Friday, September 20, 2024

SolarPower

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ ਟੀ.ਓ. ਵੱਲੋਂ ਵੱਕਾਰੀ ਗਰੀਨ ਊਰਜਾ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ

ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦੇ ਬਿਨੈਕਾਰਾਂ ਨੂੰ 2 ਕਿਲੋਵਾਟ ਸਮਰੱਥਾ ਤੱਕ ਦੇ ਸੌਰ ਉਰਜਾ ਕਨੈਕਸ਼ਨ ਤੁਰੰਤ ਕਰਾਉਣ ਉਪਲਬਧ : ਉਰਜਾ ਮੰਤਰੀ

ਗ੍ਰਾਮੀਣਾਂ ਦੀ ਸ਼ਿਕਾਇਤ 'ਤੇ ਪਿੰਡ ਬਾਡੋਪੱਟੀ ਐਸਡੀਓ ਸੰਦੀਪ ਦੇ ਤਬਾਦਲੇ ਦੇ ਦਿੱਤੇ ਨਿਰਦੇਸ਼

PSPCL ਨੇ ਨਵੇਂ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਦੀ ਕਮਿਸ਼ਨਿੰਗ ਨਾਲ ਨਵਿਆਉਣਯੋਗ ਊਰਜਾ ਸਮਰੱਥਾ ਵਧਾਈ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਨੇ ਟਿਕਾਊ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਦੇ ਹੋਏ ਰਾਜ ਦੀ ਵਧਦੀ ਬਿਜਲੀ ਮੰਗ ਨੂੰ ਪੂਰਾ ਕਰਨ 

CM ਮਾਨ ਨੇ ਕੀਤਾ ਵੱਡਾ ਸਮਝੌਤਾ ਪੰਜਾਬ ‘ਚ 1200MW ਦਾ ਸੋਲਰ ਪਾਵਰ ਐਗਰੀਮੈਂਟ 431 ਕਰੋੜ ਦੀ ਹੋਵੇਗੀ ਬੱਚਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ PSPCL ਦੁਆਰਾ ਕੀਤੇ ਸੂਰਜੀ ਊਰਜਾ ਖਰੀਦ ਸਮਝੌਤੇ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਦੱਸਿਆ ਕਿ ਕੰਪਨੀ ਵੱਲੋਂ ਹੁਸ਼ਿਆਰਪੁਰ ਦੀਆਂ 200 ਯੂਨਿਟਾਂ ਲਈ 2.75 ਰੁਪਏ ਪ੍ਰਤੀ ਯੂਨਿਟ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਾਊਂਟਰ ਬਿਡਿੰਗ ਲਈ ਸਵਿਸ ਚੈਲੇਂਜ ਵਿਧੀ ਲਾਗੂ ਕੀਤੀ ਗਈ ਹੈ। ਕੰਪਨੀ ਨੇ ਪਹਿਲਾਂ 2.59 ਰੁਪਏ ਪ੍ਰਤੀ ਯੂਨਿਟ ਬੋਲੀ ਲਗਾਈ ਸੀ ਪਰ PSPCL ਨੇ ਇਸ ਵਿੱਚ 6 ਪੈਸੇ ਦੀ ਕਟੌਤੀ ਕੀਤੀ ਸੀ।