ਆਜ਼ਾਦੀ ਦਿਹਾੜੇ ਸਬੰਧੀ ਫੁਲ ਡਰੈਸ ਰਿਹਰਸਲ, ਡੀ.ਸੀ. ਤੇ ਐਸ.ਐਸ.ਪੀ. ਨੇ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਮੱਛੀ ਕਿਸਾਨ ਦਿਵਸ ਮੌਕੇ ਮੱਛੀ ਪਾਲਣ ਵਿਭਾਗ ਵੱਲੋਂ ਕਿਸਾਨਾਂ ਲਈ ਕਰਵਾਏ ਸਿਖਲਾਈ ਪ੍ਰੋਗਰਾਮ ਚ ਸ਼ਿਰਕਤ ਕੀਤੀ
ਪਿੰਡ ਗਾਜੇਵਾਸ ਵਿਖੇ ਜਨ ਸੁਵਿਧਾ ਕੈਂਪ 'ਚ ਪੁੱਜੇ ਡਿਪਟੀ ਕਮਿਸ਼ਨਰ, ਲੋਕਾਂ ਨਾਲ ਗੱਲਬਾਤ ਕਰਕੇ ਮੁਸ਼ਕਿਲਾਂ ਦਾ ਕੀਤਾ ਨਿਪਟਾਰਾ
ਉਮੀਦਵਾਰਾਂ ਨੂੰ ਜਾਰੀ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕੀਤੀਆਂ ਗਈਆਂ ਹਨ
ਕਿਹਾ, ਚੋਣ ਡਿਊਟੀ 'ਚ ਅਣਗਹਿਲੀ ਤੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ
ਉਮੀਦਵਾਰ ਨਿਸ਼ਚਿਤ ਖ਼ਰਚਾ ਹੱਦ ਅੰਦਰ ਰਹਿ ਕੇ ਹੀ ਚੋਣ ਸਰਗਰਮੀਆਂ ਚਲਾਉਣ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਈ ਕਣਕ ਵਿੱਚੋਂ 8 ਲੱਖ 95 ਹਜ਼ਾਰ 977 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ
ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਾਹਮਣੇ ਆਉਣ 'ਤੇ ਹੋਵੇਗੀ ਕਾਰਵਾਈ : ਸ਼ੌਕਤ ਅਹਿਮਦ ਪਰੇ
ਮੰਡੀਆਂ ਦਾ ਰੈਗੂਲਰ ਨਿਰੀਖਣ ਕਰਨਾ ਯਕੀਨੀ ਬਣਾਉਣ : DC
ਲੋਕਤੰਤਰ ਦੀ ਮਜ਼ਬੂਤੀ ਲਈ ਨਿਜੀ ਸਕੂਲਾਂ ਦੇ ਮੁਖੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਬੀਤੇ ਦਿਨ ਤੱਕ 1 ਲੱਖ 22 ਹਜ਼ਾਰ 577 ਮੀਟਰਿਕ ਟਨ ਕਣਕ ਪਹੁੰਚ ਚੁੱਕੀ ਹੈ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਵੀਪ ਗਤੀਵਿਧੀ ਤਹਿਤ ਵੋਟਰਾਂ ਨੂੰ ਜਾਗਰੂਕ ਲਈ ਵੀਡੀਓ ਗੀਤ ਰਿਲੀਜ਼
ਹੈਲਪਲਾਈਨ 1950 ਨੰਬਰ 'ਤੇ ਹੁਣ ਤੱਕ 95 ਨਾਗਰਿਕਾਂ ਨੇ ਵੋਟਰ ਸਹਾਇਤਾ ਲਈ ਕੀਤਾ ਸੰਪਰਕ
ਇਨ੍ਹਾਂ ਵਿੱਚੋਂ 9 ਲੱਖ 33 ਹਜ਼ਾਰ 247 ਮਰਦ ਅਤੇ 8 ਲੱਖ 50 ਹਜ਼ਾਰ 377 ਮਹਿਲਾ ਵੋਟਰ ਹਨ, ਜਦਕਿ 76 ਥਰਡ ਜੈਂਡਰ ਵੋਟਰ ਹਨ।