ਅਧਿਆਪਕ ਮਿਲਣੀ ਸਰਕਾਰੀ ਪ੍ਰਾਇਮਰੀ ਸਕੂਲ ਕਲਿਆਣ ਵਿਖੇ
ਅੱਜ ਏਥੇ ਪੰਜਾਬੀ ਯੂਨੀਵਰਸਿਟੀ ਦੇ ਡੈਮੋਕਰੇਟਿਕ ਟੀਚਰਜ਼ ਕੌਂਸਲ (ਡੀ.ਟੀ.ਸੀ.) ਗਰੁੱਪ ਦੇ ਅਧਿਆਪਕਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ।
ਰੋਟਰੀ ਕਲੱਬ ਮਲੇਰਕੋਟਲਾ ਮਿਡਟਾਊਨ ਵੱਲੋਂ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਦੀ ਅਗਵਾਈ ਹੇਠ ਸਥਾਨਕ ਡੀ ਏ ਵੀ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ
ਇਥ ਪੇੜ ਮਾਂ ਦੇ ਨਾਂਅ ਮੁਹਿੰਮ ਦੇ ਤਹਿਤ ਸਿਖਿਆ ਮੰਤਰੀ ਨੇ ਪੌਧਾਰੋਪਣ ਕਰਨ ਦਾ ਕੀਤੀ ਅਪੀਲ
ਹਰਵਿੰਦਰ ਬੇਲੂਮਾਜਰਾ ਬਣੇ ਪ੍ਰਧਾਨ ਮਨਦੀਪ ਕੌਰ ਸਿੱਧੂ ਬਣੇ ਜਨਰਲ ਸਕੱਤਰ
ਪਾਣੀ ਵਾਲੀ ਟੈਂਕੀ ‘ਤੇ ਚੜੀਆ ਕੱਚੀਆਂ ਮਹਿਲਾ ਅਧਿਆਪਕਾਂ ਦਾ ਹਾਲ ਚਾਲ ਜਾਣਨ ਲਈ ਧਰਨੇ ਵਾਲੀ ਥਾਂ ‘ਤੇ ਪੁੱਜੇ, ਜਿੱਥੇ ਮਹਿਲਾ ਮਹਿਲਾਂ ਅਧਿਆਪਕਾਂ ਨੇ ਭਰੇ ਮਨ ਨਾਲ ਪੰਜਾਬ ਸਰਕਾਰ ਦੀ ਵਾਅਦਾਖਿਲਾਫੀ ਅਤੇ ਬੇਰੁਖੀ ਦੀਆਂ ਗੱਲਾਂ ਐਮ ਪੀ ਸੰਗਰੂਰ ਨੂੰ ਦੱਸਦੇ ਹੋਏ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।
ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀ ਵੈਨ ਰਵਾਨਾ
ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀ.ਐਮ. ਦਾਇਰ ਕਰਕੇ ਕੇਸ ਦੇ ਜਲਦ ਨਿਬੇੜੇ ਦੀ ਮੰਗ ਕੀਤੀ ਗਈ ਹੈ।
ਇਸ ਦੌਰਾਨ ਧੁੰਦਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਡਰਾਇਵਰੀ ਖ਼ਾਸ ਧਿਆਨ ਰੱਖਦੇ ਹੋਏ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਵਾਹਨਾਂ 'ਤੇ ਰਿਫਲੈਕਟਰ ਟੇਪ ਲਾਈ ਗਈ।
ਮਾਸਟਰ ਸੁਰਜੀਤ ਸਿੰਘ ਦੁਆਰਾ ਪਿਛਲੇ ਦਹਾਕਿਆਂ ਤੋਂ ਲਗਾਤਾਰ ਕੀਤੀ ਜਾ ਰਹੀ ਨਿਰਸਵਾਰਥ ਸੇਵਾ ਦਾ ਮੁੱਲ ਮੋੜਦਿਆਂ 26 ਜਨਵਰੀ 2024 ਨੂੰ ਗਣਤੰਤਰ ਦਿਵਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਬੁਲਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਤਿੰਨ ਅਧਿਆਪਕਾਂ ਨੂੰ, ਉਨ੍ਹਾਂ ਵੱਲੋਂ ਆਪੋ ਆਪਣੇ ਖੇਤਰਾਂ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ, ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਨਮਾਨਿਤ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੇ ਵਤੀਰੇ ਤੋਂ ਅੱਗੇ ਕੰਪਿਊਟਰ ਅਧਿਆਪਕ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੂੰ ਵੱਖ ਵੱਖ ਜਿਲਿਆਂ ਵਿੱਚੋਂ ਭਾਲ ਕਰਦੇ ਹੋਏ ਅੱਜ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਲਏ ਫੈਸਲੇ ਅਨੁਸਾਰ 17 ਜਨਵਰੀ ਨੂੰ ਜਿਲ੍ਹਾ ਬਰਨਾਲਾ ਵਿਚ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਭਾਲ ਯਾਤਰਾ ਰਾਹੀ
ਸਿੱਖਿਆ - ਖੇਤਰ ਇੱਕ ਵਿਸ਼ਾਲ ਤੇ ਨਿਰੰਤਰ ਸਮੂਹਿਕ ਯਤਨ ਹੈ , ਜਿਸ ਵਿੱਚ ਅਧਿਆਪਕ , ਮਾਪੇ , ਸਰਕਾਰ , ਸਮਾਜ ਤੇ ਵਾਤਾਵਰਣ ਸਮੇਂ , ਸਥਿਤੀ ਅਤੇ ਜਰੂਰਤ ਅਨੁਸਾਰ ਆਪਣਾ ਵੱਡਮੁੱਲਾ ਯੋਗਦਾਨ ਪਾ ਕੇ ਵਿਦਿਆਰਥੀ ਦੇ ਸਰਬਪੱਖੀ ਵਿਕਾਸ ਦਾ ਉਪਰਾਲਾ ਕਰਦੇ ਹਨ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਨਿਖਾਰਨ ਦੇਣ।
ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਦੌਰਾਨ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 30 ਜਨਵਰੀ, 2024 ਤੈਅ ਕਰਦਿਆਂ ਕਿਹਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ ਤੇ ਵੱਡੇ-ਵੱਡੇ ਐਲਾਨ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਕ ਹੋਰ ਵੱਡਾ ਐਲਾਨ ਅਧਿਆਪਕਾਂ ਲਈ ਕੀਤਾ ਗਿਆ ਹੈ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦੁਨੀਆਂ ਵਿਚ ਜੇਕਰ ਕੋਈ ਸਭ ਤੋਂ ਪਵਿੱਤਰ ਸਥਾਨ ਹੈ ਤਾਂ ਉਹ ਅਧਿਆਪਕ ਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਜਗਤ ਵਿਚ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਹੁਣ ਹਰ ਹਫ਼ਤੇ ਟੀਚਰ ਆਫ਼ ਦਾ ਵੀਕ ਲਿਆਂਦੇ ਜਾਣਗੇ। ਉਨ੍ਹਾਂ ਦੇ ਯੋਗਦਾਨ ਅਤੇ ਸੰਘਰਸ਼ ਨੂੰ ਪ੍ਰੈੱਸ ਅਤੇ ਪੰਜਾਬ ਨੂੰ ਦੱਸਿਆ ਜਾਵੇਗਾ। ਸੰਗਰੂਰ ਦੇ ਇਕ ਸਕੂਲ ਦੇ ਇਕ ਅਧਿਆਪਕ ਜੋੜੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਸਕੂਲ ਨੂੰ ਦਿੱਤੀ ਹੈ। ਛੁੱਟੀਆਂ ਤੋਂ ਬਾਅਦ ਵੀ ਸਕੂਲ ਵਿਚ ਰਹਿ ਕੇ ਉਹ ਬੱਚਿਆਂ ਨਾਲ ਖੇਡਾਂ ਖੇਡਦੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਸਿੱਖਿਆ ਵਿਭਾਗ ਹੈ ਅਤੇ ਅਜਿਹੀਆਂ ਸੈਂਕੜੇ ਮਿਸਾਲਾਂ ਹਨ। ਇਸ ਤੋਂ ਪਹਿਲਾਂ ਬੈਂਸ ਨੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਦਾ ਚਾਰਜ ਸੌਂਪਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਨਾਲ ਹੀ ਕਿਹਾ ਕਿ ਹੁਣ ਤੋਂ ਪਹਿਲਾਂ ਸਿੱਖਿਆ ਵਿਭਾਗ ਨੂੰ ਪਿਕਟਿੰਗ ਅਤੇ ਲਾਠੀਚਾਰਜ ਦਾ ਵਿਭਾਗ ਮੰਨਿਆ ਜਾਂਦਾ ਸੀ, ਜੋ ਕਿ ਪੰਜਾਬ ਦੀ ਤਰਾਸਦੀ ਸੀ। ਜਿਸ ਵਿਭਾਗ ਦੇ ਹੱਥਾਂ ਵਿਚ ਹਰ ਬੱਚੇ ਦਾ ਭਵਿੱਖ ਹੈ, ਉਹੀ ਮਹਿਕਮਾ ਧਰਨਾ ਦੇ ਰਿਹਾ ਸੀ ਪਰ ਹੁਣ ਅਜਿਹਾ ਨਹੀਂ ਹੈ।
ਅਧਿਆਪਕ ਦਿਵਸ ਦੀ ਯਾਦ ਵਿੱਚ ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਭਾਰਤੀ ਰੇਲਵੇ ਦੀ ਇਕਾਈ, ਪਟਿਆਲਾ ਰੇਲ ਇੰਜਨ ਕਾਰਖਾਨਾਨੇਪੀ ਐਲ ਡਬਲਯੂ ਹਸਪਤਾਲ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ।
ਬਰਨਾਲਾ ਦੇ ਕੰਪਿਊਟਰ ਅਧਿਆਪਕਾਂ ਦੀ ਇੱਕ ਹੰਗਾਮੀ ਮੀਟਿੰਗ ਹੋਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ ਰਾਜ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ ਉਚੇਰੀ ਯੋਗਤਾ ਹਾਸਿਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ।
ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਵੱਲੋਂ 2018 ਦੇ ਨੋਟੀਫ਼ਿਕੇਸ਼ਨ ਤਹਿਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਪਰਿਵਾਰਾਂ ਸਮੇਤ ਕਾਲੇ ਚੋਲੇ ਪਾ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਵਿਖੇ ਸਥਿਤ ਘਰ ਦਾ ਘਿਰਾਓ ਕਰਨ ਲਈ ਰੋਸ ਮਾਰਚ ਕੀਤਾ ਗਿਆ। ਪੰਜਾਬ ਭਰ 'ਚੋ ਪਹੁੰਚੇ ਅਧਿਆਪਕ ਪਹਿਲਾਂ ਬਾਰਾਂਦਰੀ ਪਾਰਕ ਵਿੱਚ ਇਕੱਠੇ ਹੋਏ ਫਿਰ ਉਥੋਂ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਕੀਤਾ, ਪਰ ਪ੍ਰਸ਼ਾਸਨ ਵੱਲੋਂ ਕੋਠੀ ਵਾਲਾ ਰਾਸਤਾ ਬੰਦ ਕਰਨ ਕਾਰਨ ਅਧਿਆਪਕਾਂ ਵੱਲੋਂ ਸੜਕ ਤੇ ਹੀ ਜਾਮ ਲਗਾ ਕੇ ਧਰਨਾ ਦਿੱਤਾ ਗਿਆ।
ਪਟਿਆਲਾ: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿੱਚ ਡੀ.ਸੀ. ਦਫ਼ਤਰ ਦੇ ਬਾਹਰ ਲਗਾਤਾਰ 6 ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 116 ਦਿਨਾਂ ਤੋਂ
ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ। ਹਰ ਰੋਜ਼ ਵੱਖ ਵੱਖ ਵਰਗਾਂ ਦੇ ਮੁਲਾਜਮ ਤੇ ਆਮ ਲੋਕ ਕੈਪਟਨ ਸਰਕਾਰ ਵਿਰੁੱਧ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਮੁਜ਼ਾਹਰੇ ਕਰ ਰਹੇ ਹਨ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਐਨ.ਐਸ.ਕਿਊ.ਐੱਫ. ਸਕੀਮ ਤਹਿਤ ਭਰਤੀ ਕੀਤੇ ਵੋਕੇਸ਼ਨਲ ਅਧਿਆਪਕਾਂ ਵੱਲੋ ਪਟਿਆਲਾ ਵਿਖੇ ਪੱਕਾ ਮੋਰਚਾ ਲਗਾਇਆ ਗਿਆ ਹੈ। ਇਸ ਮੋਰਚੇ ਵਿੱਚ ਸਮਰਥਨ ਦੇ ਤੌਰ ਤੇ ਪ੍ਰਿੰਸੀਪਲ ਜੇ. ਪੀ. ਸਿੰਘ ਸੂਬਾ ਸਕੱਤਰ ਮੁਲਾਜ਼ਮ ਵਿੰਗ ਆਮ ਆਦਮੀ ਪਾਰਟੀ ਸ਼ਾਮਲ ਹੋਏ।
ਪੰੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਅਵਾਰਡ-2021 ਲਈ ਅਧਿਆਪਕਾਂ ਤੋਂ 20 ਜੂਨ 2021 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੂੰ http://nationalawardstoteachers.mhrd.gov.in ’ਤੇ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ। ਇਸ ਐਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ।
(Punjabi News) ਸਕੂਲ ਸਿੱਖਿਆ ਵਿਭਾਗ ਵਿੱਚ ਅਧਿਆਪਕ ਭਰਤੀ ਹੋਣ ਦੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਵਾਸਤੇ ਅਪਲਾਈ ਕਰਨ ਦੀ ਆਖਰੀ ਮਿਤੀ ਵਧਾ ਕੇ 9 ਜੂਨ 2021 ਨਿਰਧਾਰਤ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਕੋਲੋਂ 21 ਦਸੰਬਰ 2020 ਤੱਕ ਅਰਜ਼ੀਆਂ ਮੰਗੀਆਂ ਸਨ ਅਤੇ ਬਾਅਦ ਵਿੱਚ ਇਹ ਤਰੀਕ ਵਧਾ ਕੇ 24 ਅਪ੍ਰੈਲ 2021 ਕਰ ਦਿੱਤੀ ਸੀ।
Education news of Barnala