Wednesday, April 16, 2025

Teachers News

ਵੋਕੇਸ਼ਨਲ ਅਧਿਆਪਕਾਂ ਵੱਲੋਂ ਸਰਕਾਰ ਵਿਰੁਧ ਪੱਕਾ ਮੋਰਚਾ ਸ਼ੁਰੂ

 ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ। ਹਰ ਰੋਜ਼ ਵੱਖ ਵੱਖ ਵਰਗਾਂ ਦੇ ਮੁਲਾਜਮ ਤੇ ਆਮ ਲੋਕ ਕੈਪਟਨ ਸਰਕਾਰ ਵਿਰੁੱਧ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਮੁਜ਼ਾਹਰੇ ਕਰ ਰਹੇ ਹਨ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਐਨ.ਐਸ.ਕਿਊ.ਐੱਫ. ਸਕੀਮ ਤਹਿਤ ਭਰਤੀ ਕੀਤੇ ਵੋਕੇਸ਼ਨਲ ਅਧਿਆਪਕਾਂ ਵੱਲੋ ਪਟਿਆਲਾ ਵਿਖੇ ਪੱਕਾ ਮੋਰਚਾ ਲਗਾਇਆ ਗਿਆ ਹੈ। ਇਸ ਮੋਰਚੇ ਵਿੱਚ ਸਮਰਥਨ ਦੇ ਤੌਰ ਤੇ ਪ੍ਰਿੰਸੀਪਲ ਜੇ. ਪੀ. ਸਿੰਘ ਸੂਬਾ ਸਕੱਤਰ ਮੁਲਾਜ਼ਮ ਵਿੰਗ ਆਮ ਆਦਮੀ ਪਾਰਟੀ ਸ਼ਾਮਲ ਹੋਏ।

ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਅਵਾਰਡ ਲਈ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ