ਡਾ. ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ
ਪੁਲਿਸ ਨੇ ਵੱਖ ਵੱਖ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਚੋਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਚੋਰਾਂ ਕੋਲੋਂ ਚੋਰੀ ਕੀਤਾ ਐਕਟੀਵਾ ਅਤੇ ਹੋਰ ਸਮਾਨ ਬਰਾਮਦ ਹੋਇਆ ਹੈ।