4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟ; ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਲਾਭ "ਖੇਤੀਬਾੜੀ ਲਈ ਸੰਗਠਿਤ ਤਰੀਕੇ ਨਾਲ ਟ੍ਰੀਟਿਡ ਪਾਣੀ ਦੀ ਵਰਤੋਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ" ਸੋਧੇ ਪਾਣੀ ਦੀ ਵਰਤੋਂ 600 ਐਮ.ਐਲ.ਡੀ ਤੱਕ ਵਧਾ ਕੇ 25000 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਦੇਣ ਦਾ ਟੀਚਾ
ਕਿਹਾ, ਕਿਸਾਨ ਦੀ ਭਲਾਈ ਲਈ ਉਪਰਾਲੇ ਤਹਿਤ ਸੂਬੇ ਵਿੱਚ 14000 ਤੋਂ ਵੱਧ ਖਾਲ ਬਹਾਲ ਕੀਤੇ