ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ’ਤੇ ਜਬਰ ਜਨਾਹ ਮਾਮਲੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ, ਜ਼ਿਲ੍ਹਾ ਅਦਾਲਤ ਨੇ ਪੁਲਿਸ ਨੂੰ ਬੈਂਸ ’ਤੇ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ