Thursday, November 21, 2024

Supervisor

ਆਧਾਰ ਆਪਰੇਟਰਾਂ ਅਤੇ ਸੁਪਰਵਾਈਜ਼ਰਾਂ ਲਈ ਪੰਜਾਬੀ ਯੂਨੀਵਰਸਿਟੀ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਮੈਗਾ ਸਿਖਲਾਈ

ਯੂ.ਆਈ.ਡੀ.ਏ.ਆਈ ਦੇ ਚੰਡੀਗੜ੍ਹ ਸਥਿਤ ਖੇਤਰੀ ਦਫਤਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਆਧਾਰ ਆਪਰੇਟਰਾਂ ਅਤੇ ਸੁਪਰਵਾਈਜ਼ਰਾਂ ਲਈ ਇੱਕ ਰੋਜ਼ਾ ਰਾਜ ਪੱਧਰੀ ਮੈਗਾ ਸਿਖਲਾਈ ਪ੍ਰੋਗਰਾਮ ਕੀਤਾ।

ਮੀਟਰ ਰੀਡਰਾਂ ਪਾਸੋਂ ਰਿਸ਼ਵਤ ਲੈਣ ਵਾਲਾ ਨਿੱਜੀ ਕੰਪਨੀ ਦਾ ਸੁਪਰਵਾਈਜ਼ਰ ਸੇਵਾਵਾਂ ਤੋਂ ਬਰਖਾਸਤ

 ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਦੇ ਨਿਰਦੇਸ਼ਾਂ ਤਹਿਤ

1 ਜੂਨ ਨੂੰ ਹੋਣ ਵਾਲੇ ਮਤਦਾਨ ਨੂੰ ਦਰਸਾਉਂਦਾ ਕੰਧ ਚਿੱਤਰ ਕੀਤਾ ਲੋਕ ਅਰਪਣ

1 ਜੂਨ ਨੂੰ ਮਤਦਾਨ, ਵਿਸ਼ੇ ਨੂੰ ਦਰਸਾਉਂਦਾ ਕੰਧ ਚਿੱਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕ ਅਰਪਣ ਕੀਤਾ ਗਿਆ

PAMS app ਸਬੰਧੀ ਸੈਕਟਰ ਸੁਪਰਵਾਈਜਰਾਂ ਨੂੰ ਦਿੱਤੀ ਸਿਖਲਾਈ

ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵੱਲੋਂ ਕੱਲ੍ਹ ਆਨਲਾਈਨ ਵਿਧੀ ਰਾਹੀਂ ਜ਼ਿਲ੍ਹੇ ਦੇ ਸੈਕਟਰ ਸੁਪਰਵਾਇਜਰਾਂ ਨੂੰ ਪੋਲ ਡੇਅ ਐਕਟੀਵਿਟੀ ਮੋਨਟਰਿੰਗ ਸਿਸਟਮ 

ਐਸ.ਡੀ.ਐਮ ਵੱਲੋਂ ਚੋਣਾਂ ਸਬੰਧੀ ਸੁਪਰਵਾਇਜ਼ਰਾਂ ਨਾਲ ਮੀਟਿੰਗ

ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਸਹਾਇਕ ਰਿਟਰਨਿੰਗ ਅਫਸਰ ਅਸੈਂਬਲੀ ਸੈਗਮੈਂਟ 106 ਅਮਰਗੜ੍ਹ-ਕਮ-ਉਪ ਮੰਡਲ ਮੈਜਿਸਟਰੇਟ, ਅਹਿਮਦਗੜ੍ਹ ਸ਼੍ਰੀ ਗੁਰਮੀਤ ਕੁਮਾਰ

SMO ਨੇ ਕੀਤੀ Pulse Polio Supervisors ਨਾਲ ਮੀਟਿੰਗ

ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮਾਲੇਰਕੋਟਲਾ ਤੇ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ ਦੇ ਦਿਸ਼ਾਂ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੀਵ ਬੈਂਸ ਤੇ ਮੁਢਲਾ ਸਿਹਤ ਕੇਂਦਰ ਫਤਹਿਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ ਦੀ ਅਗਵਾਈ 

ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਧਾਰ ਕਲਾਂ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਕੇਸ਼ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਸੀ.ਡੀ.ਪੀ.ਓ. ਦਫ਼ਤਰ ਦੀ ਸੁਪਰਵਾਈਜ਼ਰ ਰਿਸ਼ਵਤ ਲੈਂਦੀ ਕਾਬੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਪਣਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਬਾਲ ਵਿਕਾਸ ਪ੍ਰਾਜੈਕਟ ਦਫ਼ਤਰ (ਸੀ.ਡੀ.ਪੀ.ਓ.), ਤਲਵੰਡੀ ਸਾਬੋ, ਬਠਿੰਡਾ ਵਿਖੇ ਤਾਇਨਾਤ ਸੁਪਰਵਾਈਜ਼ਰ ਹਰਮੇਲ ਕੌਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ