ਹਰਿਆਣਾ ਸਕੂਲ ਸਿਖਿਆ ਨਿਦੇਸ਼ਾਲਯ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ, 2024 ਤਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ