ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ, ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ, ਪਟਿਆਲਾ, ਵੱਲੋਂ ਕਰਵਾਏ ਜਾ ਰਹੇ ਸੱਤ ਰੋਜ਼ਾ 9ਵੇਂ ਨੋਰ੍ਹਾ ਰਿਚਰਡਜ਼ ਥੀਏਟਰ ਫੈਸਟੀਵਲ ਦੇ ਚੌਥੇ ਦਿਨ ਨਾਟਕ 'ਸ਼ਹੀਦ ਊਧਮ ਸਿੰਘ ਆਜ਼ਾਦ' ਵਿਚ ਸ਼ਹੀਦ ਦੇ ਵਿਚਾਰਾਂ ਅਤੇ ਅਜ਼ਾਦੀ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ 'ਥੀਏਟਰ ਫ਼ਾਰ ਥੀਏਟਰ' ਚੰਡੀਗੜ੍ਹ ਟੀਮ ਦੇ ਕਲਾਕਾਰਾਂ ਨੇ ਪੇਸ਼ ਕੀਤਾ।