ਸਿੱਖ ਇਤਿਹਾਸ ਵਿੱਚ ਪ੍ਰਮਾਤਮਾ ਤੇ ਅਟੱਲ ਵਿਸ਼ਵਾਸ਼ ਰੱਖਣ ਵਾਲੇ ਅਨੇਕਾਂ ਹੀ ਸੰਤਾਂ, ਭਗਤਾਂ ਅਤੇ ਮਹਾਂਪੁਰਖਾਂ ਦੀਆਂ ਜੀਵਨ ਕਥਾਵਾਂ ਅਤੇ ਸਾਖੀਆਂ ਸਦੀਆਂ ਤੋਂ ਰਾਹ ਦਸੇਰਾ ਬਣਦੀਆਂ ਆ ਰਹੀਆਂ ਹਨ।
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥