤੋਂ ਪਸ਼ੂਆਂ ਨੂੰ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ
ਪੰਜਾਬ ਵਿਜੀਲੈਂਸ ਬਿਉਰੋ ਵਲੋਂ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਜਗਤਪੁਰ ਜੱਟਾਂ, ਫਗਵਾੜਾ, ਜ਼ਿਲਾ ਕਪੂਰਥਲਾ ਵਿੱਚ ਹੋਏ ਫਰਾਡ ਦੇ ਸਬੰਧ ਵਿੱਚ ਭਗੌੜੇ ਚਲੇ ਆ ਰਹੇ ਮੁਲਜ਼ਮ
ਲਗਭਗ 40,000 ਵਿਅਕਤੀਆਂ ਨੇ ਵੋਟਰ ਸੂਚੀ ਲਈ ਆਪਣਾ ਨਾਮ ਦਰਜ ਕਰਵਾਇਆ
ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ
ਸ਼ਹਿਰ ਵਾਸੀਆਂ ਨੂੰ ਇਸ ਵੱਡੇ ਤੇ ਪਲੇਠੇ ਮੇਲੇ ਦੀ ਸਮੁੱਚੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ
ਕਮਜ਼ੋਰ ਕੌਮਾਂਤਰੀ ਰੁਝਾਨਾਂ ਦਰਮਿਆਨ ਸੈਂਸੈਕਸ ਨੇ 1,628 ਅੰਕ ਦਾ ਗੋਤਾ ਲਾਇਆ, ਨਿਫ਼ਟੀ ਵੀ 460 ਅੰਕ ਡਿਗਿਆ
ਵੱਖ-ਵੱਖ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਦਾ ਦਿੱਤਾ ਸੱਦਾ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਪੁਰਬ ਨੂੰ ਨਿਵੇਕਲੇ ਢੰਗ ਨਾਲ ਮਨਾਇਆ ਗਿਆ ਯੋਗ ਲੋਕਾਂ ਨੂੰ ਵੋਟਰ ਵਜੋਂ ਦਰਜ ਕਰਨ ਲਈ ਕਈ ਗੁਰਦੁਆਰਾ ਸਾਹਿਬਾਨਾਂ ਚ ਵਿਸ਼ੇਸ਼ ਕੈਂਪਾਂ ਦਾ ਆਯੋਜਨ