Friday, September 20, 2024

Speech

ਪੰਜਾਬੀ ਯੂਨੀਵਰਸਿਟੀ ਵਿਖੇ 2024 ਦੀਆਂ ਪਾਰਲੀਮੈਂਟ ਚੋਣਾਂ ਬਾਰੇ ਕਰਵਾਇਆ ਵਿਸ਼ੇਸ਼ ਭਾਸ਼ਣ

ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੁੱਜੇ ਪ੍ਰੋ. ਜਗਰੂਪ ਸਿੰਘ ਸੇਖੋਂ ਨੇ ਦਿੱਤਾ ਭਾਸ਼ਣ

ਰਾਜਸਥਾਨ ਦਾ ਆਰਥਿਕ ਵਿਕਾਸ' ਵਿਸ਼ੇ ਉੱਤੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ

 ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਵੱਲੋਂ 'ਰਾਜਸਥਾਨ ਦਾ ਆਰਥਿਕ ਵਿਕਾਸ' ਵਿਸ਼ੇ ਉੱਤੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ

ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਭਾਸ਼ਣ ਕਰਵਾਇਆ

‘ਮੇਰਾ ਪਹਿਲਾ ਵੋਟ ਦੇਸ਼ ਦੇ ਲਈ’ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਜਾਗਰੂਕਤਾ ਭਾਸ਼ਣ ਕਰਵਾਇਆ ਗਿਆ। 

ਫਰੈਂਚ ਮੂਲ ਦੀ ਡਾ. ਕ੍ਰਿਸਟੀਨ ਮੌਲੀਨਰ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਦਿੱਤਾ ਪਰਵਾਸ ਬਾਰੇ ਭਾਸ਼ਣ

ਪੰਜਾਬੀ ਸੱਭਿਆਚਾਰ ਅਤੇ ਸਮਾਜਿਕ ਤਾਣੇ ਬਾਣੇ ਉੱਤੇ ਪਰਵਾਸ ਦੇ ਪੈ ਰਹੇ ਪ੍ਰਭਾਵਾਂ ਬਾਰੇ ਕੀਤੀ ਗੱਲਬਾਤ

ਸਵੀਪ ਗਤੀਵਿਧੀਆਂ ਤਹਿਤ ਸਥਾਨਕ ਸਰਕਾਰੀ ਕਾਲਜ ਆਫ ਐਜੂਕੇਸ਼ਨ ਮਾਲੇਰਕੋਟਲਾ ਵਿਖੇ ਕਰਵਾਏ ਗਏ ਭਾਸ਼ਣ ਮੁਕਾਬਲੇ

 ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰੇ- ਬਰਜਿੰਦਰ ਸਿੰਘ ਟੋਹੜਾ

Congress ਨੇ Governor ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ : Harpal Cheema

ਕਿਹਾ, ਕਾਂਗਰਸ ਪਾਰਟੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਘਬਰਾ ਗਈ

ਨਸ਼ੇ ਅਤੇ AIDS ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕਤਾ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ

ਐੱਸ.ਡੀ. ਕਾਲਜ ਫਾਰ ਵੋਮੈਨ ਵਿਖੇ ਰੈੱਡ ਰਿਬਨ ਕਲੱਬ ਅਤੇ ਬੱਡੀਜ਼ ਗਰੁੱਪ ਵੱਲੋਂ ਨਸ਼ੇ ਅਤੇ ਏਡਜ਼ ਦੇ ਖਤਰਿਆਂ ਪ੍ਰਤੀ ਵਿਦਿਆਰਥੀਆ ਵਿਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ ਪ੍ਰਤੀਯੋਗਤਾ , ਜਾਗਰੂਕਤਾ ਲੈਕਚਰ ਅਤੇ ਨੁੱਕੜ ਨਾਟਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਸਵੀਪ ਗਤੀਵਿਧੀਆਂ ਤਹਿਤ ਸਥਾਨਕ ਸਰਕਾਰੀ ਕਾਲਜ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ

ਭਾਰਤ ਚੋਣ ਕਮਿਸ਼ਨ ਤੇ ਪੰਜਾਬ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ –ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ " ਵੋਟ ਜਾਗਰੂਕਤਾ " ਦੇ ਸਬੰਧ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਵਿਦਿਆਰਥੀਆ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ।

ਪੰਜਾਬੀ ਯੂਨੀਵਰਸਿਟੀ ਵਿੱਚ ਸਲੋਵੈਨੀਆ ਤੋਂ ਪੁੱਜੇ ਪ੍ਰੋਫ਼ੈਸਰ ਨੇ ਦਿੱਤਾ ਭਾਸ਼ਣ

ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਨੂੰ ਸਲੋਵੈਨੀਆ ਤੋਂ ਪੁੱਜੇ ਪ੍ਰੋ. ਜੇਨੈਜ਼ ਪਲਵੈਕ ਨੇ ਵਿਸ਼ੇਸ਼ ਭਾਸ਼ਣ ਦਿੱਤਾ। 

ਪੰਜਾਬੀ ਯੂਨੀਵਰਸਿਟੀ ਵਿਖੇ ‘ਡਾ. ਹਰਚਰਨ ਸਿੰਘ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ‘ਡਾ. ਹਰਚਰਨ ਸਿੰਘ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ। ਪੰਜਾਬੀ ਚਿੰਤਕ ਅਮਰਜੀਤ ਸਿੰਘ ਗਰੇਵਾਲ ਦਾ ਇਹ ਭਾਸ਼ਣ ਪੰਜਾਬੀ ਵਿਭਾਗ ਅਤੇ ਰੰਗਮੰਚ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ ਵੱਲੋਂ ਸਾਂਝੇ ਤੌਰ ਉੱਤੇ ਕਰਵਾਇਆ ਗਿਆ।

'ਸਰਦਾਰਨੀ ਕੈਲਾਸ਼ ਕੌਰ ਯਾਦਗਾਰੀ ਭਾਸ਼ਣ' ਕਰਵਾਇਆ

ਪੰਜਾਬੀ ਯੂਨੀਵਰਸਿਟੀ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ 'ਸਰਦਾਰਨੀ ਕੈਲਾਸ਼ ਕੌਰ ਯਾਦਗਾਰੀ ਭਾਸ਼ਣ' ਕਰਵਾਇਆ ਗਿਆ ਜਿਸ ਵਿਚ ਚੰਡੀਗੜ੍ਹ ਤੋਂ ਪ੍ਰਸਿੱਧ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ, ਦਿੱਲੀ ਤੋਂ ਡਾ. ਹਰਵਿੰਦਰ ਸਿੰਘ ਅਤੇ ਮੋਹਾਲੀ ਤੋਂ ਸ. ਹਰਦੀਪ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ।  

ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ

ਕਾਂਗਰਸੀ ਜਹਾਜ਼ 'ਚ ਜਨਮਦਿਨ ਮਨਾਉਂਦੇ ਸੀ ਹੁਣ ਜਹਾਜ਼ 'ਚ ਵੈਕਸੀਨ ਜਾਂਦੀ- ਪੀਐਮ ਮੋਦੀ

ਲਖਨਊ ਤੋਂ ਦੋ ਮੌਲਾਣੇ ਗ੍ਰਿਫ਼ਤਾਰ, 1 ਹਜ਼ਾਰ ਲੋਕਾਂ ਦਾ ਧਰਮ ਤਬਦੀਲ ਕਰਵਾ ਚੁੱਕੇ ਹਨ : ਪੁਲਿਸ