Sunday, April 20, 2025

Sukhbir badal

ਫਿਰੋਜ਼ਪੁਰ ਸੰਸਦੀ ਹਲਕੇ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਵੋਟ ਨਹੀ ਪਾਉਣਗੇ

ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਸੁਖਬੀਰ, ਮਜੀਠੀਆ ਚੜ੍ਹਦੀਕਲਾ ਵਿਚ ਹਨ

SIT ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ ਤੇ ਨਵਜੋਤ ਸਿੱਧੂ ਨੇ ਕੱਸਿਆ ਤੰਝ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਮਗਰੋਂ ਹੁਣ ਛੋਟੇ ਬਾਦਲ ਸੁਖਬੀਰ ਸਿੰਘ ਅੱਜ ਸਿੱਟ ਸਾਹਮਣੇ ਪੇਸ਼ ਹੋਏ ਹਨ। ਇਥੇ ਦਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਸਪੈਸ਼ਨ ਜਾਂਚ ਟੀ

ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਗ੍ਰਿਫ਼ਤਾਰ

ਚੰਡੀਗੜ੍ਹ : ਅਕਾਲੀ ਦਲ ਤੇ ਬਸਪਾ ਦੇ ਗਠਜੋੜ ਮਗਰੋਂ ਅੱਜ ਪਹਿਲੀ ਵਾਰ ਇਨ੍ਹਾਂ ਇਕੱਠੇ ਹੋ ਕੇ ਰੋਸ ਮੁਜ਼ਾਹਰਾ ਕੀਤਾ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਹਾਲੀ ਵਿਖੇ ਫਾਰਮ ਹਾਊਸ ਸਿਸਵਾਂ ਅੱਗੇ ਪੋਸਟ ਮੈਟ੍ਰਿਕ ਸਕਾਲਰਸ਼ਿਪ 

ਜਸ਼ਨ ਮਨਾਉਣੇ ਬੰਦ ਕਰੋ, ਕੋਟਕਪੂਰਾ ਕੇਸ ਅਜੇ ਖਤਮ ਨਹੀਂ ਹੋਇਆ-ਕੈਪਟਨ ਅਮਰਿੰਦਰ ਸਿੰਘ ਦਾ ਸੁਖਬੀਰ ਨੂੰ ਜਵਾਬ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕੋਟਕਪੂਰਾ ਗੋਲੀ ਕਾਂਡ ਕੇਸ (Kotkapura Firing Case) ਵਿਚ ਹਾਈ ਕੋਰਟ (High Court) ਦੇ ਹੁਕਮਾਂ ਉਤੇ ਖੁਸ਼ੀਆਂ ਮਨਾਉਣ ਲਈ ਸੁਖਬੀਰ ਬਾਦਲ ਦਾ ਮਖੌਲ ਉਡਾਇਆ ਹੈ ਜਦਕਿ ਮਾਣਯੋਗ ਅਦਾਲਤ ਨੇ ਅਜੇ ਹੁਕਮਾਂ ਦੀ ਕਾਪੀ ਵੀ ਜਾਰੀ ਨਹੀਂ ਕੀਤੀ। ਮੁੱਖ ਮੰਤਰੀ ਨੇ ਅਕਾਲੀ ਲੀਡਰ ਨੂੰ ਜਸ਼ਨ ਨਾ ਮਨਾਉਣ ਲਈ ਆਖਿਆ ਕਿਉਂਕਿ ਇਹ ਮਾਮਲਾ ਅਜੇ ਖਤਮ ਨਹੀਂ ਹੋਇਆ।