Friday, November 22, 2024

Slam

ਮਾਲੇਰਕੋਟਲਾ; ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਵਿਧਾਇਕ ਜਮੀਲ ਉਰ ਰਹਿਮਾਨ

ਕਿਹਾ : ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ 7 ਕਰੋੜ ਦੀ ਲਾਗਤ ਨਾਲ ਲਾਇਬ੍ਰੇਰੀ ਅਤੇ ਕੋਚਿੰਗ ਸੈਂਟਰ ਦਾ ਕੀਤਾ ਜਾਵੇਗਾ ਨਿਰਮਾਣ

ਪੰਜਾਬ ਵਕਫ ਬੋਰਡ ਵੱਲੋਂ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਦਾ 100 ਸਾਲਾ ਜਸ਼ਨ ਮਨਾਉਣ ਲਈ ਕਮੇਟੀ ਦਾ ਗਠਨ

ਪੰਜਾਬ ਵਕਫ ਬੋਰਡ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ਼ਹਿਰ ਮਲੇਰਕੋਟਲਾ ਦੇ ਪੁਰਾਣੇ ਅਤੇ ਮਸ਼ਹੂਰ ਵਿਦਿਅਕ ਅਦਾਰੇ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਆਯੋਜਿਤ ਕੀਤੇ ਜਾ ਰਹੇ

 ਬ੍ਰਹਮਪੁਰਾ ਨੇ ਪੰਜਾਬ ਵਾਸੀਆਂ ਨੂੰ ਆਯੁਸ਼ਮਾਨ ਕਾਰਡ ਦੇ ਲਾਭਾਂ ਤੋਂ ਵਾਂਝੇ ਕਰਨ ਲਈ 'ਆਪ' ਸਰਕਾਰ ਦੀ ਨਿੰਦਾ ਕੀਤੀ

ਇਸਲਾਮੀਆਂ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਰਹਿਮਤਗੜ੍ਹ ਦੇ 11 ਵਿਦਿਆਰਥੀ ਕਿੱਕ ਬੌਕਸ ਵਿਚ ਰਾਜ ਪੱਧਰ ਤੇ ਖੇਡਣ ਲਈ ਚੁਣੇ ਗਏ

ਜ਼ਿਲ੍ਹਾ ਪੱਧਰੀ ਖੇਡਾਂ ਸੈਸ਼ਨ 2024-25 ਵਿਚ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਰਹਿਮਤਗੜ੍ਹ ਦੇ 11 ਬੱਚੇ ਕਿੱਕ ਬੌਕਸ ਮੁਕਾਬਲਿਆਂ ਵਿਚ ਸਟੇਟ ਖੇਡਣ ਲਈ ਚੁਣੇ ਗਏ ਹਨ।

ਘੱਟ ਗਿਣਤੀਆਂ ਦੇ ਮਾਮਲਿਆਂ ਨੂੰ AAP ਦੀ ਸਰਕਾਰ ਹੱਲ ਕਰਨ ਲਈ ਵਚਨਬੱਧ : ਇਸਲਾਮ ਅਲੀ 

ਅੱਜ ਪੰਜਾਬ ਸਟੇਟ ਮਿਨਿੳਰਟੀ (ਘੱਟ ਗਿਣਤੀ) ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਡੇਰਾਬਸੀ ਦੀ ਮਸਜਿਦ ਵਿੱਚ ਮੁਸਲਿਮ ਵੈੱਲਫੇਅਰ ਅਤੇ ਰੋਜ਼ਾ ਕਮੇਟੀ ਵੱਲੋਂ 

ਅਦਾਰਾ ਅਦਬੇ ਇਸਲਾਮੀ ਵੱਲੋਂ ਡਾ.ਇਰਫਾਨ ਵਹੀਦ ਦੇ ਸਨਮਾਨ 'ਚ ਕਵੀ ਦਰਬਾਰ ਦਾ ਆਯੋਜਨ

ਪੰਜਾਬ ਵਿੱਚ ਮਾਲੇਰਕੋਟਲਾ ਉਰਦੂ ਅਦਬ ਦੇ ਭੰਗੂੜੇ ਦੇ ਤੌਰ ਤੇ ਜਾਣਿਆ ਜਾਂਦਾ ਹੈ ਇੱਥੇ ਮੁਸ਼ਾਇਰਿਆਂ ਦੀਆਂ ਮਹਿਫਿਲਾਂ ਸਜਦੀਆਂ ਰਹਿੰਦੀਆਂ ਹਨ।

ਇਸਲਾਮ ਅੰਦਰ ਹਰ ਇਬਾਦਤ ਨੂੰ ਸਮੂਹਿਕ ਤੌਰ (ਇਕੱਠੇ ਹੋ ਕੇ) ਤੇ ਅਦਾ ਕਰਨਾ ਵੱਡੀ ਇਬਾਦਤ : ਮੁਫਤੀ ਏ ਆਜ਼ਮ ਪੰਜਾਬ 

ਇਲਾਕੇ ਦੀਆਂ ਵੱਖੋ ਵੱਖ ਮਸਜਿਦਾਂ ਅੰਦਰ ਈਦ ਦੀ ਨਮਾਜ਼ ਅਦਾ ਕਰਨਾ ਖਿਲਾਫ ਏ ਸੁੰਨਤ 

ਇਸਲਾਮੀਆ ਕੰਬੋਜ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਆਰਟਸ ਤੇ ਕਾਮਰਸ ਦਾ ਨਤੀਜਾ 100 ਫੀਸਦੀ ਰਿਹਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਤੇ ਅੱਠਵੀਂ ਜਮਾਤ ਦੇ ਨਤੀਜੀਆਂ 'ਚ ਸਥਾਨਕ ਇਸਲਾਮੀਆ ਕੰਬੋਜ ਸੀਨੀਅਰ ਸੈਕੰਡਰੀ ਸਕੂਲ 

ਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤ

ਵਿਦਿਆਰਥੀਆਂ ਨੇ ਮਨੁੱਖੀ ਚੇਨ ਦਾ ਬੜਾ ਮਨਮੋਹਕ ਦ੍ਰਿਸ਼ ਪੇਸ਼ ਕਰਦੇ ਹੋਏ ਨੋਜਵਾਨਾਂ ਨੂੰ ਆਪਣੀ ਵੋਟ ਦੀ ਵਰਤੋ ਕਰਨ ਦਾ ਸੁਨੇਹਾ ਦਿੱਤਾ

ਇਸਲਾਮ ਅਲੀ ਨੇ ਸੰਭਾਲਿਆ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦਾ ਅਹੁਦਾ

ਜਾਬ ਸਰਕਾਰ ਵੱਲੋਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਨਿਯੁਕਤ ਕੀਤੇ ਮੈਂਬਰ, ਇਸਲਾਮ ਅਲੀ ਨੇ ਇਥੇ ਕਮਿਸ਼ਨ ਦੇ ਦਫਤਰ ਵਿਖੇ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲਿਆ।

ਸਵੀਪ ਗਤੀਵਿਧੀਆਂ ਅਧੀਨ ਇਸਲਾਮੀਆ ਗਰਲਜ ਕਾਲਜ ਵਿਖੇ ਵਾਦ ਵਿਵਾਦ ਪ੍ਰੋਗਰਾਮ ਦਾ ਆਯੋਜਨ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣ ਅਮਲੇ ਵੱਲੋਂ ਸਵੀਪ ਗਤੀਵਿਧੀਆਂ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਅਤੇ ਇਸਤੇਮਾਲ ਸਬੰਧੀ ਜਾਗਰੂਕਤਾ ਕਰਨ ਲਈ ਲਗਤਾਰ ਸਵੀਪ ਅਧੀਨ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਡਾਇਲੌਗਜ਼' ਸਿਰਲੇਖ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਡਾਇਲੌਗਜ਼' ਸਿਰਲੇਖ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਇਹ ਪ੍ਰੋਗਰਾਮ 'ਸਾਂਝੀ ਸਿੱਖਿਆ' ਫਾਊਂਡੇਸ਼ਨ ਅਤੇ 'ਮੰਤਰਾ ਸੋਸ਼ਲ ਸਰਵਿਸਿਜ਼' ਦੇ ਸਹਿਯੋਗ ਨਾਲ਼ ਕਰਵਾਇਆ ਗਿਆ।