Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

TarnTaran

ਪੰਚਾਂ ਦਾ ਸਹੁੰ ਚੁੱਕ ਸਮਾਗਮ; ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰ

ਕਿਹਾ, ਬਿਨਾਂ ਕਿਸੇ ਪੱਖ-ਪਾਤ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਵਾਂਗੇ

ਇਨਸਾਫ਼ ਨਾ ਮਿਲਿਆ ਤਾਂ 18 ਨਵੰਬਰ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਐਸ.ਐਸ.ਪੀ ਦਫ਼ਤਰ ਤਰਨਤਾਰਨ ਅੱਗੇ ਦੇਵੇਗੀ ਵਿਸ਼ਾਲ ਧਰਨਾ

ਹਲਕਾ ਪੱਟੀ ਦੇ ਪਿੰਡ ਜੋਤੀ ਸ਼ਾਹ ਵਿਖੇ ਕਵਰੇਜ ਕਰਨ ਗਏ ਪੱਤਰਕਾਰ ਕਪਿਲ ਗਿੱਲ ਦੇ ਕੈਮਰਾਮੈਨ ਕਿਸ਼ੋਰੀ ਲਾਲ ਹੈਪੀ ਸਭਰਾ ਤੇ ਬੀਤੇ ਤਿੰਨ ਮਹੀਨੇ ਪਹਿਲਾਂ ਕੁੱਝ ਗੁੰਡਿਆਂ ਵੱਲੋਂ ਜਾਨਲੇਵਾ

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ

ਭਾਜਪਾ ਵੱਲੋਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਮੈਂਬਰਸ਼ਿਪ ਅਭਿਆਨ ਦਾ ਹੋਇਆ ਅਗਾਜ

ਸੂਬਾ ਮੀਤ ਪ੍ਰਧਾਨ ਫਤਿਹਜੰਗ ਸਿੰਘ ਬਾਜਵਾ ਅਤੇ ਪ੍ਰਦੇਸ਼ ਪ੍ਰਵਕਤਾ ਨਰੇਸ਼ ਸ਼ਰਮਾ ਨੇ ਕੀਤੀ ਵਿਸੇਸ਼ ਤੌਰ ਤੇ ਸ਼ਿਰਕਤ

ਤਰਨ ਤਾਰਨ ਵਿੱਚ ਪਾਕਿਸਤਾਨੀ ਘੁਸਪੈਠੀਆ ਹਲਾਕ

ਬੀ.ਐਸ.ਐਫ਼. ਨੇ ਤਰਨ ਤਾਰਨ ਨਾਲ ਲੱਗਦੀ ਪਾਕਿਸਤਾਨ ਦੀ ਸਰਹੱਦ ਤੋਂ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਬੀ.ਐਸ.ਐਫ਼. ਵੱਲੋਂ 15 ਅਗੱਸਤ ਦੇ ਮੱਦੇਨਜ਼ਰ ਸਰਹੱਦ ’ਤੇ ਚੌਕਸੀ ਵਧਾਈ ਹੋਈ ਸੀ ਅਤੇ ਘੁਸਪੈਠੀਆ ਭਾਰਤ ਦੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਸੀ।

ਖੇਮਕਰਨ ਚ ਲੋਕ ਗੁੱਜਰ ਭਾਈਚਾਰੇ ਦੇ ਲੋਕਾਂ ਵੱਲੋਂ ਲਗਾਏ ਜਾ ਰਹੇ ਰੁੱਖਾਂ ਨੂੰ ਖਰਾਬ ਕਰਨ ਅਤੇ ਸੜਕੀ ਆਵਾਜਾਈ ਵਿੱਚ ਵਿਘਣ ਪਾਉਣ ਨੂੰ ਲੈ ਕੇ ਹੋਏ ਪਰੇਸ਼ਾਨ

ਸਮਾਜ ਸੇਵੀ ਸਤਨਾਮ ਸਿੰਘ ਜੰਡ ਖਾਲੜਾ ਨੇ ਕੀਤੀ ਕਾਰਵਾਈ ਦੀ ਮੰਗ

ਤਰਨਤਾਰਨ ਵਿੱਚ ਖੋਲਿਆ ਗਿਆ ਡਾ ਤਨਵੀਨ ਡਾਇਗਨੋਸਟਿਕ ਸੈਂਟਰ ਰਿਆਇਤੀ ਦਰਾ ਤੇ ਹੋਣਗੇ ਟੈਸਟ

ਅੱਜ ਤਰਨਤਾਰਨ ਵਿੱਚ ਡਾ ਤਨਵੀਨ ਡਾਇਗਨੋਸਟਿਕ ਸੈਂਟਰ ਖੋਲਿਆ ਗਿਆ, ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਪਾਏ ਗਏ।

ਤਰਨਤਾਰਨ ’ਚ ਔਰਤ ਦੀ ਕੁੱਟਮਾਰ ਦੇ ਦੋਸ਼ੀ ਗਿਫ਼ਤਾਰ

ਇੱਕ ਔਰਤ ਦੀ ਕੁੱਟਮਾਰ ਕਰਕੇ ਉਸਨੂੰ ਅਰਧ- ਨਗਨ ਹਾਲਤ ਵਿੱਚ ਪਿੰਡ ਵਲਟੋਹਾ ਦੀ ਗਲੀ ਵਿੱਚ ਜ਼ਬਰਨ ਘੁੰਮਾਉਣ  ਦੇ ਦੋਸ਼ ਵਿੱਚ ਤਰਨਤਾਰਨ

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ : ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕੀਤਾ ਜਾਵੇਗਾ, ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ 1 ਫਰਵਰੀ ਨੂੰ ਕੀਤੀ ਜਾਵੇਗੀ।

ਪੰਜਾਬ ਪੁਲਿਸ ਨੇ ਤਰਨਤਾਰਨ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; 2.5 ਕਿਲੋ ਆਈਈਡੀ ਸਮੇਤ 2 ਵਿਅਕਤੀ ਗਿ੍ਰਫਤਾਰ

ਸਰਹੱਦੀ ਸੂਬੇ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਪਿੰਡ ਨੌਸ਼ਹਿਰਾ ਪੰਨੂਆਂ ਜ਼ਿਲਾ ਤਰਨਤਾਰਨ ਤੋਂ 2.5 ਕਿਲੋ ਤੋਂ ਵੱਧ ਵਜ਼ਨ ਵਾਲੇ ਅਤੇ  12* 6*2.5 ਇੰਚ ਦੇ ਕਾਲੇ ਰੰਗ ਦੇ ਧਾਤੂ ਬਕਸੇ ਵਿੱਚ ਪੈਕ ਆਰ.ਡੀ.ਐਕਸ. ਨਾਲ ਲੈਸ ਇੱਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਬਰਾਮਦ ਕਰਨ ਤੋਂ ਬਾਅਦ 2 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਉਕਤ ਆਈ.ਈ.ਡੀ ਟਾਈਮਰ, ਡੈਟੋਨੇਟਰ , ਬੈਟਰੀ ਅਤੇ ਛੱਅਰਿਆਂ (ਸ਼੍ਰੈਪਨਲਜ਼) ਨਾਲ ਲੈਸ ਸੀ।