ਹਰਿਆਣਾ ਸੇਵਾ ਦਾ ਅਧਿਕਾਰ ਆਯੋਗ ਨੇ ਮਹੇਂਦਗੜ੍ਹ ਜਿਲ੍ਹਾ ਦੇ ਇਕ ਖਪਤਕਾਰ ਨੂੰ ਗਲਤ ਬਿਜਲੀ ਬਿੱਲ ਦੇ ਕਾਰਨ ਹੋਈ ਅਸਹੂਲਤ ਅਤੇ ਪਰੇਸ਼ਾਨੀ ਲਈ ਡੀਐਚਬੀਵੀਐਨ ਨੁੰ 500 ਰੁਪਏ ਮੁਆਵਜਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਆਯੋਗ ਦੇ ਇਕ ਬੁਲਾਰੇ ਨੇ ਦਸਿਆ
ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ।
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਲੱਖਾ ਨੇ ਪਿੰਡ ਗੜੋਲੀਆਂ ਵਿਖੇ ਸਥਿਤ ਕੈਟਲ ਪੌਂਡ
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਅਤੇ ਮੈਂਬਰ ਅਮਿਤ ਜੈਨ ਵੱਲੋਂ ਅੱਜ ਕੈਟਲ ਪਾਉਂਡ ਮਗਰਾ, ਲਾਲੜੂ ਦਾ ਦੌਰਾ ਕੀਤਾ ਗਿਆ।
ਗਲਤ ਬਿੱਲ ਨਾਲ ਸਬੰਧਿਤ ਇਕ ਸ਼ਿਕਾਇਤ 'ਤੇ ਲਿਆ ਐਕਸ਼ਨ
ਪੀ.ਪੀ.ਐਸ.ਸੀ. ਚੇਅਰਮੈਨ ਨੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਭਰਤੀ ਲਈ ਪਾਰਦਰਸ਼ੀ ਢੰਗ ਨਾਲ ਹੋਈ ਪ੍ਰੀਖਿਆ ਬਾਰੇ ਸਪੱਸ਼ਟ ਕੀਤਾ
ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਮਿਤ ਜੈਨ ਨੇ ਅਚਨਚੇਤ ਸ੍ਰੀ ਰਾਧੇ ਕ੍ਰਿਸ਼ਨ ਗਊਸ਼ਾਲਾ ਪਿੰਡ ਨਾਢਾ ਜ਼ਿਲਾ ਮੋਹਾਲੀ ਗਊਸ਼ਾਲਾ ਦਾ ਦੌਰਾ ਕੀਤਾ
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਵਿੱਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੁਆਰਾ ਕੀਤੀ ਸਿਫ਼ਾਰਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਿਸ ਵਿਭਾਗ ਰਾਹੀਂ ਅਜਿਹੇ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦੇਣ ਲਈ ਕਿਹਾ ਹੈ।