ਪ੍ਰਿੰਸੀਪਲ ਸੁਖਵਿੰਦਰ ਸਿੰਘ ਜੇਤੂ ਵਿਦਿਆਰਥੀਆਂ ਨਾਲ
ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਮੀਨਾਕਸ਼ੀ ਮੜਕਣ ਦੀ ਅਗਵਾਈ ਵਿੱਚ ਹਰ ਘਰ ਤਿਰੰਗਾ ਲਹਿਰਾਉਣ ਅਤੇ ਆਜ਼ਾਦੀ ਦਿਵਸ ਮਨਾਉਣ ਸਬੰਧੀ ਐੱਨ.ਐੱਸ.ਐੱਸ. ਵਿਭਾਗ ਵੱਲੋਂ ਪ੍ਰੋਗਰਾਮ ਕਰਵਾਇਆ ਗਿਆ।