ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ