Saturday, April 12, 2025

ShriRam

ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ

ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ ਹੈ। 

ਸ਼੍ਰੀ ਰਾਮ ਮੰਦਰ ਨਤਮਸਤਕ ਹੋਏ MP ਪ੍ਰਨੀਤ ਕੌਰ

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਚਰਨ ਛੋਹ ਅਸਥਾਨ ਸ੍ਰੀ ਨਜ਼ਰਬਾਗ ਸਾਹਿਬ ਵਿਖੇ ਵੀ ਹੋਏ ਨਤਮਸਤਕ

ਮੁੰਗੇਲੀ ‘ਚ 24 ਘੰਟਿਆਂ ‘ਚ 5000 ਕਿੱਲੋ ਬੇਰ ਤੋਂ ਬਣਾਈ ਗਈ ਭਗਵਾਨ ਸ਼੍ਰੀ ਰਾਮ ਦੀ ਰੰਗੋਲੀ

ਅਯੁੱਧਿਆ ‘ਚ ਰਾਮ ਮੰਦਰ ‘ਚ ਭਗਵਾਨ ਰਾਮਲਲਾ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਲੈ ਕੇ ਛੱਤੀਸਗੜ੍ਹ ‘ਚ ਜਸ਼ਨ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਦੌਰਾਨ ਮੁੰਗੇਲੀ ਜ਼ਿਲੇ ਦੇ ਲੋਰਮੀ ‘ਚ 5 ਹਜ਼ਾਰ ਕਿੱਲੋ ਬੇਰ ਤੋਂ ਸ਼੍ਰੀ ਰਾਮ ਦੀ ਰੰਗੋਲੀ ਬਣਾਈ ਗਈ ਹੈ। ਜਿਸ ਵਿੱਚ ਦੋ ਕਿਸਮ ਦੇ ਬੇਰ ਦੀ ਵਰਤੋਂ ਕੀਤੀ ਗਈ ਹੈ।

ਸ਼੍ਰੀ ਰਾਮ ਜੀ ਦੇ ਸੁਆਗਤ ਲਈ ਤਿਆਰ ਪੰਜਾਬ ਆਯੋਜਿਤ ਪ੍ਰੋਗਰਾਮਾਂ ‘ਚ ਪਹੁੰਚੇ ਮੰਤਰੀ

ਅੱਜ 22 ਜਨਵਰੀ ਨੂੰ ਅਯੁੱਧਿਆ ‘ਚ ਹੋਣ ਵਾਲੇ ਭਗਵਾਨ ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਪੰਜਾਬ ‘ਚ ਵੀ ਉਤਸ਼ਾਹ ਦੀ ਲਹਿਰ ਹੈ। ਪੰਜਾਬ ਦੇ ਸ਼ਹਿਰਾਂ ‘ਚ ਵੱਖ-ਵੱਖ ਥਾਵਾਂ ‘ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। 

PM Modi ਨੇ ਸ਼੍ਰੀ ਰਾਮ ਜਨਮ ਭੂਮੀ ‘ਤੇ ਮੰਦਰ ਡਾਕ ਟਿਕਟ ਕੀਤੇ ਜਾਰੀ

ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼੍ਰੀ ਰਾਮ ਮੰਦਰ ‘ਤੇ ਸਮਾਰਕ ਡਾਕ ਟਿਕਟ ਜਾਰੀ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਭਗਵਾਨ ਰਾਮ ‘ਤੇ ਵਿਸ਼ਵ ਭਰ ਵਿੱਚ ਜਾਰੀ ਡਾਕ ਟਿਕਟਾਂ ਦੀ ਇੱਕ ਕਿਤਾਬ ਵੀ ਜਾਰੀ ਕੀਤੀ।