Thursday, April 10, 2025

SnowFall

ਹਿਮਾਚਲ ਸਮੇਤ ਇਨ੍ਹਾਂ 3 ਸੂਬਿਆਂ ‘ਚ ਭਾਰੀ ਬਰਫਬਾਰੀ ਦਾ ਅਲਰਟ

ਪੱਛਮੀ ਗੜਬੜੀ ਕਾਰਨ ਦੇਸ਼ ਦੇ ਉੱਤਰੀ ਰਾਜਾਂ ਵਿੱਚ ਭਾਰੀ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜੰਮੂ ਕਸ਼ਮੀਰ, ਲੱਦਾਖ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ ਹਨ। 

ਹਿਮਾਚਲ ‘ਚ ਬਰਫਬਾਰੀ ਨਾ ਹੋਣ ਕਾਰਨ ਪੰਜਾਬ ਹਰਿਆਣਾ ਅਤੇ ਰਾਜਸਥਾਨ ਹੋਣਗੇ ਪ੍ਰਭਾਵਿਤ

 ਇਸ ਵਾਰ ਹਿਮਾਚਲ ਦੇ ਹਿਮਾਲੀਅਨ ਖੇਤਰਾਂ ਵਿੱਚ ਬਰਫ਼ਬਾਰੀ ਨਹੀਂ ਹੋਈ। ਇਸ ਦਾ ਅਸਰ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆ ਤੱਕ ਗਰਮੀਆਂ ‘ਚ ਦੇਖਣ ਨੂੰ ਮਿਲੇਗਾ ।

ਹਿਮਾਚਲ ‘ਚ ਬਰਫਬਾਰੀ ਨਾਲ ਪੰਜਾਬ ‘ਚ ਡਿੱਗਿਆ ਪਾਰਾ

ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਕਾਰਨ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਵਿੱਚ ਘੱਟੋ-ਘੱਟ ਪਾਰਾ 2 ਡਿਗਰੀ ਹੋਰ ਹੇਠਾਂ ਜਾ ਸਕਦਾ ਹੈ।