ਸਕੂਲ ਦੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਅਧਿਆਪਕ
ਆਈ ਸੀ ਐਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।
5 ਸਤੰਬਰ ਨੂੰ, ਦੋਆਬਾ ਗਰੁੱਪ ਆਫ਼ ਕਾਲਜਿਜ਼ ਨੇ ਆਪਣੇ ਅਧਿਆਪਨ ਸਟਾਫ਼ ਦੀ ਲਗਨ ਅਤੇ ਸਖ਼ਤ ਮਿਹਨਤ ਦਾ ਸਨਮਾਨ ਕਰਦੇ ਹੋਏ
ਸਥਾਨਕ ਫੇਜ਼ 3 ਬੀ 1 ਵਿੱਚ ਸਥਿਤ ਡਾਕਟਰ ਅਮਰਜੀਤ ਸਿੰਘ ਖਹਿਰਾ ਯਾਦਗਾਰੀ ਲਾਇਬਰੇਰੀ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ।
ਉੱਘੀ ਕਵਿੱਤਰੀ ਗਗਨਦੀਪ ਕੌਰ ਧਾਲੀਵਾਲ ਨੇ ਜਿੱਥੇ ਅਨੇਕਾਂ ਪੁਸਤਕਾਂ ਸੰਪਾਦਿਤ ਕਰਕੇ ਪੰਜਾਬੀ ਸਾਹਿਤ ਜਗਤ ਦੀ ਝੋਲੀ ਪਾਈਆ
ਪ੍ਰਿੰਸੀਪਲ ਸੁਖਵਿੰਦਰ ਸਿੰਘ ਤੇ ਸਟਾਫ਼ ਮੈਂਬਰ
ਐੱਸ.ਡੀ ਕਾਲਜ ਫਾਰ ਵੋਮੈਨ ਦੀ ਇੰਟਰਨਲ ਕੰਮਪਲੇਂਟ ਕਮੇਟੀ ਕਮ ਵਿਜੀਲੈਂਸ ਸੈਂਲ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਮੋਗਾ ਦੇ ਸਹਿਯੋਗ ਨਾਲ ਆਧਿਆਪਕ ਦਿਵਸ ਨੂੰ ਸਮਰਪਿਤ
ਜਿਲ੍ਹੇ ਦੇ ਪਿੰਡ ਚੰਦਨਵਾਂ ਵਿਖੇ ਸਥਿਤ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ
ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਨੇ ਡਾਕਟਰੀ ਸਿੱਖਿਆ ਦੇ ਭਵਿੱਖ ਨੂੰ ਉਜਾਗਰ ਕਰਨ ਵਿੱਚ ਆਪਣੀ ਫੈਕਲਟੀ ਦੇ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਕਈ ਸਮਾਗਮਾਂ ਦੇ ਨਾਲ ਅਧਿਆਪਕ ਦਿਵਸ ਨੂੰ ਮਾਣ ਨਾਲ ਮਨਾਇਆ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ
ਜੀਵਨ ਵਿੱਚ ਸਫ਼ਲ ਹੋਣ ਲਈ ਸਿੱਖਿਆ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ| ਜੀਵਨ ਵਿੱਚ ਜਨਮ ਦੇਣ ਵਾਲੇ ਮਾਤਾ-ਪਿਤਾ ਹੁੰਦੇ ਹਨ।ਜਿਊਣ ਦਾ ਅਸਲ ਤਰੀਕਾ ਦੱਸਣ ਅਤੇ ਸਿਖਾਉਣ ਵਾਲੇ ਅਧਿਆਪਕ ਹੀ ਹੁੰਦੇ ਹਨ।ਵਿਦਿਆਰਥੀ ਅਧਿਆਪਕ ਤੋਂ ਹੀ ਗਿਆਨ ਲੈ ਕੇ ਆਪਣੀ ਮੰਜ਼ਿਲ ਅਤੇ ਸਫ਼ਲਤਾ ਦੇ ਸਿਖਰ ‘ਤੇ ਪਹੁੰਚ ਸਕਦਾ ਹੈ।
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।