Friday, November 22, 2024

SweepTeam

ਸਵੀਪ ਟੀਮ ਪਹੁੰਚੀ ਸਬਜ਼ੀ ਮੰਡੀ, ਵੋਟ ਪਾਉਣ ਦੇ ਸੱਦੇ ਪੱਤਰ ਨਾਲ ਲੋਕਤੰਤਰ ’ਚ ਭਾਗੀਦਾਰੀ ਮੰਗੀ

ਸਬਜ਼ੀ ਲੈਣ ਆਏ ਸ਼ਹਿਰੀਆਂ ਨੂੰ ਜ਼ਿਲ੍ਹਾ ਨੋਡਲ ਅਫ਼ਸਰ ਵੱਲੋਂ ਵੋਟ ਪਾਉਣ ਦੀ ਅਪੀਲ

ਜ਼ਿਲ੍ਹਾ ਨੋਡਲ ਅਫਸਰ ਸਵੀਪ ਵੱਲੋਂ 1 ਜੂਨ ਨੂੰ ਵੋਟ ਪਾਉਣ ਦਾ ਸੱਦਾ ਪੱਤਰ ਵੰਡਿਆ

ਜ਼ਿਲ੍ਹਾ ਸਵੀਪ ਟੀਮ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਫ਼ਰਦ ਕੇਂਦਰ ਵਿੱਚ ਲੋਕਾਂ ਨੂੰ ਵੋਟ ਦੇ ਹੱਕ ਲਈ ਜਾਗਰੂਕ ਕੀਤਾ

 

 

ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਸਵੀਪ ਟੀਮ ਵਲੋਂ ਭੱਠਿਆਂ ਉਤੇ ਦਸਤਕ 

 ਜ਼ਿਲ੍ਹਾ ਚੋਣ ਅਫਸਰ ਵੱਲੋਂ ਸੱਦਾ ਪੱਤਰ ਰਾਹੀਂ ਦਿੱਤਾ ਗਿਆ ਵੋਟ ਪਾਉਣ ਦਾ ਨਿੱਘਾ ਸੱਦਾ

ਸਵੀਪ ਪ੍ਰੋਗਰਾਮ ਅਧੀਨ ਘਰ-ਘਰ ਪਹੁੰਚਾਇਆ ਜਾ ਰਿਹਾ ਵੋਟਰ ਜਾਗਰੂਕਤਾ ਸੁਨੇਹਾ

ਸਵੀਪ ਟੀਮਾਂ ਘਰ-ਘਰ ਜਾ ਕੇ ਵੋਟਰਾਂ ਨੂੰ 01 ਜੂਨ ਨੂੰ ਹੋਣ ਵਾਲੀਆਂ ਵੋਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰ ਰਹੀਆਂ ਹਨ

ਸਵੀਪ ਗਤੀਵਿਧੀਆਂ ਰਾਹੀਂ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਐਪਸ ਬਾਰੇ ਸਵੀਪ ਗਤੀਵਿਧੀਆਂ ਰਾਹੀਂ ਜ਼ਿਲ੍ਹੇ ਦੀਆਂ ਸਵੀਪ ਟੀਮਾਂ ਦੁਆਰਾ ਵਿਸ਼ੇਸ਼ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ

ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਸਵੀਪ ਟੀਮ ਵੱਲੋਂ ਰੇਲਵੇ ਸਟੇਸ਼ਨ ਅਤੇ ਬੱਸ ਅੱਡਿਆ ਉਤੇ ਦਸਤਕ 

ਦੇਖਿਓ ਕਿਤੇ ਇੱਕ ਜੂਨ ਨੂੰ ਲੋਕਤੰਤਰ ਦੀ ਟ੍ਰੇਨ ਖੁੰਝ ਨਾ ਜਾਵੇ” ਦੇ ਹੋਕੇ ਨਾਲ ਕੀਤਾ ਲੋਕਾਂ ਨੂੰ ਸਾਵਧਾਨ 

ਸਵੀਪ ਟੀਮ ਨੇ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ

ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਸਰਕਾਰੀ ਆਈ.ਟੀ.ਆਈ ਲੜਕੀਆਂ ਰਾਜਪੁਰਾ ਅਤੇ ਆਈ.ਟੀ.ਆਈ ਲੜਕੀਆਂ ਪਟਿਆਲਾ ਦੀਆਂ ਮਹਿਲਾ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।

ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ

4 ਮਈ ਤੱਕ ਬਣ ਸਕਦੀਆਂ ਹਨ ਨਵੀਆਂ ਵੋਟਾਂ : ਜ਼ਿਲ੍ਹਾ ਨੋਡਲ ਅਫ਼ਸਰ ਸਵੀਪ 

ਜ਼ਿਲ੍ਹਾ ਸਵੀਪ ਟੀਮ ਨੇ ਨੁੱਕੜ ਨਾਟਕ ਰਾਹੀ ਵੋਟਰਾਂ ਨੂੰ ਕੀਤਾ ਜਾਗਰੂਕ

ਸੈਮੀਨਾਰ ਅਤੇ ਟੀਚਰ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਅਧਿਆਪਕਾ ਲਈ ਵੋਟਰ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਕਰਵਾਇਆ ਗਿਆ। 

ਸਵੀਪ ਟੀਮ ਨੇ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ

ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਡਰੋਲੀ ਵਿਖੇ ਜਾ ਕੇ ਚੋਣ ਸਾਖਰਤਾ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ 

ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਵਿਦਿਆਰਥੀ ਵੋਟਰਾਂ ਲਈ ਵਿਸ਼ੇਸ਼ ਕੈਂਪ

ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਸਵੀਪ ਟੀਮ ਨੇ ਵੋਟਰ ਜਾਗਰੂਕਤਾ ਰੈਲੀ ਕੱਢੀ

ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੋਟਰਾਂ ਨੂੰ ਜਾਗਰੂਕ ਕਰਨ ਲਈ ਪਿੰਡ ਅਜਨੌਦਾ ਕਲਾਂ ਵਿੱਚ ਸਵੀਪ ਪਟਿਆਲਾ ਵੱਲੋਂ ਇਕ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ।

ਸਵੀਪ ਟੀਮ ਨੇ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ ਨੰਬਰ 1950 ਤੋਂ ਕਰਵਾਇਆ ਜਾਣੂ

ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਪ

ਜ਼ਿਲ੍ਹਾ  ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ  ਪਿੰਡ ਬਸੰਤਪੁਰਾ (ਰਾਜਪੁਰਾ) ਵਿਖੇ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ ਨੇੜਲੇ ਪਿੰਡਾ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।

ਸਵੀਪ ਟੀਮ ਨੇ ਸ਼ਹਿਰ ’ਚ ਵੋਟਰ ਜਾਗਰੂਕਤਾ ਕੈਂਪ ਲਗਾਏ

ਸਵੀਪ ਪਟਿਆਲਾ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਵੋਟਰ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ। 

ਸਵੀਪ ਟੀਮ ਨੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਸਵੀਪ ਪਟਿਆਲਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ ਅਧੀਨ ਇਕ ਵੋਟਰ ਜਾਗਰੂਕਤਾ ਕੈਂਪ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਲਗਾਇਆ ਗਿਆ। ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ ਆਪਣੇ ਪ੍ਰਿੰਸੀਪਲ ਡਾ: ਬਾਲ ਕ੍ਰਿਸ਼ਨ ਦੀ ਅਗਵਾਈ ਹੇਠ ਵੋਟਰ ਸਹੁੰ ਬੋਰਡ 'ਤੇ ਦਸਤਖ਼ਤ ਕੀਤੇ |

ਸਵੀਪ ਟੀਮ ਨੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਕੀਤਾ ਜਾਗਰੂਕ

 ਸਵੀਪ ਟੀਮ ਪਟਿਆਲਾ ਵੱਲੋਂ ਰਿਆਨ ਇੰਟਰਨੈਸ਼ਨਲ ਸਕੂਲ ਕੈਂਪਸ ਵਿਖੇ ਚੱਲ ਰਹੇ ਐਨ ਸੀਸੀ ਏਅਰ ਵਿੰਗ ਦੇ ਕੈਂਪ ਵਿੱਚ ਕੈਡਿਟਾਂ ਨੂੰ ਵੋਟਰ ਪੰਜੀਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਭੁਗਤਾਨ ਦੇ ਮਹੱਤਵ ਸਬੰਧੀ ਜਾਗਰੂਕ ਕੀਤਾ ਗਿਆ।

ਸਵੀਪ ਟੀਮ ਨੇ ਸਰਕਾਰੀ ਬੀ, ਐਡ ਕਾਲਜ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਜ਼ਿਲ੍ਹੇ ਦੇ ਸਮੁਹ ਪੋਲਿੰਗ ਸਟੇਸ਼ਨਾਂ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ 02 ਤੇ 03 ਦਸੰਬਰ ਨੂੰ  ਵਿਸ਼ੇਸ਼ ਕੈਂਪ- ਮੁਹੰਮਦ ਬਸ਼ੀਰ

ਜ਼ਿਲ੍ਹਾ ਸਵੀਪ ਟੀਮ ਨੇ 'ਮੇਰੀ ਵੋਟ ਮੇਰਾ ਅਧਿਕਾਰ' ਵਿਸ਼ੇ 'ਤੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

ਜ਼ਿਲ੍ਹਾ ਸਵੀਪ ਟੀਮ ਵਾਲੋਂ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ ਅਧੀਨ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਪਟਿਆਲਾ ਵਿਖੇ 'ਮੇਰੀ ਵੋਟ ਮੇਰਾ ਅਧਿਕਾਰ' ਵਿਸ਼ੇ 'ਤੇ ਇਕ ਵਿਸ਼ੇਸ਼ ਪ੍ਰੋਗਰਾਮ ਡਾ. ਸਵਿੰਦਰ ਸਿੰਘ ਰੇਖੀ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਤੇ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।