Saturday, April 12, 2025

SoniaGandhi

ਪੰਜਾਬ ਦੇ ਕਾਂਗਰਸੀ ਸਾਂਸਦਾਂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੀ ਟਿਕਟ ‘ਤੇ ਲੋਕ ਸਭਾ ਚੋਣਾਂ ਲੜਨ ਦੇ ਇੱਛੁਕ ਨੇਤਾਵਾਂ ਨੇ ਦਿੱਲੀ ਵਿਚ ਡੇਰੇ ਪਾ ਦਿੱਤੇ ਹਨ।

ਕਾਂਗਰਸ ਪ੍ਰਧਾਨ ਦੀ ਚੋਣ ਮੁਲਤਵੀ

ਦੇਸ਼ ਵਿੱਚ ਕਰੋਨਾ ਦੀ ਦੂਜੀ ਲਹਿਰ ਦੇ ਪ੍ਰਕੋਪ ਨੂੰ ਦੇਖਦਿਆਂ ਕਾਂਗਰਸ ਨੇ ਪ੍ਰਧਾਨ ਦੀ ਚੋਣ ਦੇ ਅਮਲ ਨੂੰ ਇਕ ਵਾਰ ਟਾਲ ਦਿੱਤਾ ਹੈ। ਪ੍ਰਾਪਤ ਹੋਈਆਂ ਜਾਣਕਾਰੀਆਂ ਮੁਤਾਬਕ 23 ਜੂਨ ਨੂੰ ਚੋਣ ਕਰਵਾਉਣ ਲਈ ਪ੍ਰਸਤਾਵ ਰਖਿਆ ਗਿਆ ਪਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੌਤ ਨੇ ਕਰੋਨਾ ਕਾਰਨ ਬਣੇ ਹੋਏ ਹਾਲਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਵਿੱਚ ਚੋਣ ਕਰਵਾਉਣ ਠੀਕ ਨਹੀਂ ਹੋਵੇਗੀ। ਇਸ ਤੋਂ ਇਲਾਵਾ ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ ਵਰਗੇ ਨੇਤਾਵਾਂ ਨੇ ਵੀ ਗਹਿਲੋਤ ਦਾ ਸਮਰਥਨ ਕੀਤਾ ਹੈ।

ਜ਼ਿੰਮੇਵਾਰੀਆਂ ਤੋਂ ਭੱਜੀ ਮੋਦੀ ਸਰਕਾਰ, ਸਰਬਪਾਰਟੀ ਬੈਠਕ ਬੁਲਾਈ ਜਾਵੇ : ਸੋਨੀਆ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ’ਤੇ ਕੋਰੋਨਾ ਵਾਇਰਸ ਮਹਾਂਮਾਰੀ ਸਬੰਧੀ ਅਪਣੀਆਂ ਜ਼ਿੰਮੇਵਾਰੀਆਂ ਤੋਂ ਭੱਜਣ ਅਤੇ ਲੋਕਾਂ ਨੂੰ ਨਿਰਾਸ਼ ਕਰਨ ਦਾ ਦੋਸ਼ ਲਾਇਆ ਅਤੇ ਮੰਗ ਕੀਤੀ ਕਿ ਮੌਜੂਦਾ ਹਾਲਾਤ ’ਤੇ ਚਰਚਾ ਲਈ ਫ਼ੌਰੀ ਤੌਰ ’ਤੇ ਸਰਬਪਾਰਟੀ ਬੈਠਕ ਬੁਲਾਈ ਜਾਵੇ। ਕਾਂਗਰਸੀ ਸੰਸਦ ਮੈਂਬਰਾਂ ਦੀ ਬੈਠਕ ਵਿਚ ਸੋਨੀਆ ਨੇ ਕਿਹਾ ਕਿ ਸਿਹਤ ਸਬੰਧੀ ਸੰਸਦ ਦੀ ਸਥਾਈ ਕਮੇਟੀ ਦੀ ਬੈਠਕ ਬੁਲਾਈ ਜਾਵੇ