ਅਖ਼ਬਾਰ ਛਪਣ ਦੀ ਸ਼ੁਰੂਆਤ ਜਰਮਨ ਤੋ ਹੋਈ।ਜੋ ਕੱਪੜੇ ਤੇ ਛਪਦਾ ਸੀ।ਜਿਸ ਦਾ ਨਾ ਸੀ ਫਿਰਤੂ।ਅਖ਼ਬਾਰ ਕੋਈ ਵੀ ਜਾਣਕਾਰੀ ਹਾਸਲ ਕਰਨ ਦਾ ਬਹੁਤ ਵਧੀਆ ਸਰੋਤ ਹੈ।
ਸਮਾਜ ਸੇਵਾ ਦਾ ਮਤਲਬ ਹੈ।ਜੋ ਕੰਮ ਸਮਾਜ ਦੇ ਭਲੇ ਲਈ ਕੀਤਾ ਜਾਵੇ।ਨਿਰਸਵਾਰਥ ਕੀਤਾ ਜਾਵੇ।ਜਿਸ ਕੰਮ ਦੇ ਬਦਲੇ ਚ ਕੋਈ ਮੁੱਲ (ਕੀਮਤ )ਨਾ ਲਿਆ ਜਾਵੇ।
ਜ਼ਿਲ੍ਹਾ ਪੁਲਿਸ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜਕਾਂ ‘ਤੇ ਸੜਕ ਹਾਦਸਿਆਂ ਨੂੰ ਰੋਕਣ ਦੇ ਮੰਤਵ ਨਾਲ ਐਸ ਐਸ ਪੀ ਸ੍ਰੀ ਦੀਪਕ ਪਾਰਕ
ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿਖੇ ਮੈਗਾ ਪੀ.ਟੀ.ਐਮ ਦਾ ਜਾਇਜ਼ਾ ਲਿਆ
ਸਪੈਸ਼ਲ ਡੀਜੀਪੀ ਈਸ਼ਵਰ ਸਿੰਘ ਦੀ ਅਗਵਾਈ ’ਚ 50 ਟੀਮਾਂ ਨੇ ਜ਼ਿਲ੍ਹੇ ਦੇ 38 ਸਥਾਨਾਂ ਦੀ ਇੱਕੋ ਸਮੇਂ ਕੀਤੀ ਤਲਾਸ਼ੀ
ਸੋਸ਼ਲ ਵੈਲਫੇਅਰ ਚੈਰੀਟੇਬਲ ਸੁਸਾਇਟੀ (ਰਜਿ.) ਹੁਸ਼ਿਆਰਪੁਰ ਵੱਲੋਂ ਇੱਕ ਸਨਮਾਨ ਸਮਾਰੋਹ ਦਾ ਅਯੋਜਨ ਕੀਤਾ ਗਿਆ।
2 ਅਕਤੂਬਰ ਨੂੰ 24 ਧਾਮਾਂ ਤੋਂ ਲਿਆਂਦੀ ਮਾਂ ਭਗਵਤੀ ਦੀਆਂ ਪਵਿੱਤਰ ਜੋਤਾਂ ਦੀ ਸ਼ੋਭਾ ਯਾਤਰਾ ਦੇਖਣਯੋਗ ਹੋਵੇਗੀ : ਰਾਜੇਸ਼ ਅਰੋੜਾ
ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਸਲਾਨਾ ਬਰਸੀ ਦੌਰਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮਡੀਰਾਂ ਵਾਲਾ ਨਵਾਂ ਵਿਖੇ
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅੰਮ੍ਰਿਤ ਬਾਲਾ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿੱਚ ਆਪਣੀਆਂ ਮੁਸ਼ਕਿਲਾਂ/ਕੰਮਾਂ ਨੂੰ ਲੈ ਕੇ ਆਉਂਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ।
ਨਵ-ਨਿਯੁਕਤ ਸਟੈਨੋਗ੍ਰਾਫਰ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ
ਥਾਣਾ ਆਈ.ਟੀ. ਸਿਟੀ ਮੋਹਾਲੀ ਦੀ ਪੁਲਿਸ ਨੇ ਪਟਿਆਲਾ ਤੋਂ ਗ੍ਰਿਫ਼ਤਾਰ ਕੀਤੇ ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿਥੇ ਮਾਨਯੋਗ ਅਦਾਲਤ ਵੱਲੋਂ ਉਸ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਪਟਿਆਲਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ।
ਇਕ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ 7 ਸੁਪਰਡੈਂਟ ਹੋਮ ਦੀਆਂ ਅਸਾਮੀਆਂ ਲਈ 195 ਉਮੀਦਵਾਰ ਨੇ ਦਿੱਤਾ ਸੀ ਲਿਖਤੀ ਇਮਤਿਹਾਨ
ਮਝਾਂਲ ਕਲਾਂ ਸਕੂਲ ’ਚ ਵਿਸ਼ਵ ਯੁਵਾ ਦਿਵਸ ਮੌਕੇ ਪ੍ਰੋਗਰਾਮ ਦਾ ਆਯੋਜਨ
ਪਟਿਆਲਾ ਜ਼ਿਲ੍ਹੇ ਵਿੱਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿਚ ਸੁਧਾਰ ਕਰਨ ਦੀ ਹਦਾਇਤ
ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਦੀ ਵਿੱਢੀ ਮੁਹਿੰਮ ਵਿੱਚ ਸਮੂਹ ਧਾਰਮਿਕ, ਸਮਾਜਿਕ ਅਤੇ ਯੂਥ ਜਥੇਬੰਦੀਆਂ ਨੂੰ ਅੱਗੇ ਆ ਕੇ ਸਾਥ ਦੇਣ ਦੀ ਲੋੜ ਹੈ।
ਮੁੱਖ ਮੰਤਰੀ ਅੱਜ ਧੰਨਵਾਦੀ ਦੌਰੇ ਦੌਰਾਨ ਸੈਕਟਰ-9 ਸਥਿਤ ਬ੍ਰਹਮ ਕੁਮਾਰੀ ਵਿਚ ਪ੍ਰਬੰਧਿਤ ਪ੍ਰੋਗ੍ਰਾਮ ਵਿਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ, ਪ੍ਰੋਗ੍ਰਾਮ ਵਿਚ ਕੀਤੀ 11 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ
ਅੱਜ ਜਿਲ੍ਹਾ ਪ੍ਰੋਗਰਾਮ ਅਫਸਰ, ਐਸ.ਏ.ਐਸ ਨਗਰ ਗਗਨਦੀਪ ਸਿੰਘ, ਵਲੋਂ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ, ਡੇਰਾਬੱਸੀ ਵਿਖੇ ਸ਼੍ਰੀਮਤੀ ਸ਼ੇਨਾ ਅਗਰਵਾਲ, ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ
31 ਮਈ ਤੇ 1 ਜੂਨ ਦੇ ਅਖ਼ਬਾਰਾਂ ’ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਪ੍ਰਵਾਨਗੀ ਲਾਜ਼ਮੀ
ਪ੍ਰਧਾਨ ਅਨਿਲ ਜੁਨੇਜਾ ਨੇ ਸਮਾਜ ਸੇਵਾ ਦੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ
ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ 'ਚ ਚੋਣਾਂ ਨਾਲ ਸਬੰਧਤ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਤਾਇਨਾਤ ਐਮ.ਸੀ.ਐਮ.ਸੀ. ਸਟਾਫ ਨੂੰ ਦਿੱਤੀਆਂ ਹਦਾਇਤਾਂ
ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਸਰਕਾਰੀ ਆਈ.ਟੀ.ਆਈ ਲੜਕੀਆਂ ਰਾਜਪੁਰਾ ਅਤੇ ਆਈ.ਟੀ.ਆਈ ਲੜਕੀਆਂ ਪਟਿਆਲਾ ਦੀਆਂ ਮਹਿਲਾ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਬੰਧਿਤ ਉਮੀਦਵਾਰ ਤੇ ਪਾਰਟੀ ਦੇ ਖਾਤੇ ਵਿਚ ਜੋੜਿਆ ਜਾਵੇਗਾ ਸੋਸ਼ਲ ਮੀਡੀਆ 'ਤੇ ਪ੍ਰਚਾਰ - ਪ੍ਰਸਾਰ ਦਾ ਖਰਚਾ
ਅਸਟ੍ਰੇਲੀਆ ਤੋਂ ਗੁਰਜੰਟ ਸਿੰਘ ਆਪਣੇ ਜੱਦੀ ਪਿੰਡ ਉਪਲੀ ਪ੍ਰਵਾਰਿਕ ਖੁਸ਼ੀਆਂ ਸਾਂਝੀਆਂ ਕਰਨ ਆਏ ਹੋਏ ਹਨ।
ਆਪ ਦੀ ਸਟੇਟ ਸੋਸ਼ਲ ਮੀਡੀਆ ਕੋਆਰਡੀਨੇਟਰ ਨੇ ਜ਼ਿਲ੍ਹੇ ਦੀ ਟੀਮ ਨਾਲ ਕੀਤੀ ਵਿਚਾਰ ਚਰਚਾ
ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ ਪੁਲਿਸ ਵਿਭਾਗ 'ਚ ਇੰਸਪੈਕਟਰ ਕੈਡਰ ਦੇ ਅਧਿਕਾਰੀਆਂ ਦੀ ਡੀ.ਐਸ.ਪੀ ਵਜੋਂ ਪਦ ਉਨਤੀ ਕੀਤੀ ਗਈ, ਜਿਸ ਵਿੱਚ ਮਾਲੇਰਕੋਟਲਾ ਤੋਂ ਇੰਸਪੈਕਟਰ ਮੁਹੰਮਦ ਜਮੀਲ ਨੂੰ ਡੀ.ਐਸ.ਪੀ ਬਣਾਇਆ ਗਿਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ
ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਸੈਮੀਨਾਰ ਦੌਰਾਨ ਮਾਹਿਰਾਂ ਨੇ ਦਿੱਤੀ ਰਾਇ
ਮਾਲੇਰਕੋਟਲਾ ਵਿੱਚ ਉਸ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਮਾਲੇਰਕੋਟਲਾ ਦੀ ਬਹੁਤ ਹੀ ਸਤਿਕਾਰਯੋਗ ਸ਼ਖ਼ਸੀਅਤ ਅਤੇ ਸਮਾਜ ਸੇਵੀ ਜਨਾਬ ਅਮਜਦ ਅਲੀ ਸੋਹਰਾਬ ਅਤੇ ਜਨਾਬ ਜਹੂਰ ਅਹਿਮਦ ਜਹੂਰ ਦੇ ਵੱਡੇ ਭਰਾ ਮੌਲਵੀ ਮੁਹੰਮਦ ਅਲੀ ਸਾਹਿਬ ਸਾਬਕਾ ਇਮਾਮ ਮਸਜਿਦ ਸ਼ਾਹ ਫ਼ਜ਼ਲ ਮੁਹੱਲਾ ਮਲੇਰ ਚੋਹੱਟਾ ਇਸ ਫਾਨੀ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ।
ਮਾਲੇਰਕੋਟਲਾ ਪੁਲਿਸ ਨੇ ਅੱਜ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਜ਼ਿਲ੍ਹੇ ਭਰ ਵਿੱਚ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਵਿਸ਼ੇਸ਼ ਖੁਫੀਆ ਜਾਣਕਾਰੀ;ਤੇ ਅਧਾਰਤ ਇੱਕ ਵਿਸ਼ੇਸ਼ ਕਰੈਕਡਾਉਨ ਆਪ੍ਰੇਸ਼ਨ ਈਗਲ-3 ਚਲਾਇਆ।
‘ ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ।” ਇਹ ਸੰਦੇਸ਼ ਹੀ ਆਲਮੀ ਪੱਧਰ 'ਤੇ ਆਏ ਵਾਤਾਵਰਨ ਦੇ ਸੰਕਟ ਤੋਂ ਪਾਰ ਪਾਉਣ ਲਈ ਸਮਰੱਥ- ਇਤਵਿੰਦਰ ਸਿੰਘ
ਆਉਣ ਵਾਲੇ ਵਿਸਤਾਰ ਦੇ ਮੱਦੇਨਜ਼ਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਦਾ ਕੀਤਾ ਦੌਰਾ