Thursday, April 10, 2025

SpeechCompetition

ਭਾਸ਼ਣ ਪ੍ਰਤੀਯੋਗਤਾ 'ਚ ਅੱਵਲ ਰਹੀ ਵਿਦਿਆਰਥਣ ਰਸ਼ਨਦੀਪ ਸਨਮਾਨਿਤ

ਪ੍ਰਿੰਸੀਪਲ ਅਮਿੱਤ ਡੋਗਰਾ ਸਨਮਾਨਿਤ ਕਰਦੇ ਹੋਏ।

ਸਵੀਪ ਗਤੀਵਿਧੀਆਂ ਤਹਿਤ ਸਥਾਨਕ ਸਰਕਾਰੀ ਕਾਲਜ ਆਫ ਐਜੂਕੇਸ਼ਨ ਮਾਲੇਰਕੋਟਲਾ ਵਿਖੇ ਕਰਵਾਏ ਗਏ ਭਾਸ਼ਣ ਮੁਕਾਬਲੇ

 ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰੇ- ਬਰਜਿੰਦਰ ਸਿੰਘ ਟੋਹੜਾ

ਸਵੀਪ ਗਤੀਵਿਧੀਆਂ ਤਹਿਤ ਸਥਾਨਕ ਸਰਕਾਰੀ ਕਾਲਜ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ

ਭਾਰਤ ਚੋਣ ਕਮਿਸ਼ਨ ਤੇ ਪੰਜਾਬ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ –ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ " ਵੋਟ ਜਾਗਰੂਕਤਾ " ਦੇ ਸਬੰਧ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਵਿਦਿਆਰਥੀਆ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ।