ਸ਼ਹਿਰ ਦੇ ਲੰਬਿਤ ਪਏ ਕੰਮਾਂ ਨੂੰ ਜਲਦੀ ਨਿਪਟਾਉਣ ਦੇ ਦਿੱਤੇ ਨਿਰਦੇਸ਼: ਕੁਲਵੰਤ ਸਿੰਘ
ਬੂਥ ਪੱਧਰ ਉਪਰ 9,10, 23 ਅਤੇ 24 ਨਵੰਬਰ ਨੂੰ ਹੋਣਗੇ ਵਿਸ਼ੇਸ਼ ਕੈਂਪ
ਵਿਦਿਆਰਥੀਆਂ ਨੂੰ ਡੇਂਗੂ ਵਿਰੁੱਧ ਲੜਾਈ ਵਿੱਚ ਯੋਗਦਾਨ ਪਾਉਣ ਲਈ ਮਾਪਿਆਂ ਦੀ ਮੱਦਦ ਨਾਲ ਹਰ ਸ਼ੁੱਕਰਵਾਰ ਨੂੰ ਆਪਣੇ ਘਰਾਂ ਵਿੱਚ ਡਰਾਈ-ਡੇਅ ਮੁਹਿੰਮ ਚਲਾਉਣ ਲਈ ਜਾਗਰੂਕ ਕੀਤਾ
ਸਰਸ ਮੇਲੇ ਦੌਰਾਨ ਰਣਜੀਤ ਬਾਵਾ, ਲਖਵਿੰਦਰ ਵਡਾਲੀ, ਗਿੱਪੀ ਗਰੇਵਾਲ, ਕੁਲਵਿੰਦਰ ਬਿੱਲਾ ਸਮੇਤ ਹੋਰ ਨਾਮਵਰ ਗਾਇਕ ਕਰਨਗੇ ਆਪਣੇ ਫ਼ਨ ਦਾ ਮੁਜ਼ਾਹਰਾ: ਡਿਪਟੀ ਕਮਿਸ਼ਨਰ
ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਏਜੰਟਾਂ, ਰਾਈਸ ਮਿੱਲਰਾਂ ਅਤੇ ਖਰੀਦ ਏਜੰਸੀਆਂ ਨਾਲ ਮੀਟਿੰਗ ਕੀਤੀ
2 ਸਤੰਬਰ ਤੋਂ 7 ਸਤੰਬਰ 2024 ਤਕ ਬਲਾਕ ਪੱਧਰ ਦੇ ਹੋਣਗੇ ਮੁਕਾਬਲੇ: ਜ਼ਿਲ੍ਹਾ ਖੇਡ ਅਫਸਰ
ਐਸ.ਡੀ.ਐਮ ਖਰੜ ਨੇ ਜ਼ਿਲ੍ਹਾ ਰੂਪਨਗਰ ਤੋਂ ਕੁਰਾਲੀ ਵਿਖੇ ਪ੍ਰਾਪਤ ਕੀਤੀ ਮਸ਼ਾਲ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਵਧੀਆਂ ਕਾਰਜਗੁਜ਼ਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਸਰਕਾਰੀ ਵਿਭਾਗਾਂ ਨੂੰ ਵਿਜੀਲੈਂਸ ਵੱਲੋਂ ਮੰਗੀਆਂ ਜਾਂਦੀਆਂ ਮਨਜੂਰੀਆਂ ਅਤੇ ਰਿਕਾਰਡ ਸਮੇਂ ਸਿਰ ਉਪਲਬਧ ਕਰਵਾਉਣ ਦੇ ਆਦੇਸ਼
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਟਿਵਾਣਾ ਵਿਖੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦਾ ਜਾਇਜ਼ਾ
ਕਾਰਗੁਜ਼ਾਰੀ ਅਧਾਰਿਤ ਦਰਜਾਬੰਦੀ ਦਾ ਫੈਸਲਾ ਕੀਤਾ ਜਾਵੇਗਾ
ਸਰਕਾਰੀ ਹਾਈ ਸਕੂਲ ਫੇਜ਼ 5 ਮੋਹਾਲੀ ਦੇ ਬੂਥ ਵਿਖੇ ਆਪਣੀ ਵੋਟ ਪਾਈ
ਵੋਟਰ ਸਾਖਰਤਾ ਕਲੱਬ ਸਰਕਾਰੀ ਬਹੁਤਕਨੀਕੀ ਕਾਲਜ ਨੇ ਲਾਈ ਛਬੀਲ
ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਨੂੰ ਪ੍ਰਚਾਰ ਕਰਨ ਦੌਰਾਨ ਜਨਤਕ ਤੌਰ 'ਤੇ ਮਰਿਆਦਾ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਵੀ ਕੀਤੀ
ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸਿਆਸੀ ਪ੍ਰਚਾਰ
ਪੇਡ ਨਿਊਜ਼ ਦੇ ਮਾਮਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ
ਵਿਸ਼ਵ ਰੈੱਡ ਕਰਾਸ ਦਿਵਸ; ਰੈੱਡ ਕਰਾਸ ਵੱਲੋਂ ਵਿਸ਼ਵਾਸ ਫਾਊਂਡੇਸ਼ਨ ਅਤੇ ਚੋਣ ਦਫ਼ਤਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ
ਸੀਵਿਜਿਲ ਰਾਹੀਂ 43 ਸ਼ਿਕਾਇਤਾਂ ਆਈਆਂ ਜਦੋਂ ਕਿ ਟੋਲ-ਫ੍ਰੀ ਨੰਬਰ 1950 ਰਾਹੀਂ 53 ਸ਼ਿਕਾਇਤਾਂ ਮਿਲੀਆਂ
ਲੂ ਤੋਂ ਬਚਣ ਲਈ ਪੋਲਿੰਗ ਬੂਥ ਤੇ ਹੋਣਗੇ ਵਿਸ਼ੇਸ਼ ਪ੍ਰਬੰਧ
ਪ੍ਰਸ਼ਾਸਕੀ ਕੰਪਲੈਕਸ ਮੋਹਾਲੀ ਵਿਖੇ ਐਸਐਸਟੀ ਪਰਸੋਨਲ ਲਈ ਸਿਖਲਾਈ ਸੈਸ਼ਨ ਆਯੋਜਿਤ
ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਅੱਜ ਅਨਾਜ ਮੰਡੀ ਕੁਰਾਲੀ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ
ਜ਼ਿਲ੍ਹੇ ਦੇ ਹਰਿਆਣਾ ਰਾਜ ਨਾਲ ਲੱਗਦੇ ਤਿੰਨ ਕਿਲੋਮੀਟਰ ਦੇ ਏਰੀਆ ’ਚ 23 ਮਈ ਤੋਂ 25 ਮਈ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਘੋਸ਼ਿਤ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਹਰ ਰੋਜ਼ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ
ਦਿਵਿਆਂਗ/ਸੀਨੀਅਰ ਸਿਟੀਜ਼ਨ ਵੋਟਰਾਂ ਦੀ ਮੁਫਤ ਆਵਾਜਾਈ ਲਈ ਰੈਪੀਡੋ ਦੀਆਂ ਸਵੈ-ਇੱਛੁਕ ਸੇਵਾਵਾਂ ਦਾ ਲਾਭ ਲਵੇਗਾ
21 ਅਪ੍ਰੈਲ ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਮੀਟ, ਅੰਡੇ ਦੀਆਂ ਦੁਕਾਨਾਂ,ਹੋਟਲ,ਹਾਤੇ,ਵਿੱਚ ਅੰਡਾ ਮੀਟ ਵੇਚਣ ਤੇ ਪਾਬੰਦੀ ਲਗਾਈ ਗਈ ਹੈ ।
ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ।
ਕੁਰਾਲੀ ਅਤੇ ਲਾਲੜੂ ਮੰਡੀ ਵਿੱਚ ਲੇਬਰ ਅਤੇ ਕਾਰਟੇਜ ਦੀ ਸਮੱਸਿਆ ਹੋਈ ਹੱਲ
ਡੀ ਸੀ ਨੇ ਮਹਿਲਾ ਵੋਟਰਾਂ ਨੂੰ ਮਤਦਾਨ ਦੇ ਸੁਨੇਹੇ ਨੂੰ ਫੈਲਾਉਣ ਲਈ ਦੌੜ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ
ਆਰ ਪੀ ਐਕਟ ਦੀ ਧਾਰਾ 127 ਏ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ : ਡੀ ਸੀ ਆਸ਼ਿਕਾ ਜੈਨ
ਐਸ.ਡੀ.ਐਮਜ਼ ਨੂੰ ਵੱਧ ਨਮੀ ਵਾਲੇ ਅਨਾਜ ਦਾ ਧਿਆਨ ਰੱਖਣ ਅਤੇ ਅਤੇ ਨਮੀ ਜਾਂਚਣ ਦੇ ਮੀਟਰਾਂ ਦਾ ਪ੍ਰਬੰਧ ਰੱਖਣ ਲਈ ਕਿਹਾ
ਜ਼ਿਲ੍ਹਾ 80 ਫ਼ੀਸਦੀ ਤੋਂ ਵਧੇਰੇ ਦੇ ਮਤਦਾਨ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰੇਗਾ : ਆਸ਼ਿਕਾ ਜੈਨ
ਇਨਫੋਰਸਮੈਂਟ ਮੈਕੇਨਿਜ਼ਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੁਹਾਲੀ ਦੀਆਂ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤ ਖੇਤਰਾਂ ਦੀ ਸ਼ਨਾਖ਼ਤ krnq ਉਪਰੰਤ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰਕੇ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ
ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ਅਤੇ ਈ ਮੇਲ complaintcellmohali2024@gmail.com ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਦਰਜ ਕਰਵਾਉਣ ਦੇ ਵਿਕਲਪ ਵੀ ਖੁੱਲ੍ਹੇ ਹਨ।
ਉਲੰਘਣਾ ਕਰਨ ਵਾਲੇ ਨੂੰ ਹੋ ਸਕਦੀ ਹੈ 06 ਮਹੀਨੇ ਦੀ ਕੈਦ ਤੇ ਜ਼ੁਰਮਾਨਾ
ਆਮ ਲੋਕਾਂ ਨੂੰ ਅਪੀਲ ਸੀ ਵਿਜੀਲ 'ਤੇ ਅਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਰਿਪੋਰਟ ਕਰਨ