ਨਗਰ ਨਿਗਮ ਪਟਿਆਲਾ ਵੱਲੋਂ ਸਵੱਛ ਤੀਰਥ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਉਨ੍ਹਾਂ ਨਜ਼ਦੀਕ ਪੈਂਦੀਆਂ ਕਲੋਨੀਆਂ ਨੂੰ ਪਲਾਸਟਿਕ ਕੂੜਾ ਮੁਕਤ ਕਰਨ ਲਈ ਮੁਹਿੰਮ ਚਲਾਈ ਗਈ।