ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਜਨਮ ਅਸ਼ਟਮੀ ਦਾ ਤਿਉਹਾਰ ਹਰ ਸਾਲ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਕ੍ਰਿਸ਼ਨ ਜਨਮ ਅਸ਼ਟਮੀ ਹਰ ਸਾਲ ਭਾਦੋ ਮਹੀਨੇ ਦੀ ਅਸ਼ਟਮੀ ਤਰੀਖ਼ ਨੂੰ ਮਨਾਈ ਜਾਂਦੀ ਹੈ। ਮਾਨਤਾਵਾਂ ਅਨੁਸਾਰ ਸ਼੍ਰੀ ਕ੍ਰਿਸ਼ਨ ਦਾ ਜਨਮ ਅਸ਼ਟਮੀ ਵਾਲੇ ਦਿਨ ਰੋਹਿਣੀ ਨਕਸ਼ਤਰ ਦੀ ਅੱਧੀ ਰਾਤ ਨੂੰ ਮਥੁਰਾ ਵਿੱਚ ਹੋਇਆ ਸੀ।