ਸਰਕਾਰ ਵੱਲੋਂ ਨੌਜਵਾਨ ਲੜਕੇ ਤੇ ਲੜਕੀਆਂ ਦੇ ਹੁਨਰ ਨੂੰ ਵਿਕਸਤ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਹਾਸਲ ਕਰਨ ਦੇ ਯੋਗ ਬਣਾਉਣ ਲਈ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਸੈਂਟਰ ਸਹਾਈ ਸਿੱਧ ਹੋ ਰਹੇ ਹਨ