Thursday, September 19, 2024

SkillDevelopment

ਵਿਕਸਿਤ ਭਾਰਤ ਦਾ ਸਵਰੂਪ ਉਦਮਤਾ ਅਤੇ ਕੌਸ਼ਲ ਵਿਕਾਸ ਵਿਚ ਨਿਹਿਤ : ਪ੍ਰੋਫੈਸਰ ਸੋਮਨਾਥ ਸਚਦੇਵਾ

ਸਟਾਰਟਅੱਪ ਰਾਹੀਂ ਵਿਕਾਸ ਦੀ ਅਪਾਰ ਸੰਭਾਵਨਾਵਾਂ

ਕੌਸ਼ਲ ਵਿਕਾਸ 'ਤੇ ਮੁੱਖ ਮੰਤਰੀ ਦਾ ਜੋਰ

ਨੌਜੁਆਨਾਂ ਨੁੰ ਰੁਜਗਾਰ ਤੇ ਸਵੈ ਰੁਜਗਾਰ ਰਾਹੀਂ ਆਤਮਨਿਰਭਰ ਬਣਾਇਆ ਜਾ ਰਿਹਾ ਹੈ

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਹੁਨਰ ਸਿਖਲਾਈ ਲੈਣ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟ ਤਕਸੀਮ

ਸੰਕਲਪ ਸਕੀਮ ਤਹਿਤ ਪਟਿਆਲਾ ਦੇ ਸੀਵਰੇਜ ਵਰਕਰਾਂ ਨੂੰ ਦਿੱਤੀ ਸਿਖਲਾਈ

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸੰਕਲਪ ਸਕੀਮ ਤਹਿਤ ਸੀਵਰੇਜ ਵਰਕਰਾਂ ਦੇ ਪੇਸ਼ੇਵਰ ਵਿਕਾਸ ਲਈ ਸਿਖਲਾਈ

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਨੇ ਨਗਰ ਨਿਗਮ ਦੇ ਸੀਵਰੇਜ ਵਰਕਰਾਂ ਨੂੰ ਹੁਨਰਮੰਦ ਬਣਾਉਣ ਦੇ ਮਕਸਦ ਨਾਲ ਇੱਥੇ ਇੱਕ ਹੁਨਰ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਸੰਕਲਪ ਸਕੀਮ ਦੇ ਤਹਿਤ, ਇਸ ਪਹਿਲਕਦਮੀ ਦੌਰਾਨ 110 ਉਮੀਦਵਾਰਾਂ ਨੂੰ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਵਿੱਚੋਂ 107 ਨੇ ਇਸ ਸਿਖਲਾਈ ਪ੍ਰੋਗਰਾਮ ਨੂੰ ਸਫਲਤਾਪੂਰਵਕ ਪੂਰਾ ਕੀਤਾ। 

ਪੰਜਾਬ ਸਰਕਾਰ ਨੇ 1 ਅਪ੍ਰੈਲ, 2017 ਤੋਂ ਹੁਣ ਤੱਕ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 16.29 ਲੱਖ ਰੁਜ਼ਾਗਰ ਦੇ ਦਿੱਤੇ ਮੌਕੇ- ਚੰਨੀ

ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ 1 ਅਪਰੈਲ, 2017 ਤੋਂ ਹੁਣ ਤੱਕ 16.29 ਲੱਖ ਨੌਕਰੀਆਂ ਪ੍ਰਦਾਨ ਕੀਤੀਆਂ ਜਿਸ ਵਿੱਚ ਸਰਕਾਰੀ ਵਿਭਾਗਾਂ ਵਿਚ 58508 ਅਤੇ ਪ੍ਰਾਈਵੇਟ ਖੇਤਰ ਵਿਚ 5.69 ਲੱਖ ਨੌਕਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ 9.97 ਲੱਖ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਅਤੇ 4299 ਨੂੰ ਫੌਜ ਅਤੇ ਪੁਲਿਸ ਫੋਰਸ ਵਿੱਚ ਰੁਜ਼ਗਾਰ ਦਿੱਤਾ ਗਿਆ।