Friday, April 18, 2025

Sunam News

ਅਮਨ ਅਰੋੜਾ ਨੇ ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਮੌਕੇ ਸੈਂਕੜੇ ਲੋਕਾਂ ਨਾਲ ਗਾਇਆ ਰਾਸ਼ਟਰੀ ਗਾਨ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸ਼ਾਮ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਯਾਦਗਾਰ ਵਿਖੇ ਸੈਂਕੜੇ ਲੋਕਾਂ ਨਾਲ ਮਿਲ ਕੇ ਹੱਥਾਂ ਵਿੱਚ ਤਿਰੰਗਾ ਫੜ ਕੇ ਮਹਾਨ ਸ਼ਹੀਦ ਊਧਮ ਸਿੰਘ ਅਤੇ ਆਜ਼ਾਦੀ ਸੰਗਰਾਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਹੋਰ ਦੇਸ਼-ਭਗਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਖੜ੍ਹੀ ਫਸਲ ਨੂੰ ਲੱਗੀ ਅੱਗ, ਸੱਤ ਕਿੱਲੇ ਕਣਕ ਸੜ ਕੇ ਹੋਈ ਸੁਆਹ

ਸੁਨਾਮ ਊਧਮ ਸਿੰਘ ਵਾਲਾ : ਨਜ਼ਦੀਕੀ ਪਿੰਡ ਛਾਜਲੀ ਵਿਖੇ ਕਿਸਾਨ ਦੀ ਖੜ੍ਹੀ ਫਸਲ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੇ।ਰਾਜਿੰਦਰ ਸਿੰਘ ਸੋਨੂੰ ਸਰਬਜੀਤ ਸਿੰਘ ਆਪਣੇ ਖੇਤ ਤੂੜੀ ਵਾਲੀ ਮਸ਼ੀਨ ਚਲਾ ਕੇ ਤੂੜੀ ਤਿਆਰ ਕਰ ਰਹੇ ਸਨ ਮਸ਼ੀਨ ਚ ਅਚਾਨਕ ਖ਼ਰਾਬੀ