ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਦੇ ਪਰਵ ਲੋਕਸਭਾ ਚੋਣ-2024 ਨੁੰ ਮਨਾਉਣ ਲਈ ਚੋਣ ਕਮਿਸ਼ਨ ਨੇ ਦਿਵਆਂਗ ਅਤੇ 85 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਦੇ ਲਈ ਚੋਣ ਕੇਂਦਰਾਂ 'ਤੇ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ