Friday, November 22, 2024

Suspended

ਬਿਸ਼ਨੋਈ ਇੰਟਰਵਿਊ: ਡੀਐਸਪੀ ਗੁਰਸ਼ੇਰ ਸੰਧੂ ਅਤੇ ਛੇ ਹੋਰ ਪੁਲੀਸ ਮੁਲਾਜ਼ਮ ਮੁਅੱਤਲ ਹੋਏ

ਗੁਰਸ਼ੇਰ ਸਿੰਘ ਸੰਧੂ, ਸਾਬਕਾ ਡੀਐਸਪੀ (ਇਨਵੈਸਟੀਗੇਸ਼ਨ ਮੁਹਾਲੀ) ਅਤੇ ਬਾਅਦ ਵਿੱਚ ਡੀਐਸਪੀ, ਸਪੈਸ਼ਲ ਆਪ੍ਰੇਸ਼ਨ ਸੈੱਲ, ਮੁਹਾਲੀ,

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

ਕਿਹਾ, ਗੈਰ-ਕਾਨੂੰਨੀ ਅਤੇ ਭ੍ਰਿਸ਼ਟ ਕਾਰਵਾਈ ਵਿੱਚ ਸ਼ਾਮਲ ਕਿਸੇ ਵੀ ਰੈਂਕ ਜਾਂ ਅਹੁਦੇ ਦੇ ਕਰਮਚਾਰੀ ਲਈ ਵਿਭਾਗ ਵਿੱਚ ਕੋਈ ਥਾਂ ਨਹੀਂ

ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦਾ ਲਾਇਸੰਸ 30 ਦਿਨਾਂ ਲਈ ਮੁਅੱਤਲ  

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ

ਮੈਸ : ਸਟਾਰ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਰਾਜ ਸ਼ਿਆਮਕਰਨ ਤਿੜਕੇ ਵੱਲੋ ਮੈਸ: ਸਟਾਰ ਇੰਮੀਗ੍ਰੇਸ਼ਨ ਫਰਮ ਐਸ.ਸੀ.ਐਫ ਨੰਬਰ: 51,  ਦੂਜੀ ਮੰਜ਼ਿਲ, ਫੇਜ਼ 5 ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਵੱਲੋ ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਫਰਮ ਬੂਥ ਨੰ: 120-121, ਬੇਸਮੈਂਟ, ਫੇਜ਼-9, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਕੁਲੈਕਟਰ ਨੂੰ ਰੋਅਬ ਮਾਰਨਾ ਪਿਆ ਮਹਿੰਗਾ, ਗਈ ਨੌਕਰੀ

ਛੱਤੀਸਗੜ੍ਹ : ਛੱਤੀਸਗੜ੍ਹ ਦੇ ਇਕ ਕੁਲੈਕਟਰ ਨੂੰ ਆਪਣੇ ਅਹੁੱਦੇ ਦਾ ਰੋਅਬ ਮਾਰਨਾ ਐਨਾ ਮਹਿੰਗਾ ਪਿਆ ਕਿ ਨੌਕਰੀ ਵੀ ਜਾਂਦੀ ਰਹੀ। ਦਰਅਸਲ ਸੂਰਜਪੁਰ ਜ਼ਿਲ੍ਹੇ ਦੇ ਕੁਲੈਕਟਰ ਰਣਵੀਰ ਸ਼ਰਮਾ ਜਿਨ੍ਹਾਂ ਨੇ Lockdown ਦੌਰਾਨ ਦਵਾਈ ਲੈਣ ਨਿਕਲੇ ਇਕ ਨੌਜਵਾਨ ਦੀ ਜੰਮ ਕੇ ਕੁੱਟਮਾਰ ਕਰ ਦਿੱਤੀ ਸੀ। 

Lockdown ਦੌਰਾਨ ਲੋਕਾਂ ਨਾਲ ਧੱਕੇਸ਼ਾਹੀ ਕਰਦਾ ਠਾਣੇਦਾਰ ਮੁਅੱਤਲ

ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਮਿੰਨੀ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ ਅਤੇ ਬਿਨਾਂ ਵਜ੍ਹਾ ਘੁੰਮਣ ਵਾਲਿਆਂ ਖ਼ਿਲਾਫ਼ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ। ਉਥੇ ਹੀ ਇਸੇ ਦਰਿਮਆਨ ਪੰਜਾਬ ਪੁਲਿਸ ਦੀ ਇਕ ਵਾਰ ਫਿਰ ਤੋਂ ਗੁੰਡਾਗਰਦੀ ਵੇਖ

ਸਬਜ਼ੀ ਦੀ ਰੇਹੜੀ ਨੂੰ ਲੱਤ ਮਾਰਨ ਵਾਲਾ ਐਸਐਚਓ ਮੁਅੱਤਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਗਵਾੜਾ ਦੇ ਪੁਲਿਸ ਸਟੇਸ਼ਨ ਦੇ ਇੰਚਾਰਜ ਨੂੰ ਮੁਅੱਤਲ ਕਰਨ ਦੇ ਹੁਕਮ ਦੇ ਦਿਤੇ ਹਨ। ਐਸ.ਐਚ.ਓ ਦੀ ਵੀਡੀਉ ਸੋਸ਼ਲ ਮੀਡੀਆ ਵਿਚ ਫੈਲ ਗਈ ਸੀ ਜਿਸ ਵਿਚ ਉਹ ਸੜਕ ਕੰਢੇ ਖੜੀ ਸਬਜ਼ੀ ਦੀ ਰੇਹੜੀ ਨੂੰ ਲੱਤ ਮਾਰ ਰਿਹਾ ਸੀ ਕਿਉਂਕਿ ਸਬਜ਼ੀ ਵਾਲੇ ਨੇ ਤਾਲਾਬੰਦੀ ਦੇ ਸਮੇਂ ਦੌਰਾਨ ਰੇਹੜੀ ਲਾਈ ਹੋਈ ਸੀ।