ਭਾਰਤ ਛੇਵੀਂ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੇ ਫ਼ਾਈਨਲ ਵਿੱਚ ਪਹੁੰਚ ਗਿਆ ਹੈ। ਸੋਮਵਾਰ ਨੂੰ ਦੂਜੇ ਸੈਮੀਫ਼ਾਈਨਲ ਮੈਚ ਵਿੱਚ ਮੌਜੂਦਾ ਚੈਂਪੀਅਨ ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵਿਕਸਤ ਕਰਨ, ਬੱਚਿਆਂ ਦੇ ਚੰਗੇ ਭਵਿੱਖ ਅਤੇ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਸਾਈਕਲਿੰਗ ਫ਼ੈਡਰੇਸ਼ਨ ਆਫ਼ ਇੰਡੀਆ ਵੱਲੋਂ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ’ਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੰਟ ਆਈਡੈਂਟੀਫ਼ਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿੱਚ 4 ਅਗੱਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕਰਵਾਏ ਜਾਣਗੇ।
ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਪਟਿਆਲਾ ਵਿਖੇ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਲੜਕੇ ਅੰਡਰ 19 ਦੇ ਬਾਸਕਟਬਾਲ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਪਹੁੰਚੇ।
67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲਿਆਂ ਦੇ ਪਹਿਲੇ ਦਿਨ ਮੈਚ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਪੰਜਾਬੀ ਬਾਗ ਵਿੱਚ ਬਾਸਕਟਬਾਲ ਦੇ ਦੋ ਕੋਰਟਾਂ ਵਿੱਚ ਖੇਡੇ ਗਏ।
ਪੰਜਾਬੀ ਯੂਨਵਰਸਿਟੀ ਦੇ ਅਥਲੀਟ ਸਾਗਰ ਨੇ ਤਾਮਿਲਨਾਡੂ ਸਪੋਰਟਸ ਯੂਨੀਵਰਸਿਟੀ ਚੇਨਈ ਵਿਖੇ ਚਲ ਰਹੀ 'ਆਲ ਇੰਡੀਆ ਇੰਟਰ ਯੂਨੀਵਰਸਿਟੀ ਅਥਲੈਟਿਕਸ ਚੈਂਪੀਅਨਸ਼ਿਪ 2023-24' ਵਿੱਚ ਜੈਵਲਿਨ ਥਰੋਅ ਈਵੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਲਿਆ ਹੈ।
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਪੱਧਰੀ ਵਿਗਿਆਨ ਅਤੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ।
ਸਾਬਕਾ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਆਪਣੇ ਬਿਜਨੈਸ ਦੇ ਹਿੱਸੇਦਾਰ ਵਿਰੁਧ ਉਨ੍ਹਾਂ ਨਾਲ ਹੋਈ ਕਥਿਤ ਧੋਖਾਧੜੀ ਨੂੰ ਲੈ ਕੇ ਰਾਂਚੀ ਦੀ ਅਦਾਲਤ ਵਿੱਚ ਮਾਮਲਾ ਦਰਜ ਕਰਵਾਇਆ ਹੈ।
ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ ਵੱਲੋਂ ਲੁਧਿਆਣਾ ਵਿਖੇ ਹੋਈ 73ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਵਿੱਚੋਂ ਚਾਂਦੀ ਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਧਨੌਲਾ ਦੇ ਦੋ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।
ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਲੈਕਚਰਾਰ ਦਰਸ਼ਨ ਸਿੰਘ ਬਦਰਾ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਖਤ ਮਿਹਨਤ ਨਾਲ ਹੀ ਮਿਥੀ ਹੋਈ ਮੰਜਲ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ।
9ਵੀਂ ਯੂ.ਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ -2023 ਦੌਰਾਨ ਗੱਤਕੇਬਾਜ਼ਾਂ ਦੇ ਜੰਗਜੂ ਜੌਹਰ, ਸਮਰਪਣ ਅਤੇ ਖੇਡ ਹੁਨਰ ਦੇ ਸ਼ਾਨਦਾਰ ਪ੍ਰਦਰਸ਼ਨ
ਪੰਜਾਬ ਸਰਕਾਰ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ-2023 ਕਰਵਾਈਆਂ ਜਾ ਰਹੀਆਂ ਹਨ। ਖੇਡਾਂ ਵਤਨ ਪੰਜਾਬ ਦੀਆਂ-2023 ਦਾ ਇਸ ਵਕਤ ਬਲਾਕ ਪੱਧਰੀ ਟੂਰਨਾਮੈਂਟ ਚੱਲ ਰਿਹਾ।
ਏਸ਼ੀਆ ਕੱਪ 2023 ਵਿੱਚ ਭਾਰਤੀ ਟੀਮ ਦਾ ਪਹਿਲਾ ਮੈਚ ਪਾਕਿਸਤਾਨ ਦੀ ਟੀਮ ਨਾਲ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।
ਪੰਜਾਬੀ ਯੂਨੀਵਰਸਿਟੀ ਦੇ 11 ਖਿਡਾਰੀ 'ਵਰਲਡ ਯੂਨੀਵਰਸਿਟੀ ਗੇਮਜ਼ 2023' ਜੋ ਕਿ ਚੇਂਗੜੂ, ਚਾਈਨਾ ਵਿਖੇ ਮਿਤੀ 28 ਜੁਲਾਈ ਤੋਂ 8 ਅਗਸਤ 2023 ਤੱਕ ਹੋਣ ਜਾ ਰਹੀਆਂ ਹਨ, ਵਿੱਚ ਭਾਗ ਲੈਣ ਲਈ ਚੁਣੇ ਗਏ ਹਨ।
ਇੰਡੀਅਨ ਪ੍ਰੀਮਿਅਰ ਲੀਗ ਨੇ ਬਚੇ ਹੋਏ 31 ਮੈਚ ਭਾਰਤੀ ਿਕਟ ਕੰਟਰੋਲ ਬੋਰਡ ਭਾਰਤ ਵਿੱਚ ਨਹੀਂ ਕਰਵਾਏਗਾ। ਬੀ.ਸੀ.ਸੀ.ਆਈ. ਦੇ ਸੀਈਓ ਹੇਮਾਂਗ ਅਮੀਨ 29 ਮਈ ਨੂੰ ਬੀ.ਸੀ.ਸੀ.ਆਈ. ਦੀ ਹੋਣ ਵਾਲੀ ਸਪੈਸ਼ਲ ਬੈਠਕ ਵਿੱਚ ਆਈ.ਪੀ.ਐਲ. ਦੇ ਬਾਕੀ ਮੈਚ ਕਰਵਾਉਣ ਲਈ ਇੰਗਲੈਂਡ ਅਤੇ ਯੂ.ਏ.ਈ. ਵਿੱਚ ਕਰਵਾਉਣ ਦਾ ਪ੍ਰਸਤਾਵ ਰੱਖਣਗੇ। ਹਾਲਾਂਕਿ ਅਮੀਨ ਦੀ ਪਹਿਲੀ ਪਸੰਦ ਯੂ.ਏ.ਈ. ਹੈ।