Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Surveillance

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਸਿਟੀ ਸਰਵੇਲੈਂਸ ਤੇ ਟ੍ਰੈਫ਼ਿਕ ਮੈਨੇਜਮੈਂਟ ਪ੍ਰਣਾਲੀ ਲਈ ਲੋੜੀਂਦੇ ਆਵਾਜਾਈ ਚਿੰਨ੍ਹ ਅਤੇ ਸਪੀਡ ਲਿਮਿਟ ਯਕੀਨੀ ਬਣਾਉਣ ’ਤੇ ਜ਼ੋਰ

ਜ਼ਿਲ੍ਹਾ ਪ੍ਰਸ਼ਾਸਨ ਨਾਲ ਹੰਗਾਮੀ ਮੀਟਿੰਗ ਦੌਰਾਨ ਨਗਰ ਨਿਗਮ ਅਤੇ ਗਮਾਡਾ ਨੂੰ ਪੁਲਿਸ ਨਾਲ ਮਿਲ ਕੇ ਸੜ੍ਹਕਾਂ ’ਤੇ ਜ਼ੈਬਰਾ ਕ੍ਰਾਸਿੰਗ, ਸਟਾਪ ਲਾਈਨ ਅਤੇ ਸਪੀਡ ਲਿਮਿਟ ਤਖਤੀਆਂ ਲਾਉਣ ਦੀ ਹਦਾਇਤ

ਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ

ਸ਼ਹਿਰ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਬਣਾਉਣ ਦਾ ਤਹੱਈਆ

ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟ੍ਰੈਫ਼ਿਕ ਮੈਨੇਜਮੈਂਟ ਸਿਸਟਮ ਦੀ ਸਥਾਪਤੀ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਨੇ ਭਗਵੰਤ ਮਾਨ ਸਰਕਾਰ ਦੇ ਫੈਸਲੇ ਦੀ ਕੀਤੀ ਸ਼ਲਾਘਾ

ਸਟੈਟਿਕ ਸਰਵੀਲੈਂਸ ਟੀਮਾਂ ਭਲਕੇ ਤੋਂ ਸਰਗਰਮ ਹੋਣਗੀਆਂ,ਡੀ ਸੀ ਆਸ਼ਿਕਾ ਜੈਨ

ਪ੍ਰਸ਼ਾਸਕੀ ਕੰਪਲੈਕਸ ਮੋਹਾਲੀ ਵਿਖੇ ਐਸਐਸਟੀ ਪਰਸੋਨਲ ਲਈ ਸਿਖਲਾਈ ਸੈਸ਼ਨ ਆਯੋਜਿਤ 

DIG Patiala ਰੇਂਜ ਨੇ ਹਾਈ-ਟੈਕ ਨਿਗਰਾਨੀ ਪ੍ਰਣਾਲੀ ਅਤੇ ਜਿਮਨੇਜ਼ੀਅਮ ਦਾ ਕੀਤਾ ਉਦਘਾਟਨ

ਡੀ.ਆਈ.ਜੀ ਪਟਿਆਲਾ ਰੇਂਜ ਨੇ ਮਲੇਰਕੋਟਲਾ ਵਿੱਚ ਸਮਾਰਟ ਪੁਲਿਸਿੰਗ ਪਹਿਲਕਦਮੀ ਦਾ ਕੀਤਾ ਉਦਘਾਟਨ

ਨਿਗਰਾਣੀ 24/7 ਪ੍ਰੋਜੈਕਟ ਦੇ ਤਹਿਤ ਵੱਡੀ ਸਫਲਤਾ

ਪੁਲਿਸ ਨੇ ਪੰਜ ਵੱਖ-ਵੱਖ ਮਾਮਲਿਆਂ ਵਿੱਚ 14 ਬਦਨਾਮ ਚੋਰ ਫੜੇ, 04 ਹੋਰ ਕੀਤੇ ਨਾਮਜ਼ਦ। ਪੁਲਿਸ ਨੇ 15 ਚੋਰੀਸ਼ੁਦਾ ਬਾਈਕ, 07 ਮੋਬਾਈਲ ਫ਼ੋਨ, ਫਾਇਰ ਗੀਜ਼ਰ, 10 ਟਨ ਸਰੀਆਂ, ਚੋਰੀ ਦਾ ਵਾਹਨ, ਇਲੈਕਟ੍ਰਿਕ ਮੋਟਰ ਅਤੇ ਤਾਰਾਂ ਬਰਾਮਦ ਕੀਤੀਆਂ