Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Shoot

ਤਰਨ ਤਾਰਨ ਵਿੱਚ ਪਾਕਿਸਤਾਨੀ ਘੁਸਪੈਠੀਆ ਹਲਾਕ

ਬੀ.ਐਸ.ਐਫ਼. ਨੇ ਤਰਨ ਤਾਰਨ ਨਾਲ ਲੱਗਦੀ ਪਾਕਿਸਤਾਨ ਦੀ ਸਰਹੱਦ ਤੋਂ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਬੀ.ਐਸ.ਐਫ਼. ਵੱਲੋਂ 15 ਅਗੱਸਤ ਦੇ ਮੱਦੇਨਜ਼ਰ ਸਰਹੱਦ ’ਤੇ ਚੌਕਸੀ ਵਧਾਈ ਹੋਈ ਸੀ ਅਤੇ ਘੁਸਪੈਠੀਆ ਭਾਰਤ ਦੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਸੀ।

ਅਮਰੀਕਾ ਦੇ ਲਾਸ ਵੇਗਾਸ ‘ਚ ਫਾਇਰਿੰਗ

ਅਮਰੀਕਾ ਦੇ ਉੱਤਰੀ ਲਾਸ ਵੇਗਾਸ ‘ਚ ਸੋਮਵਾਰ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ।

ਮੁਕਾਬਲੇ ‘ਚ ਮਾਰਿਆ ਗਿਆ ਸ਼ੂਟਰ ਅਮਰਜੀਤ

ਬਾਬਾ ਤਰਸੇਮ ਸਿੰਘ ਕਤਲ ਕਾਂਡ ਦਾ ਮੁੱਖ ਮੁਲਜ਼ਮ ਸ਼ੂਟਰ ਅਮਰਜੀਤ ਮੰਗਲਵਾਰ ਤੜਕੇ ਹਰਿਦੁਆਰ ਦੇ ਭਗਵਾਨਪੁਰ ਇਲਾਕੇ ਵਿੱਚ ਉਤਰਾਖੰਡ ਸਪੈਸ਼ਲ ਟਾਸਕ ਫੋਰਸ (STF) ਨਾਲ ਹੋਏ ਮੁਕਾਬਲੇ ਵਿੱਚ ਮਾਰਿਆ ਗਿਆ।

ਪੁਲਿਸ ਨੇ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ 'ਵਾਂਟਡ ਸ਼ੂਟਰ' ਨੂੰ ਕੀਤਾ ਗ੍ਰਿਫਤਾਰ

ਐਸ ਐਸ ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਦੀ ਨਿਰੰਤਰਤਾ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ,

5 ਕਤਲ ਕਰਨ ਵਾਲੇ AGTF ਪੰਜਾਬ ਵੱਲੋਂ 3 ਭਗੌੜੇ ਸ਼ੂਟਰ ਗ੍ਰਿਫਤਾਰ

ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੂੰ ਦਿੱਤੀ ਮੁਬਾਰਕਬਾਦ

ਪੰਜਾਬੀ ਫ਼ਿਲਮ 'ਮਾਹੀ ‌ਮੇਰਾ ਨਿੱਕਾ ਜਿਹਾ' ਦੀ ਸ਼ੂਟਿੰਗ ਸੁਰੂ

ਦਰਸ਼ਕਾਂ ਦਾ ਖੂਬ ‌ਮੰਨੋਰੰਜਨ ਕਰੇਗਾ ਪੰਜਾਬੀ ਫ਼ਿਲਮ 'ਮਾਹੀ ‌ਮੇਰਾ ਨਿੱਕਾ ਜਿਹਾ' ਜਿਸ ਦੀ ਸ਼ੂਟਿੰਗ ਅੱਜ ਕੱਲ੍ਹ ਚੰਡੀਗੜ੍ਹ ਤੇ ਮੋਹਾਲੀ ਦੇ ਆਸ-ਪਾਸ ਪੂਰੇ ਜ਼ੋਰ ਸੋਰ ਨਾਲ਼ ਸ਼ੁਰੂ ਹੋ ਗਈ ਹੈ।ਰੰਜੀਵ ਸਿੰਗਲਾ ਪ੍ਰੋਡਕਸ਼ਨ ਪ੍ਰੇਜੈਟਸ਼ ਦੇ ਬੈਨਰ ਹੇਠ ਬਣ ਰਹੀ ਇਸ ਫ਼ਿਲਮ ਨੂੰ ਲੈ ਕੇ ਸਾਰੀ ਟੀਮ ਪੂਰੇ ਜੋਸ਼ ਵਿੱਚ ਹੈ ਫ਼ਿਲਮ ਬਾਰੇ ਇਸ ਦੇ ਪ੍ਰੋਡਿਊਸਰ ਰੰਜੀਵ ਸਿੰਗਲਾ ਨੇ ਦੱਸਿਆ ਕਿ ਪਹਿਲਾ ਇਸ ਬੈਨਰ ਵੱਲੋਂ ਪੰਜਾਬੀ ਵਿੱਚ ਇੱਕ ਤੋ ਬਾਅਦ ਇੱਕ ਹਿੱਟ ਫ਼ਿਲਮਾਂ ਲਾਵਾਂ ਫ਼ੇਰੇ, ਮਿੰਦੋ ਤਹਿਸੀਲਦਾਰਨੀ, ਕੁੜੀਆਂ ਜਵਾਨ ਬਾਪੂ ਪ੍ਰੇਸ਼ਾਨ ਆਦਿ ਫ਼ਿਲਮਾਂ ਦਾ ਨਿਰਮਾਣ ਕੀਤਾ ਗਿਆ ਸੀ

ਗਿੱਪੀ ਗਰੇਵਾਲ ਨੇ ਕੋਰੋਨਾ (Covid-19) ਨਿਯਮਾਂ ਦੀ ਕੀਤੀ ਉਲੰਘਣਾ, ਬਿਨ੍ਹਾਂ ਇਜਾਜ਼ਤ ਤੋਂ ਕਰ ਰਹੇ ਸਨ ਸ਼ੂਟਿੰਗ

ਪੰਜਾਬ ਵਿਚ ਕੋਰੋਨਾ (Covid-19) ਮਾਮਲੇ ਵਧਣ ਕਰਕੇ ਪੰਜਾਬ 'ਚ ਨਾਈਟ ਕਰਫਿਊ ਦੇ ਨਾਲ-ਨਾਲ ਵੀਕਐਂਡ ਲਾਕਡਾਊਨ ਲਗਾਇਆ ਗਿਆ ਹੈ। ਇਸ ਵਿਚਾਲੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਸਮੇਤ ਉਨ੍ਹਾਂ ਦੀ ਟੀਮ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਬਨੂੜ ਪੁਲਿਸ ਨੇ ਦਰਜ ਕੀਤਾ ਹੈ। ਦੱਸਣਯੋਗ ਹੈ ਕਿ  ਉਨ੍ਹਾਂ ਦੀ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।