ਸਾਬਕਾ ਸੈਨਿਕਾਂ ਲਈ ਵੱਖ ਵੱਖ ਭਲਾਈ ਸਕੀਮਾਂ ਅਧੀਨ 49.56 ਕਰੋੜ ਰੁਪਏ ਦੀ ਰਕਮ ਜਾਰੀ
ਮੰਤਰੀ ਨੇ ਵਿਭਾਗੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ
ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਅਤੇ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ
17 ਸਤੰਬਰ ਤੱਕ ਪ੍ਰਾਪਤ ਕੀਤੀਆਂ ਜਾਣਗੀਆਂ ਅਰਜ਼ੀਆਂ
ਆਰਮੀ ਪੋਲੀਕਲੀਨਿਕ ਦੀ ਤਰਜ 'ਤੇ ਸੂਬੇ ਵਿਚ ਵਧਾਈ ਜਾਣਗੀਆਂ ਸਿਹਤ ਸਹੂਲਤਾਂ