Wednesday, April 02, 2025
BREAKING NEWS
ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

Storm

ਪਟਿਆਲਾ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਪਵੇਗਾ ਸਟੌਰਮ ਸੀਵਰ 

ਸ਼ਹਿਰ ਵਿੱਚ ਮੁੱਖ ਸੜਕਾਂ ਦੀ ਸਫ਼ਾਈ ਲਈ 2.50 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਮਕੈਨੀਕਲ ਰੋਡ ਸਵੀਪਿੰਗ ਮਸ਼ੀਨ  

ਅਮਰੀਕਾ ’ਚ ਤੂਫ਼ਾਨ ਕਾਰਨ 42 ਲੋਕ ਜ਼ਖਮੀ ’ਤੇ 21 ਮੌਤਾਂ

ਤੂਫ਼ਾਨ, ਗੜੇਮਾਰੀ ਅਤੇ ਹਵਾਵਾਂ ਕਾਰਨ ਕਰੀਬ 10 ਕਰੋੜ ਲੋਕ ਪ੍ਰਭਾਵਿਤ ਹੋਏ ਹਨ

ਪੰਜਾਬ ਵਿਚ ਮੀਂਹ ਨੇ ਗਰਮੀ ਤੋਂ ਦਿਤੀ ਰਾਹਤ ਪਰ ਕਈ ਥਾਈਂ ਗੜਿਆਂ ਦੀ ਆਫ਼ਤ

ਚੰਡੀਗੜ੍ਹ : ਪੰਜਾਬ ਵਿਚ ਪਿਛਲੇ ਕਈ ਦਿਨਾਂ ਗਰਮੀ ਕਾਰਨ ਹਾਹਾਕਾਰ ਮੱਚੀ ਹੋਈ ਸੀ। ਪੰਜਾਬ ਵਾਸੀਆਂ ਨੂੰ ਗਰਮੀ ਦੇ ਇਸ ਕਹਿਰ ਤੋਂ ਕਈ ਇਲਾਕਿਆਂ ਵਿਚ ਪਏ ਮੀਂਹ ਨੇ ਰਾਹਤ ਦਿਵਾਈ । ਇਸ ਦੇ ਨਾਲ ਨਾਲ ਕਈ ਪਿੰਡਾਂ ਵਿਚ ਗੜੇ ਵੀ ਪਏ ਜਿਸ ਕਾਰਨ ਮੌਸਮ ਹੋਰ ਵੀ ਸੁਹਾਵਣਾ ਤਾਂ

ਪ੍ਰਧਾਨ ਮੰਤਰੀ ਵਲੋਂ ਤੂਫ਼ਾਨ ‘ਯਾਸ’ ਨਾਲ ਹੋਏ ਨੁਕਸਾਨ ਦਾ ਸਰਵੇ

ਚਕਰਵਰਤੀ ਤੁਫ਼ਾਨ : ਬੰਗਾਲ ਵਿਚ ਫੌਜ ਨੇ 700 ਲੋਕਾਂ ਨੂੰ ਬਚਾਇਆ

ਬੰਗਾਲ : ਬੀਤੇ ਦਿਨ ਪੱਛਮੀ ਬੰਗਾਲ ਵਿੱਚ ਚੱਕਰਵਾਤ ਯਾਸ ਦੀ ਤਬਾਹੀ ਤੋਂ ਬਾਅਦ ਦੇ ਸਥਿਤੀ ਨੂੰ ਦੇਖਦੇ ਹੋਏ ਭਾਰਤੀ ਨੇਵੀ ਨੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਸੈਨਾ ਨੇ ਪੱਛਮੀ ਬੰਗਾਲ ਦੇ ਪੂਰਬੀ ਮਿਦਨਾਪੁਰ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਤੋਂ

ਮੌਸਮ ਵਿਭਾਗ ਦੀ ਚੇਤਾਵਨੀ, ਇਕ ਹੋਰ ਚਕਰਵਰਤੀ ਤੁਫ਼ਾਨ ਆ ਰਿਹੈ

ਨਵੀਂ ਦਿੱਲੀ: ਬੀਤੇ ਕੁੱਝ ਦਿਨਾਂ ਤੋਂ ਤਾਉਤੇ ਨਾਮ ਦਾ ਤੁਫ਼ਾਨ ਦੇਸ਼ ਵਿਚ ਤਬਾਹੀ ਮਚਾ ਰਿਹਾ ਹੈ ਅਤੇ ਹੁਣ ਇੱਕ ਹੋਰ ਤੂਫ਼ਾਨ 'ਯਾਸ' ਤਬਾਹੀ ਮਚਾ ਸਕਦਾ ਹੈ। ਇਸ ਸਬੰਧੀ ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ 'ਚ ਇਹ ਨਵਾਂ ਤੁਫ਼ਾਨ ਤਬਾਹੀ ਮਚਾ ਸਕਦਾ ਹੈ ਅ

ਤੂਫ਼ਾਨ ਤਾਉਤੇ ਦਾ ਅਸਰ : ਕਈ ਰਾਜਾਂ ਵਿਚ ਭਾਰੀ ਮੀਂਹ

ਮੋਦੀ ਨੇ ਚੱਕਰਵਾਤ ‘ਤਾਉਤੇ’ ਤੋਂ ਪ੍ਰਭਾਵਤ ਇਲਾਕਿਆਂ ਦਾ ਕੀਤਾ ਦੌਰਾ

ਧਾਨ ਮੰਤਰੀ ਨਰਿੰਦਰ ਮੋਦੀ ਨੇ ਚੱਕਰਵਾਤ ‘ਤਾਊਤੇ’ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਗੁਜਰਾਤ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੀਵ ਦੇ ਪ੍ਰਭਾਵਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਮੋਦੀ ਚੱਕਰਵਾਤ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇਕ ਦਿਨਾ ਗੁਜਰਾਤ ਦੌਰੇ ’ਤੇ ਭਾਵਨਗਰ ਪਹੁੰਚੇ ਜਿਥੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਖ਼ਤਰਨਾਕ ਹੋਇਆ ਤੂਫ਼ਾਨ : ਮੁੰਬਈ ਵਿਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ

ਦੇਸ਼ ਦੇ ਦੱਖਣ-ਪੱਛਮੀ ਰਾਜਾਂ ’ਤੇ ਚੱਕਰਵਾਤੀ ਤੂਫ਼ਾਨ ਟਾਕਟੇ ਦਾ ਖ਼ਤਰਾ ਮੰਡਰਾ ਰਿਹਾ ਹੈ। ਕੇਰਲਾ, ਕਰਨਾਟਕ, ਗੋਆ ਅਤੇ ਮਹਾਰਾਸ਼ਟਰ ਵਿਚ ਇਸ ਦਾ ਅਸਰ ਵੇਖਣ ਨੂੰ ਮਿਲਿਆ ਹੈ। ਕੇਰਲਾ, ਕਰਨਾਟਕ ਅਤੇ ਗੋਆ ਵਿਚ ਇਹ ਪਹਿਲਾਂ ਹੀ ਤਬਾਹੀ ਮਚਾ ਚੁੱਕਾ ਹੈ ਜਿਸ ਵਿਚ ਛੇ ਜਣਿਆਂ ਦੀ ਜਾਨ ਚਲੀ ਗਈ ਹੈ। ਹੁਣ ਮਹਾਰਾਸ਼ਟਰ ਵਿਚ ਤੂਫ਼ਾਨ ਦਾ ਸੰਕਟ ਡੂੰਘਾ ਹੋ ਗਿਆ ਹੈ। 

ਭਿਆਨਕ ਚੱਕਰਵਾਤੀ ਤੂਫ਼ਾਨ ਵਿਚ ਬਦਲਿਆ ‘ਤੌਕਤੇ’, ਕੇਰਲਾ ’ਚ ਤਬਾਹੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੱਕਰਵਾਤੀ ਤੂਫ਼ਾਨ ਤੌਕਤੇ ਨਾਲ ਸਿੱਝਣ ਲਈ ਤਿਆਰੀਆਂ ਦਾ ਜਾਇਜ਼ਾ ਲੈਣਵਾਸਤੇ ਗੁਜਰਾਤ, ਮਹਾਰਾਸ਼ਟਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦਮਨ ਤੇ ਦੀਵ ਅਤੇ ਦਾਦਰ ਤੇ ਨਗਰ ਹਵੇਲੀ ਦੇ ਮੁੱਖ ਮੰਤਰੀਆਂ ਨਾਲ ਸਮੀਖਿਆ ਬੈਠਕ ਕੀਤੀ। ਉਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਾਲ-ਨਾਲ ਕੇਂਦਰੀ ਮੰਤਰਾਲਿਆਂ ਦੇ ਨਾਲ ਚੱਕਰਵਾਤ ਨਾਲ ਨਿਪਟਣ ਲਈ ਸਬੰਧਤ ਏਜੰਸੀਆਂ ਦੇ ਉਪਾਵਾਂ ਅਤੇ ਯੋਜਨਾਵਾਂ ਨੂੰ ਜਾਣਿਆ। ਇਹ ਤੂਫ਼ਾਨ ਹੁਣ ਭਿਆਨਕ ਚੱਕਰਤਵਾਤੀ ਤੂਫ਼ਾਨ ਵਿਚ ਬਦਲ ਗਿਆ ਹੈ।

ਚੱਕਰਵਾਤੀ ਤੂਫ਼ਾਨ ਸਬੰਧੀ ਅਲਰਟ ਜਾਰੀ

ਕੇਰਲਾ : ਅਰਬ ਸਾਗਰ ਤੋਂ ਉੱਠਿਆ ਇਸ ਸਾਲ ਦਾ ਪਹਿਲਾ ਚੱਕਰਵਾਤੀ ਤੂਫਾਨ 'ਤੌਕਾਤੇ' ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਸ਼ੁੱਕਰਵਾਰ ਨੂੰ ਕੇਰਲਾ ਦੇ ਕੋਟਾਯਮ ਤੱਟ 'ਤੇ ਇਸ ਕਾਰਨ ਭਾਰੀ ਬਾਰਿਸ਼ ਹੋਈ । ਦਰਅਸਲ ਕੇਰਲਾ, ਮਹਾਰਾਸ਼ਟਰ, ਗੋਆ, ਤਾਮਿਲਨਾ